Tuesday, December 01, 2020 ePaper Magazine
BREAKING NEWS
ਕੋਰੋਨਾ ਵੈਕਸੀਨ ਬਾਰੇ ਆਲਟੋਸ ਵਿਖੇ ਵਰਕਸ਼ਾਪ , ਕੰਪਨੀਆਂ ਵਲੋਂ ਚਿੰਤਾਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾਖੇਤੀ ਬਿਲਾਂ 'ਤੇ ਨੋਟੀਫਿਕੇਸ਼ਨ ਜਾਰੀ ਕਰਨ 'ਤੇ 'ਆਪ' ਦੇ ਦੋਗਲਾਪਨ ਦਾ ਪਰਦਾਫਾਸ਼- ਕੈਪਟਨਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਸਿਹਤ

ਕੋਰੋਨਾ ਦੇ ਨਾਲ ਅਧਿਆਪਕ ਦੀ ਮੌਤ

August 01, 2020 06:30 PM

ਨਾਭਾ, 1 ਅਗਸਤ (ਏਜੇਂਸੀ) : ਪੰਜਾਬ ਵਿਚ ਦੀਨੋ ਦਿਨ ਕੋਰੋਨਾ ਦੇ ਨਾਲ ਮੌਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ । ਨਾਭੇ ਵਿਚ 57 ਸਾਲਾਂ ਦੀ ਔਰਤ ਦੀ ਮੌਤ ਕੋਰੋਨਾ ਸੰਕ੍ਰਮਿਤ ਹੋਣ ਨਾਲ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਸਰਕਾਰੀ ਸਕੂਲ ਵਿਚ ਆਧਿਆਪਕ ਸੀ । ਜਿਸ ਦਾ ਅੱਜ ਅੰਤਿਮ ਸੰਸਕਾਰ ਅਲਹੋਰਾਂ ਗੇਟ ਸ਼ਮਸ਼ਾਨਘਾਟ 'ਚ ਸਿਹਤ ਵਿਭਾਗ ਅਤੇ ਪ੍ਰਸ਼ਾਸ਼ਨ ਵਲੋਂ ਕਰਵਾਇਆ ਗਿਆ । ਇਸ ਮੌਕੇ ਤੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਮ੍ਰਿਤਕ ਔਰਤ ਕੋਰੋਨਾ ਪੀੜਤ ਸੀ ਅਤੇ ਜਿਸਦੀ ਕੋਰੋਨਾ ਦੇ ਕਾਰਣ ਮੌਤ ਹੋ ਗਈ । ਅੱਗੇ ਦਸਿਆ ਕਿ ਇਹ ਔਰਤ ਪਿਛਲੇ 15 ਦਿਨਾਂ ਤੋਂ ਲੁਧਿਆਣਾ ਦੇ ਇੱਕ ਹਸਪਤਾਲ਼ ਚ ਦਾਖ਼ਲ ਸੀ ।  ਮ੍ਰਿਤਕ ਔਰਤ ਦੇ ਪਰਿਵਾਰ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਕਮਜ਼ੋਰੀ ਅਤੇ ਸਾਹ ਲੈਣ ਚ ਦਿਕੱਤ ਆ ਰਹੀ ਸੀ । ਅਗਲੇ ਮਹੀਨੇ ਮ੍ਰਿਤਕ ਔਰਤ ਨੇ ਆਧਿਆਪਕ ਦੇ ਅਹੁਦੇ ਤੋਂ ਸੇਵਾ ਮੁਕਤ  ਹੋਣਾ ਸੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ