Wednesday, August 05, 2020 ePaper Magazine
BREAKING NEWS
ਵੱਖ ਵੱਖ ਨਜ਼ਾਇਜ਼ ਸ਼ਰਾਬ ਦੀਆਂ 54 ਪੇਟੀਆਂ ਸਣੇ ਮੁਲਜ਼ਮ ਗ੍ਰਿਫਤਾਰਨਵਾਂਸ਼ਹਿਰ ਡੀਸੀ ਨੇ ਪਰਾਲੀ ਵਾਲੀਆਂ ਮਸ਼ੀਨਾਂ ਸਬਸਿਡੀ 'ਤੇ ਲੈਣ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਸ਼ਹਿਰ ਸੰਗਰੂਰ ਦੇ ਵਿਕਾਸ ਲਈ 9 ਕਰੋੜ ਰੁਪਏ ਤੋਂ ਵਧੇਰੇ ਦੇ ਕੰਮ ਪ੍ਰਵਾਨਜਲੰਧਰ 'ਚ ਚੜ੍ਹਦੀ ਸਵੇਰ ਕੋਰੋਨਾ ਕਾਰਨ ਤਿੰਨ ਮਰੀਜ਼ਾਂ ਦੀ ਗਈ ਜਾਨ, 53 ਮਿਲੇ ਨਵੇਂ ਕੇਸ40 ਸਾਲਾ ਨੌਜਵਾਨ ਦੀ ਖੇਤਾਂ 'ਚ ਮਿਲੀ ਲਾਸ਼, ਹੱਤਿਆ ਦਾ ਸ਼ੱਕਸੰਗਰੂਰ 'ਚ ਕੋਰੋਨਾ ਕਾਰਨ 31ਵੀਂ ਮੌਤ, 66 ਸਾਲਾ ਮਹਿਲਾ ਨੇ ਤੋੜਿਆ ਦਮਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 19 ਲੱਖ ਦੇ ਪਾਰਸੁਪਰੀਮ ਕੋਰਟ ਨੇ ਮੁੰਬਈ ਪੁਲਿਸ ਕੋਲੋਂ ਸੁਸ਼ਾਂਤ ਸਿੰਘ ਖੁਦਕੁਸ਼ੀ ਮਾਮਲੇ ਦੀ ਮੰਗੀ ਜਾਂਚ ਰਿਪੋਰਟਦਿੱਲੀ 'ਚ ਕੋਰੋਨਾ ਦੇ 674 ਨਵੇਂ ਮਾਮਲੇ, 12 ਦੀ ਮੌਤਭਾਰਤ 'ਚ ਤਿੰਨ ਟੀਕਿਆਂ 'ਤੇ ਚੱਲ ਰਿਹਾ ਹੈ ਕੰਮ, ਟ੍ਰਾਇਲ ਦੂਜੇ ਪੜਾਅ 'ਚ

ਪੰਜਾਬ

ਸ੍ਰੀ ਹਰਗੋਬਿੰਦਪੁਰ ਦੀ ਨਵ-ਨਿਯੁਕਤ ਮੁਖੀ ਮੈਡਮ ਬਲਜੀਤ ਕੌਰ ਦਾ ਸਵਾਗਤ ਕੀਤਾ

August 01, 2020 07:54 PM

ਬਟਾਲਾ, 1 ਅਗਸਤ(ਬੀ.ਐਸ.ਬਾਜਵਾ) : ਉਘੇ ਸਮਾਜ ਸੇਵਕ ਅਤੇ ਮੇਲਾ ਪ੍ਰਮੋਟਰ ਪ੍ਰਧਾਨ ਜੰਗ ਬਹਾਦਰ ਪੱਪੂ ਵਲੋਂ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਨਵੀਂ ਮੁਖੀ ਮੈਡਮ ਬਲਜੀਤ ਕੌਰ ਦਾ ਚਾਰਜ ਸੰਭਾਲਣ 'ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਜੰਗ ਬਹਾਦਰ ਪੱਪੂ ਨੇ ਕਿਹਾ ਕਿ ਮੈਡਮ ਬਲਜੀਤ ਕੌਰ ਇਕ ਇਮਾਨਦਾਰ ਅਫਸਰ ਹਨ, ਜਿੰਨਾਂ ਨੇ ਵੱਖ-ਵੱਖ ਥਾਣਿਆਂ ਵਿੱਚ ਬਤੌਰ ਮੁਖੀ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਹਨ ਅਤੇ ਹੁਣ ਉਹ ਸ੍ਰੀ ਹਰਗੋਬਿੰਦਪੁਰ ਸ਼ਹਿਰ ਦੀ ਸੇਵਾ ਕਰਨ ਲਈ ਇਥੋਂ ਦੀ ਥਾਣਾ ਮੁਖੀ ਬਣ ਕੇ ਆਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਮੁਖੀ ਮੈਡਮ ਬਲਜੀਤ ਕੌਰ ਨੇ ਕਿਹਾ ਕਿ ਉਹ ਆਪਣੇ ਖੇਤਰ ਵਿੱਚ ਅਮਨ ਕਾਨੂੰਨ ਦੀ ਵਿਸਵਥਾ ਪੂਰ ਤਰ੍ਹਾਂ ਬਹਾਲ ਰੱਖਣ ਲਈ ਵਚਨਬੱਧ ਹਨ। ਉਹਨਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਹੈ। ਲੋਕ ਪੁਲਿਸ ਦਾ ਸਾਥ ਦੇਣ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇ। ਇਸ ਮੌਕੇ ਉਹਨਾ ਨਾਲ ਬੀਬੀ ਬਲਜੀਤ ਕੌਰ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ