Wednesday, August 05, 2020 ePaper Magazine
BREAKING NEWS
ਫਿਰੋਜ਼ਪੁਰ 'ਚ 20 ‘ਤੇ ਮੁਕਤਸਰ ਸਾਹਿਬ ਤੋਂ 12 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀਵੱਖ ਵੱਖ ਨਜ਼ਾਇਜ਼ ਸ਼ਰਾਬ ਦੀਆਂ 54 ਪੇਟੀਆਂ ਸਣੇ ਮੁਲਜ਼ਮ ਗ੍ਰਿਫਤਾਰਨਵਾਂਸ਼ਹਿਰ ਡੀਸੀ ਨੇ ਪਰਾਲੀ ਵਾਲੀਆਂ ਮਸ਼ੀਨਾਂ ਸਬਸਿਡੀ 'ਤੇ ਲੈਣ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਸ਼ਹਿਰ ਸੰਗਰੂਰ ਦੇ ਵਿਕਾਸ ਲਈ 9 ਕਰੋੜ ਰੁਪਏ ਤੋਂ ਵਧੇਰੇ ਦੇ ਕੰਮ ਪ੍ਰਵਾਨਜਲੰਧਰ 'ਚ ਚੜ੍ਹਦੀ ਸਵੇਰ ਕੋਰੋਨਾ ਕਾਰਨ ਤਿੰਨ ਮਰੀਜ਼ਾਂ ਦੀ ਗਈ ਜਾਨ, 53 ਮਿਲੇ ਨਵੇਂ ਕੇਸ40 ਸਾਲਾ ਨੌਜਵਾਨ ਦੀ ਖੇਤਾਂ 'ਚ ਮਿਲੀ ਲਾਸ਼, ਹੱਤਿਆ ਦਾ ਸ਼ੱਕਸੰਗਰੂਰ 'ਚ ਕੋਰੋਨਾ ਕਾਰਨ 31ਵੀਂ ਮੌਤ, 66 ਸਾਲਾ ਮਹਿਲਾ ਨੇ ਤੋੜਿਆ ਦਮਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 19 ਲੱਖ ਦੇ ਪਾਰਸੁਪਰੀਮ ਕੋਰਟ ਨੇ ਮੁੰਬਈ ਪੁਲਿਸ ਕੋਲੋਂ ਸੁਸ਼ਾਂਤ ਸਿੰਘ ਖੁਦਕੁਸ਼ੀ ਮਾਮਲੇ ਦੀ ਮੰਗੀ ਜਾਂਚ ਰਿਪੋਰਟਦਿੱਲੀ 'ਚ ਕੋਰੋਨਾ ਦੇ 674 ਨਵੇਂ ਮਾਮਲੇ, 12 ਦੀ ਮੌਤ

ਪੰਜਾਬ

ਸੇਵਾ ਕੇਦਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਾ ਹੋਇਆ ਨਿਰਧਾਰਿਤ : ਡਿਪਟੀ ਕਮਿਸ਼ਨਰ

August 01, 2020 07:58 PM

ਫਰੀਦਕੋਟ, 1 ਅਗਸਤ, ਰੋਮੀ ਕਪੁਰ/ਸੁਰਿੰਦਰ ਦਮਦਮੀ : ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕੋਰੋਨਾ ਦੇ ਸੰਕਰਮਣ ਦੇ ਮੱਦੇਨਜ਼ਰ ਸੇਵਾ ਕੇਦਰਾਂ ਦੇ ਕੰਮਕਾਜ ਦੇ ਸਮੇ ਵਿੱਚ ਕੁਝ ਤਬਦੀਲੀ ਕੀਤੀ ਗਈ ਸੀ। ਜਿਸ ਤਹਿਤ ਗਰਮੀ ਦੇ ਮੌਸਮ ਕਾਰਣ ਸੇਵਾ ਕੇਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਤੋ ਸ਼ਾਮ 3:30 ਦਾ ਕਰ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੋ ਸੇਵਾ ਕੇਦਰਾਂ ਦਾ ਸਮਾਂ ਸਵੇਰੇ 9 ਵਜੇ ਤੋ ਸ਼ਾਮ ਦੇ 5 ਵਜੇ ਤੱਕ ਦਾ ਹੋਵੇਗਾ। ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਇਮ 2 ਸ਼ਿਫਟਾਂ ਵਿੱਚ ਕੀਤਾ ਗਿਆ ਹੈ। ਪਹਿਲੀ ਸਿਫ਼ਟ ਦੁਪਹਿਰ 1 ਵਜੇ ਤੋ 1:30 ਵਜੇ ਤੱਕ ਅਤੇ ਦੂਜੀ ਸਿਫ਼ਟ ਦੁਪਹਿਰ 1:30 ਵਜੇ ਤੋ 2 ਵਜੇ ਤੱਕ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਨਾਂ ਟਾਈਮ ਸ਼ਿਫਟਾਂ ਦੀ ਵਰਤੋ ਇਸ ਤਰੀਕੇ ਨਾਲ ਕੀਤੀ ਜਾਵੇਗੀ ਤਾਂ ਜੋ ਦੁਪਹਿਰ 1 ਵਜੇ ਤੋ 2 ਵਜੇ ਤੱਕ ਸੇਵਾ ਕੇਦਰਾਂ ਦੇ ਅੱਧੇ ਕਾਊਟਰਾਂ ਉੱਤੇ ਕੰਮ ਚਾਲੂ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ