Tuesday, August 11, 2020 ePaper Magazine
BREAKING NEWS
ਕੈਪਟਨ ਅਮਰਿੰਦਰ ਦੀ ਬਾਜਵਾ ਨੂੰ ਨਸੀਹਤ, ਤੁਹਾਡੀ ਸੁਰੱਖਿਆ ਬਾਰੇ ਫ਼ੈਸਲਾ ਮੈਂ ਲਿਆ, ਜੇ ਕੋਈ ਸ਼ਿਕਾਇਤ ਹੈ ਤਾਂ ਮੈਨੂੰ ਲਿਖੋ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਅਣਗਹਿਲੀ ਦਾ ਨਤੀਜਾ : ਦੂਲੋਭਲਕ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਉਡਾਣ ਸੇਵਾਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਚੰਡੀਗੜ੍ਹ

ਕੋਰੋਨਾ ਦੇ ਮਰੀਜ਼ ਨੇ ਚੰਡੀਗੜ੍ਹ ਦੇ ਜੀ.ਐਮ.ਸੀ.ਐੱਚ - 32 ਵਿੱਚ ਪੰਜਵੀਂ ਮੰਜ਼ਿਲ ਤੋਂ ਛਾਲ ਮਾਰੀ, ਮੌਤ

August 02, 2020 02:52 PM

ਚੰਡੀਗੜ੍ਹ , 2 ਅਗਸਤ (ਏਜੰਸੀ) : ਚੰਡੀਗੜ੍ਹ ਦੇ ਜੀ.ਐਮ.ਸੀ.ਐੱਚ - 32 ਹਸਪਤਾਲ਼ ਵਿਖੇ ਇਕ ਕੋਰੋਨਾ ਮਰੀਜ਼ ਨੇ ਪੰਜਵੀ ਮੰਜਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ । ਮ੍ਰਿਤਕ ਦੀ ਪਛਾਣ 62 ਸਾਲਾ ਚੁੰਨੀਲਾਲ ਵਜੋਂ ਹੋਈ ਹੈ, ਜੋ ਸੈਕਟਰ 55 ਦਾ ਵਸਨੀਕ ਹੈ। ਸੈਕਟਰ -34 ਦੇ ਥਾਣੇ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ ।

ਇਹ ਘਟਣਾ ਸਵੇਰੇ 7:30 ਵਜੇ ਦੇ ਕਰੀਬ ਵਾਪਰੀ ਹੈ । ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਨਾ ਚੁੰਨੀਲਾਲ ਸੀ ਅਤੇ 31 ਜੁਲਾਈ ਤੋਂ ਇਹ ਜੀ.ਐਮ.ਸੀ.ਐੱਚ - 32 ਦੀ ਪੰਜਵੀ ਮੰਜਿਲ ਤੇ ਕੋਰੋਨਾ ਵਾਰਡ ਵਿਚ ਦਾਖ਼ਲ ਸੀ ਸਵੇਰੇ ਇਕਦਮ ਉਸਨੇ ਪੰਜਵੀ ਮੰਜਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਹਸਪਤਾਲ ਦੇ ਸਟਾਫ਼ ਦੇ ਦੇਖਦੇ ਸਾਰ ਹੀ ਚੁੰਨੀਲਾਲ ਨੂੰ ਤੁਰੰਤ ਹੀ ਐਮਰਜੰਸੀ ਵਾਰਡ ਵਿਚ ਲੈਕੇ ਗਏ ਪਰ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ।

ਇਸ ਮਾਮਲੇ ਤੇ ਪੁਲਿਸ ਦਾ ਕਹਿਣਾ ਹੈ ਕਿ ਹੁਣ ਤੱਕ ਇਸ ਮਾਮਲੇ ਤੇ ਕਿਸੀ ਦਾ ਵੀ ਬਿਆਨ ਦਰਜ ਨਹੀਂ ਹੋਇਆ ਹੈ ਅਤੇ
ਕਿਹਾ ਹੈ ਕਿ ਫਿਲਹਾਲ ਮ੍ਰਿਤਕ ਨੇ ਕੋਰੋਨਾ ਦੀ ਬਿਮਾਰੀ ਹੋਣ ਕਰਕੇ ਪੰਜਵੀ ਮੰਜਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲਿਆ ਹੋਵੇਗ । ਪਰਿਵਾਰ ਦੇ ਬਿਆਨ ਦਰਜ ਹੋਣ ਤੋਂ ਬਾਅਦ ਹੈ ਇਸ ਮਾਮਲੇ ਬਾਰੇ ਕੁੱਝ ਕਿਹਾ ਜਾ ਸਕਦਾ
ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਐਸ.ਐਫ.ਆਈ ਤੇ ਹੋਰ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬ ਯੂਨੀਵਰਸਿਟੀ 'ਚ ਰੋਸ ਮੁਜ਼ਾਹਰਾ

ਰਾਜ ਭਵਨ 'ਚ ਵੀ ਵੜਿਆ ਕੋਰੋਨਾ, ਰਾਜਪਾਲ ਦੇ ਪ੍ਰਧਾਨ ਸਕੱਤਰ ਦੀ ਰਿਪੋਰਟ ਆਈ ਪਾਜ਼ੇਟਿਵ

ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ

ਯੂਏਈ 'ਚ ਫ਼ਸੇ 179 ਲੋਕਾਂ ਨੂੰ ਚੌਥੀ ਚਾਰਟਰਡ ਰਾਹੀਂ ਚੰਡੀਗੜ੍ਹ ਪਹੁੰਚੇ ਡਾ.ਓਬਰਾਏ

ਖੁਰਾਕ ਤੇ ਸਿਵਲ ਸਪਲਾਈ ਵਿਭਾਗ 'ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ - ਆਸ਼ੂ

12ਵੀਂ ਬਰਸੀ 'ਤੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਭਰਪੂਰ ਸ਼ਰਧਾਂਜਲੀਆਂ

ਚੇਤਨ ਸ਼ਰਮਾ ਬਣੇ ‘ਦੇਸ਼ ਸੇਵਕ’ ਦੇ ਜਨਰਲ ਮੈਨੇਜਰ

ਨਗਰ ਨਿਗਮ ਦੀ ਆਗਿਆ ਲਏ ਬਗੈਰ ਏਅਰਟੈਲ ਕੰਪਨੀ ਨੇ ਲਾਏ ਸੀ ਮੋਬਾਈਲ ਟਾਵਰ

ਚੰਡੀਗੜ੍ਹ ਦੇ ਪੰਜਾਬ ਐਮ.ਐਲ.ਏ ਹੋਸਟਲ ਦੇ ਬਾਹਰ ਗੋਲੀ ਚੱਲਣ ਨਾਲ ਇੱਕ ਕਾਂਸਟੇਬਲ ਦੀ ਮੌਤ

ਸੂਬਾ ਸਰਕਾਰ ਵੱਲੋਂ ਲੋੜਵੰਦਾਂ ਨੂੰ ਕਰਵਾਇਆ ਜਾਵੇਗਾ ਮੁਫ਼ਤ ਪਲਾਜ਼ਮਾ ਮੁਹੱਈਆ