Tuesday, August 11, 2020 ePaper Magazine
BREAKING NEWS
ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼ਨਹੀਂ ਰਹੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਖੁਸ਼ਖਬਰੀ ਸੋਹਾਣਾ ਦੇ ਚੈਰੀਟੇਬਲ ਹਸਪਤਾਲ਼ ਨੇ ਮੁੜ ਸ਼ੁਰੂ ਕੀਤੀਆਂ ਸੇਵਾਵਾਂ

ਸਿਹਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਪਾਜ਼ੇਟਿਵ

August 02, 2020 05:09 PM

ਨਵੀਂ ਦਿੱਲੀ, 2 ਅਗਸਤ (ਏਜੇਂਸੀ ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ । ਉਨ੍ਹਾਂ ਨੇ ਐਤਵਾਰ ਨੂੰ ਇੱਕ ਟਵੀਟ ਰਾਹੀਂ ਕਿਹਾ ਹੈ ਕਿ "ਕੋਰੋਨਾ ਦੇ ਲੱਛਣ ਮਿਲਣ 'ਤੇ, ਮੈਂ ਟੈਸਟ ਕਰਵਾਇਆ ਅਤੇ ਰਿਪੋਰਟ ਸਕਾਰਾਤਮਕ ਆਈ ਹੈ। ਮੇਰੀ ਸਿਹਤ ਠੀਕ ਹੈ, ਪਰ ਡਾਕਟਰਾਂ ਦੀ ਸਲਾਹ ਦੇ ਨਾਲ ਮੈਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਜੋ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹੋ, ਕਿਰਪਾ ਕਰਕੇ ਆਪਣੇ ਆਪ ਨੂੰ ਘਰ ਇਕਾਂਤਵਾਸ ਕਰੋ ਅਤੇ ਆਪਣੀ ਜਾਂਚ ਕਰਾਓ"।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਹੁਸ਼ਿਆਰਪੁਰ : ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੋਈ 733

ਲੁਧਿਆਣਾ 'ਚ ਪਿਛਲੇ 24 ਘੰਟਿਆਂ ਦੌਰਾਨ 9 ਮੌਤਾਂ, 244 ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ ਵਾਇਰਸ ਦੇ 43926 ਸ਼ੱਕੀ ਮਰੀਜ਼ਾਂ ਵਿਚੋਂ 42421 ਵਿਅਕਤੀਆਂ ਦੀ ਰਿਪੋਰਟ ਨੈਗਵਿਟ

5 ਹੋਰ ਪਾਜ਼ੀਟਿਵ ਆਉਣ ਨਾਲ ਫਤਿਹਗੜ੍ਹ ਸਾਹਿਬ 'ਚ ਕੋਰੋਨਾ ਪੀੜਿਤਾਂ ਦੀ ਗਿਣਤੀ ਹੋਈ 531

ਖੁਸ਼ਖਬਰੀ ਸੋਹਾਣਾ ਦੇ ਚੈਰੀਟੇਬਲ ਹਸਪਤਾਲ਼ ਨੇ ਮੁੜ ਸ਼ੁਰੂ ਕੀਤੀਆਂ ਸੇਵਾਵਾਂ

ਕੋਰੋਨਾ ਪੀੜਤ ਪ੍ਰਣਬ ਮੁਖਰਜੀ ਬ੍ਰੇਨ ਸਰਜਰੀ ਤੋਂ ਬਾਅਦ ਵੈਂਟੀਲੇਟਰ 'ਤੇ, ਉੱਪ ਰਾਸ਼ਟਰਪਤੀ ਨੇ ਕੀਤੀ ਬੇਟੀ ਨਾਲ ਗੱਲ

ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ

ਕੋਰੋਨਾ ਦਾ ਖ਼ਤਰਾ ਵਧਣ 'ਤੇ ਕੈਪਟਨ ਅਮਰਿੰਦਰ ਨੇ ਮੋਦੀ ਤੋਂ ਮੰਗਿਆ ਉਦਾਰ ਵਿੱਤੀ ਪੈਕੇਜ

ਗੁਰਦਾਸਪੁਰ 'ਚ ਬੀ.ਡੀ.ਪੀ.ਓ. ਦਫ਼ਤਰ ਦੇ ਚਾਰ ਮੁਲਾਜ਼ਮ ਕੋਰੋਨਾ ਪਾਜ਼ੇਟਿਵ, ਦਫ਼ਤਰ ਹਾਲੇ ਵੀ ਖੁਲ੍ਹਾ

ਕੋਰੋਨਾ : ਦੇਸ਼ 'ਚ ਠੀਕ ਹੋਣ ਵਾਲੇ ਲੋਕਾਂ ਦਾ ਫ਼ੀਸਦ ਵੱਧ ਕੇ ਹੋਇਆ 69.80