Tuesday, August 11, 2020 ePaper Magazine
BREAKING NEWS
ਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾ

ਦੇਸ਼

ਕੇਂਦਰ ਦਾ ਸੂਬਿਆਂ ਨੂੰ ਆਦੇਸ਼, ਕੋਵਿਡ-19 ਮਰੀਜ਼ਾਂ ਨੂੰ ਦੇਣ ਫੋਨ ਦੇ ਇਸਤੇਮਾਲ ਦੀ ਇਜਾਜ਼ਤ

August 02, 2020 05:53 PM

ਨਵੀਂ ਦਿੱਲੀ, 02 ਅਗਸਤ (ਏਜੰਸੀ) : ਕੇਂਦਰ ਸਰਕਾਰ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲਿਖਿਆ ਹੈ ਕਿ ਕੋਵਿਡ -19 ਦੇ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਨੂੰ ਸਮਾਰਟਫੋਨ ਅਤੇ ਟੈਬਲੇਟ ਵਰਤਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਕੇਂਦਰ ਨੇ ਕਿਹਾ ਹੈ ਕਿ ਇਸ ਨਾਲ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਗੱਲਬਾਤ ਕਰ ਸਕਨਗੇ ਅਤੇ ਮਨੋਵਿਗਿਆਨਕ ਤੌਰ ‘ਤੇ ਉਨ੍ਹਾਂ ਨੂੰ ਮਦਦ ਮਿਲੇਗੀ।

ਸਿਹਤ ਮੰਤਰਾਲੇ ਵਿਚ ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ (ਰਾਜੀਵ ਗਰਗ) ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਦੇ ਪ੍ਰਮੁੱਖ ਸਕੱਤਰਾਂ ਨੂੰ ਇਹ ਪੱਤਰ ਲਿਖਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਰਮਿਆਨ ਸੁਵਿਧਾਜਨਕ ਸੰਪਰਕ ਦੀ ਸਹੂਲਤ ਲਈ, ਟਾਈਮ ਸਲਾਟ ਅਤੇ  ਮੋਬਾਈਲ ਨੂੰ ਡਿਸਇੰਫਕੈਟ ਕਰਨ ਦੀ ਪ੍ਰਣਾਲੀ ਸਥਾਪਤ ਕੀਤੀ ਜਾ ਸਕਦੀ ਹੈ।

29 ਜੁਲਾਈ ਨੂੰ ਜਾਰੀ ਕੀਤੀ ਗਈ ਚਿੱਠੀ ਵਿਚ ਕਿਹਾ ਗਿਆ ਹੈ, “ਸਮਾਜਕ ਸੰਬੰਧ ਮਰੀਜ਼ਾਂ ਨੂੰ ਸ਼ਾਂਤ ਰੱਖ ਸਕਦੇ ਹਨ ਅਤੇ ਇਲਾਜ ਟੀਮ ਵੱਲੋਂ ਦਿੱਤੀ ਗਈ ਮਨੋਵਿਗਿਆਨਕ ਮਦਦ ਨੂੰ ਵੀ ਮਜ਼ਬੂਤ ਕਰ ਸਕਦੇ ਹਨ। ਕਿਰਪਾ ਕਰਕੇ ਸਾਰੇ ਸਬੰਧਤ ਵਿਅਕਤੀਆਂ ਨੂੰ ਮਰੀਜ਼ਾਂ ਦੇ ਖੇਤਰ ਵਿੱਚ ਸਮਾਰਟਫੋਨ ਅਤੇ ਟੈਬਲੇਟ ਉਪਕਰਣਾਂ ਦੀ ਆਗਿਆ ਦੇਣ ਦੀ ਹਦਾਇਤ ਕਰੋ ਤਾਂ ਜੋ ਮਰੀਜ਼ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਵੀਡੀਓ ਕਾਨਫਰੰਸ ਦੁਆਰਾ ਗੱਲ ਕਰ ਸਕਣ।'

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼

ਸ਼ਰੁਤੀ ਮੋਦੀ ਨੇ ਈਡੀ ਨੂੰ ਦੱਸਿਆ : ਰੀਆ ਹੀ ਦੇਖਦੀ ਸੀ ਸੁਸ਼ਾਂਤ ਦਾ ਕਾਰੋਬਾਰ

ਸੰਸਦ ਅਤੇ ਵਿਧਾਨ ਸਭਾ ਨੂੰ ਉਸਾਰੂ ਪਹੁੰਚ ਅਪਣਾਉਂਣ ਦੀ ਲੌੜ : ਵੈਂਕਇਆ

ਸੁਪਰੀਮ ਕੋਰਟ ਦਾ ਫ਼ੈਸਲਾ : ਪਿਤਾ ਦੀ ਜਾਇਦਾਦ 'ਤੇ ਵਿਆਹ ਤੋਂ ਬਾਅਦ ਵੀ ਧੀ ਦਾ ਹੱਕ

ਜੰਮੂ-ਕਸ਼ਮੀਰ ਦੇ ਚੋਣਵੇਂ ਇਲਾਕਿਆਂ 'ਚ ਬਹਾਲ ਹੋਵੇਗੀ 4-ਜੀ ਇੰਟਰਨੇੱਟ ਸਰਵਿਸ

ਭਾਰਤ ਦੀ ਆਰਥਿਕਤਾ ਲੀਹ 'ਤੇ ਲਿਆਉਣ ਲਈ ਡਾ. ਮਨਮੋਹਨ ਸਿੰਘ ਨੇ ਦਿੱਤੇ ਤਿੰਨ ਸੁਝਾਅ

ਕੋਝੀਕੋਡ ਜਹਾਜ਼ ਹਾਦਸੇ 'ਚ ਜ਼ਖ਼ਮੀ ਹੋਏ 56 ਯਾਤਰੀਆਂ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ

ਮੁੰਬਈ : ਨਾਰਕੋਟਿਕਸ ਵਿਭਾਗ ਵੱਲੋਂ 1000 ਕਰੋੜ ਰੁਪਏ ਦੀ ਹੈਰੋਇਨ ਬਰਾਮਦ, ਦੋ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਰੇਲ ਮੁਲਾਜ਼ਮਾਂ ਦੀ ਭਰਤੀ ਲਈ ਕੋਈ ਨਿੱਜੀ ਏਜੰਸੀ ਅਧਿਕਾਰਿਤ ਨਹੀਂ : ਰੇਲਵੇ