Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਦੇਸ਼

ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

August 02, 2020 07:55 PM

ਉਨਾਓ, 2 ਅਗਸਤ (ਏਜੇਂਸੀ) : ਕਾਨਪੁਰ ਸ਼ਹਿਰ ਵਿੱਚ ਤਾਇਨਾਤ ਬੀ.ਈ.ਓ. (ਬਲਾਕ ਸਿੱਖਿਆ ਅਫ਼ਸਰ) ਨੇ ਉਨਾਓ, ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੀ ਰਿਪੋਰਟ ਸਕਾਰਾਤਮਕ ਹੋਣ ‘ਤੇ ਉਨਾਓ ਵਿੱਚ ਉਸਦੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨਾਓ ਦਾ ਮੁਹੱਲਾ ਕਲਿਆਣੀ ਨਿਵਾਸੀ ਸੁਰੇਸ਼ ਚੰਦਰ ਵਰਮਾ (52) ਨੂੰ ਕਾਨਪੁਰ ਵਿੱਚ ਬੀ.ਈ.ਓ. (ਬਲਾਕ ਸਿੱਖਿਆ ਅਧਿਕਾਰੀ) ਦੇ ਅਹੁਦੇ ਤੇ ਤਾਇਨਾਤ ਕੀਤਾ ਗਿਆ ਸੀ।

ਉਨ੍ਹਾਂ ਨੂੰ ਸਾਂਹ ਲੈਣ ਚ ਦਿਕਤ ਆ ਰਹੀ ਸੀ ਤੇ ਉਨ੍ਹਾਂ ਨੇ ਆਪਣੀ ਜਾਂਚ ਕਾਨਪੁਰ ਦੇ ਹਸਪਤਾਲ ਵਿਚ ਕਾਰਵਾਈ। ਸ਼ਨੀਵਾਰ ਦੇਰ ਰਾਤ ਨੂੰ ਰਿਪੋਰਟ ਸਕਾਰਾਤਮਕ ਆਉਣ ਤੋਂ ਬਾਅਦ ਉਸਨੂੰ ਇਸ ਦੀ ਜਾਣਕਾਰੀ ਦਿੱਤੀ ਗਈ।

ਇਸ ਤੋਂ ਪ੍ਰੇਸ਼ਾਨ ਹੋ ਕੇ ਬੀਈਓ ਨੇ ਘਰ ਦੇ ਅੰਦਰ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲਿਆ। ਰਿਸ਼ਤੇਦਾਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਲਟਕਦਾ ਵੇਖਿਆ ਅਤੇ ਉਨ੍ਹਾਂ ਨੂੰ ਹੇਠਾਂਉਤਾਰ ਕੇ ਜਿਲ੍ਹੇ ਦੇ ਹਸਪਤਾਲ ਪਹੁੰਚਾਇਆ | ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਉਹ ਹਸਪਤਾਲ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕੋਰੋਨਾ ਪ੍ਰੋਟੋਕੋਲ ਤਹਿਤ ਪੋਸਟਮਾਰਟਮ ਲਈ ਭੇਜ ਦਿੱਤਾ।

 

 

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ