Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ

ਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤ

August 02, 2020 08:45 PM

ਪੱਤਰ ਪ੍ਰੇਰਕ
ਮਾਨਸਾ/2 ਅਗਸਤ : ਰੱਖੜੀ ਦਾ ਤਿਉਹਾਰ ਮਨਾਉਣ ਲਈ ਸਹੁਰੇ ਪਿੰਡ ਪੁੱਜੇ ਜੀਜਾ ਤੇ ਉਸ ਦੇ ਸਾਲੇ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ ।
ਐਤਵਾਰ ਨੂੰ ਰੱਖੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਗਮਗੀਨ ਮਾਹੌਲ 'ਚ ਤਬਦੀਲ ਹੋ ਗਈਆਂ।
ਥਾਣਾ ਸਦਰ ਮਾਨਸਾ ਦੇ ਥਾਣਾ ਮੁਖੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪਿੰਡ ਲਾਲਿਆਂਵਾਲੀ ਦਾ ਕੁਲਦੀਪ ਸਿੰਘ ਕੀਪਾ (30) ਅਤੇ ਉਸ ਦਾ ਜੀਜਾ ਗੁਰਵਿੰਦਰ ਸਿੰਘ (37) ਵਾਸੀ ਪਿੰਡ ਬੱਲਰੀ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਮਾਨਸਾ ਸ਼ਹਿਰ ਤੋਂ ਸਾਮਾਨ ਖ਼ਰੀਦ ਕੇ ਵਾਪਸ ਪਿੰਡ ਲਾਲਿਆਂਵਾਲੀ ਜਾ ਰਹੇ ਸਨ ਤਾਂ ਪਿੰਡ ਨੰਗਲ ਕੋਲ ਸਰਦੂਲਗੜ੍ਹ ਵਾਲੇ ਪਾਸਿਓਂ ਆ ਰਹੀ ਇੰਡੀਕਾ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ । ਹਾਦਸੇ 'ਚ ਕੁਲਦੀਪ ਸਿੰਘ ਤੇ ਗੁਰਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜੀ ਗੱਡੀ 'ਚ ਸਵਾਰ ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦੇ ਵਾਸੀ ਗੰਭੀਰ ਜ਼ਖ਼ਮੀ ਹੋ ਗਏ ਹਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈ

ਰਾਜਪੁਰਾ ਦੇ ਪਿੰਡਾਂ ਨੂੰ ਮਿਲੇਗਾ ਰੋਜ਼ਗਾਰ, ਫਰਾਂਸ ਦੀ ਕੰਪਨੀ ਉਦਯੋਗਿਕ ਇਕਾਈ ਕਰੇਗੀ ਸਥਾਪਿਤ

ਮੁਹਾਲੀ ਦੀਆਂ ਮੰਡੀਆਂ ‘ਚ ਪੁੱਜਿਆ 3937 ਮੀਟਰਿਕ ਝੋਨਾ, 3262 ਮੀਟਰਿਕ ਝੋਨੇ ਦੀ ਹੋਈ ਖਰੀਦ

ਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ

362 ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾ

ਬੇਮਿਆਦੀ ਮਿਠਾਈ ਦੀ ਵਿਕਰੀ 'ਤੇ 1 ਅਕਤੂਬਰ ਤੋਂ ਰੋਕ

71 ਵਾਂ ਸੂਬਾ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ