Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਰਾਜਨੀਤੀ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ

August 02, 2020 08:49 PM

ਏਜੰਸੀਆਂ
ਨਵੀਂ ਦਿੱਲੀ/2 ਅਗਸਤ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਐਤਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ । ਸੋਨੀਆ ਗਾਂਧੀ ਨੂੰ 30 ਜੁਲਾਈ ਨੂੰ ਨਿਯਮਿਤ ਜਾਂਚ ਤੇ ਪ੍ਰੀਖਣ ਲਈ ਸਰ ਗੰਗਾ ਰਾਮ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ । ਹਸਪਤਾਲ ਨੇ ਦੱਸਿਆ ਕਿ ਸ਼੍ਰੀਮਤੀ ਗਾਂਧੀ ਨੂੰ ਐਤਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ।
ਹਸਪਤਾਲ ਤੋਂ ਛੁੱਟੀ ਦੇ ਸਮੇਂ ਕਾਂਗਰਸ ਪ੍ਰਧਾਨ ਦੀ ਸਿਹਤ ਸਥਿਰ ਸੀ । ਹਸਪਤਾਲ ਦੇ ਮੈਡੀਕਲ ਅਧਿਕਾਰੀ ਅਨੁਸਾਰ ਕਾਂਗਰਸ ਪ੍ਰਧਾਨ 30 ਜੁਲਾਈ ਸ਼ਾਮ 7 ਵਜੇ ਹਸਪਤਾਲ 'ਚ ਦਾਖ਼ਲ ਹੋਈ ਸੀ, ਜਿਨ੍ਹਾਂ ਨੂੰ ਐਤਵਾਰ ਦੁਪਹਿਰ ਇਕ ਵਜੇ ਛੁੱਟੀ ਦੇ ਦਿੱਤੀ ਗਈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਖੇਤੀ ਕਾਨੂੰਨਾਂ ਖ਼ਿਲਾਫ਼ ਹਰੇਕ ਮੁਹਾਜ਼ 'ਤੇ ਲੜਾਈ ਲੜਾਂਗੇ : ਕੈਪਟਨ

ਕਿਸਾਨ-ਮਜ਼ਦੂਰ ਨੂੰ ਕਮਜ਼ੋਰ ਕਰਨਾ ਸਰਕਾਰ ਦਾ ਟੀਚਾ : ਰਾਹੁਲ

ਪੀਐਮ ਮੋਦੀ ਦੇ ਬਿਆਨ 'ਤੇ ਸਿਬੱਲ ਦਾ ਤੰਜ, ਪੁੱਛਿਆ "ਕੀ ਅਕਾਲੀ ਦੱਲ ਵੀ ਕਿਸਾਨਾਂ ਖ਼ਿਲਾਫ਼?

ਖੇਤੀਬਾੜੀ ਬਿੱਲ : ਰਾਹੁਲ-ਪ੍ਰਿਯੰਕਾ ਦਾ ਮੋਦੀ ਸਰਕਾਰ 'ਤੇ ਹਮਲਾ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰ

ਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾ

ਅਕਾਲੀ ਦਲ ਦੇ ਦੋਹਰੇ ਮਾਪਦੰਡਾਂ 'ਤੇ ਅਫ਼ਸੋਸ : ਕੰਗ

ਕੈਪਟਨ ਦਾ ਅਕਾਲੀ ਦਲ 'ਤੇ ਆਪ ਨੂੰ ਸਪੱਸ਼ਟ ਜਵਾਬ, ਚੋਣ ਮੈਨੀਫੈਸਟੋ 'ਤੇ ਖੇਤੀ ਕਾਨੂੰਨਾਂ ਦਾ ਕੋਈ ਵਾਸਤਾ ਨਹੀਂ

ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਕਾਂਗਰਸ ਨੇ ਦੱਸਿਆ 'ਡਰਾਮਾ'

ਚੀਚੀ 'ਤੇ ਖ਼ੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣਦਾ : ਢੀਂਡਸਾ