Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਰਾਜਨੀਤੀ

ਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗ

August 02, 2020 09:00 PM

ਏਜੰਸੀਆਂ
ਨਵੀਂ ਦਿੱਲੀ/2 ਅਗਸਤ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੀਡੀਪੀ ਨੇਤਾ ਮਹਿਬੂਬਾ ਮੁਫ਼ਤੀ ਨੂੰ ਲੈ ਕੇ ਇਕ ਟਵੀਟ ਕੀਤਾ ।
ਉਨ੍ਹਾਂ ਟਵੀਟ 'ਚ ਲਿਖਿਆ ਕਿ ਲੋਕਤੰਤਰ ਨੂੰ ਉਸ ਸਮੇਂ ਜ਼ਿਆਦਾ ਨੁਕਸਾਨ ਪਹੁੰਚਦਾ ਹੈ, ਜਦੋਂ ਭਾਰਤ ਸਰਕਾਰ ਗੈਰ-ਕਾਨੂੰਨੀ ਤਰੀਕੇ ਨਾਲ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਹਿਰਾਸਤ 'ਚ ਲੈਂਦੀ ਹੈ । ਇਹ ਬੇਹੱਦ ਸਹੀ ਸਮਾਂ ਹੈ, ਜਦੋਂ ਮਹਿਬੂਬਾ ਮੁਫ਼ਤੀ ਨੂੰ ਛੱਡਿਆ ਜਾਵੇ । ਰਾਹੁਲ ਗਾਂਧੀ ਦਾ ਇਹ ਟਵੀਟ ਅਜਿਹੇ ਸਮੇਂ ਆਇਆ, ਜਦੋਂ ਮਹਿਬੂਬਾ ਮੁਫ਼ਤੀ ਦੀ ਹਿਰਾਸਤ 'ਚ 3 ਮਹੀਨੇ ਦਾ ਹੋਰ ਵਾਧਾ ਕੀਤਾ ਗਿਆ ਹੈ । ਪਿਛਲੇ ਸਾਲ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਬਾਅਦ ਤੋਂ ਹੀ ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਹਿਰਾਸਤ 'ਚ ਹੈ । ਹਾਲਾਂਕਿ, ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ ।
ਰਾਹੁਲ ਗਾਂਧੀ ਨੇ ਆਪਣੇ ਟਵੀਟ 'ਚ ਲਿਖਿਆ, ''ਭਾਰਤ ਦੇ ਲੋਕਤੰਤਰ ਨੂੰ ਉਦੋਂ ਹੋਰ ਨੁਕਸਾਨ ਹੋਇਆ, ਜਦੋਂ ਭਾਰਤ ਸਰਕਾਰ ਗੈਰ-ਕਾਨੂੰਨੀ ਰੂਪ ਨਾਲ ਸਿਆਸੀ ਨੇਤਾਵਾਂ ਨੂੰ ਹਿਰਾਸਤ 'ਚ ਲੈ ਰਹੀ ਸੀ । ਇਹ ਸਹੀ ਸਮਾਂ ਹੈ, ਜਦੋਂ ਮਹਿਬੂਬਾ ਮੁਫ਼ਤੀ ਨੂੰ ਰਿਹਾਅ ਕੀਤਾ ਜਾਵੇ ।'' ਇਹ ਕੋਈ ਪਹਿਲਾ ਮੌਕਾ ਨਹੀਂ ਹੈ, ਜਦੋਂ ਕਾਂਗਰਸ ਨੇਤਾ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ । ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਰਤ-ਚੀਨ ਦਰਮਿਆਨ ਤਣਾਅ, ਕੋਰੋਨਾ ਆਫ਼ਤ ਅਤੇ ਅਰਥ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਰਕਾਰ ਦੇ ਰਵੱਈਏ 'ਤੇ ਸਵਾਲ ਚੁੱਕੇ ਹਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਖੇਤੀ ਕਾਨੂੰਨਾਂ ਖ਼ਿਲਾਫ਼ ਹਰੇਕ ਮੁਹਾਜ਼ 'ਤੇ ਲੜਾਈ ਲੜਾਂਗੇ : ਕੈਪਟਨ

ਕਿਸਾਨ-ਮਜ਼ਦੂਰ ਨੂੰ ਕਮਜ਼ੋਰ ਕਰਨਾ ਸਰਕਾਰ ਦਾ ਟੀਚਾ : ਰਾਹੁਲ

ਪੀਐਮ ਮੋਦੀ ਦੇ ਬਿਆਨ 'ਤੇ ਸਿਬੱਲ ਦਾ ਤੰਜ, ਪੁੱਛਿਆ "ਕੀ ਅਕਾਲੀ ਦੱਲ ਵੀ ਕਿਸਾਨਾਂ ਖ਼ਿਲਾਫ਼?

ਖੇਤੀਬਾੜੀ ਬਿੱਲ : ਰਾਹੁਲ-ਪ੍ਰਿਯੰਕਾ ਦਾ ਮੋਦੀ ਸਰਕਾਰ 'ਤੇ ਹਮਲਾ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰ

ਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾ

ਅਕਾਲੀ ਦਲ ਦੇ ਦੋਹਰੇ ਮਾਪਦੰਡਾਂ 'ਤੇ ਅਫ਼ਸੋਸ : ਕੰਗ

ਕੈਪਟਨ ਦਾ ਅਕਾਲੀ ਦਲ 'ਤੇ ਆਪ ਨੂੰ ਸਪੱਸ਼ਟ ਜਵਾਬ, ਚੋਣ ਮੈਨੀਫੈਸਟੋ 'ਤੇ ਖੇਤੀ ਕਾਨੂੰਨਾਂ ਦਾ ਕੋਈ ਵਾਸਤਾ ਨਹੀਂ

ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਕਾਂਗਰਸ ਨੇ ਦੱਸਿਆ 'ਡਰਾਮਾ'

ਚੀਚੀ 'ਤੇ ਖ਼ੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣਦਾ : ਢੀਂਡਸਾ