Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਸਿਹਤ

ਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇ

August 02, 2020 09:05 PM

ਨਵੀਂ ਦਿੱਲੀ/ਏਜੰਸੀਆਂ : ਦੇਸ਼ ਦੀ ਰਾਜਧਾਨੀ 'ਚ ਐਤਵਾਰ ਨੂੰ ਕੋਵਿਡ-19 ਦੇ 961 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਲੋਕਾਂ 'ਚ ਫ਼ਿਰ ਤੋਂ ਸਹਿਮ ਪਾਇਆ ਜਾ ਰਿਹਾ ਹੈ।  
ਦਿੱਲੀ ਸਰਕਾਰ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 15 ਮਰੀਜ਼ਾਂ ਦੀ ਮੌਤ ਹੋਈ ਹੈ । ਇਸ ਨਾਲ ਦਿੱਲੀ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 4,004 ਹੋ ਗਈ ਹੈ । ਫਿਲਹਾਲ ਕੋਵਿਡ-19 ਮਾਮਲਿਆਂ ਦੀ ਗਿਣਤੀ 1,37,677 ਹੈ, ਜਿਨ੍ਹਾਂ 'ਚੋਂ 10,456 ਸਰਗਰਮ ਮਾਮਲੇ ਹਨ । ਸਿਹਤ ਵਿਭਾਗ ਅਨੁਸਾਰ, ਪਿਛਲੇ 24 ਘੰਟਿਆਂ 'ਚ 4,289 ਆਰਟੀਪੀਸੀਆਰ ਤੇ 8,441 ਰੈਪਿਡ ਐਂਟੀਜੋਨ ਟੈਸਟ ਕੀਤੇ ਗਏ ਹਨ । ਦਿੱਲੀ 'ਚ ਹੁਣ ਤੱਕ ਕੁੱਲ 1,23,317 ਮਰੀਜ਼ ਰਿਕਵਰ ਹੋ ਚੁੱਕੇ ਹਨ । ਕੋਰੋਨਾ ਦਾ ਰਿਕਵਰੀ ਰੇਟ ਹੁਣ 89.56 ਫੀਸਦੀ ਹੋ ਗਿਆ ਹੈ । ਭਾਵ ਕਰੀਬ 10 ਫੀਸਦੀ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ । ਦਿੱਲੀ ਇਕੱਲਾ ਅਜਿਹਾ ਸ਼ਹਿਰ ਹੈ, ਜਿੱਥੇ ਠੀਕ ਹੋਣ ਵਾਲਿਆਂ ਦਾ ਫੀਸਦੀ 90 ਦੇ ਨੇੜੇ-ਤੇੜੇ ਪਹੁੰਚ ਗਿਆ ਹੈ । ਇੱਕ ਹਫ਼ਤੇ ਪਹਿਲਾਂ ਦਿੱਲੀ ਦਾ ਰਿਕਵਰੀ ਰੇਟ 87.29 ਸੀ । ਦਿੱਲੀ 'ਚ ਇਸ ਸਮੇਂ ਕੰਟੇਨਮੈਂਟ ਜੋਨਸ ਦੀ ਗਿਣਤੀ 496 ਦੱਸੀ ਗਈ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਕੋਰੋਨਾ :ਦੇਸ਼ 'ਚ ਕੋਰੋਨਾ ਮਰੀਜਾਂ ਦੀ ਗਿਣਤੀ 62 ਲੱਖ ਦੇ ਪਾਰ

ਸਿਹਤ ਮੰਤਰੀ ਦਾ ਦਾਅਵਾ, ਘਰੇਲੂ ਇਕਾਂਤਵਾਸ ‘ਚ 47 ਹਜ਼ਾਰ ਤੋਂ ਵੱਧ ਮਰੀਜ਼ ਹੋਏ ਠੀਕ

ਕੋਰੋਨਾ : ਦੇਸ਼ 'ਚ 26 ਦਿਨਾਂ ਬਾਅਦ ਹਜ਼ਾਰ ਤੋਂ ਘੱਟ ਮਰੀਜ਼ਾਂ ਦੀ ਹੋਈ ਮੌਤ, 24 ਘੰਟਿਆਂ 'ਚ 70 ਹਜ਼ਾਰ ਨਵੇਂ ਮਾਮਲੇ

ਕੋਰੋਨਾ : ਦੇਸ਼ ਵਿਚ ਮਰੀਜ਼ਾਂ ਦੀ ਗਿਮਤੀ 60 ਲੱਖ ਤੋਂ ਪਾਰ

ਕੋਰੋਨਾ : ਦੇਸ਼ 'ਚ ਮਰੀਜ਼ਾਂ ਦੀ ਗਿਣਤੀ 59 ਲੱਖ ਤੋਂ ਪਾਰ

ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਸਕੱਤਰੇਤ ਦੇ 83 ਅਧਿਕਾਰੀ ਕੋਰੋਨਾ ਪਾਜ਼ੇਟਿਵ

ਕਿਵੇਂ ਮਿਲੇਗੀ ਕੋਰੋਨਾ ਦੀ ਸਭ ਤੋਂ ਪਹਿਲਾ ਵੈਕਸੀਨ ? ਇਹ ਦੇਸ਼ ਹੈ ਸਭ ਤੋਂ ਅੱਗੇ - ਜਾਣੋ ਪੂਰੀ ਖ਼ਬਰ

ਕੋਰੋਨਾ : ਦੇਸ਼ 'ਚ ਮਰੀਜ਼ਾਂ ਦੀ ਗਿਣਤੀ 58 ਲੱਖ ਤੋਂ ਪਾਰ

ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਦਾਖਲੇ ਤੋਂ ਇਨਕਾਰ ਨਾ ਕੀਤਾ ਜਾਵੇ, ਪੰਜਾਬ ਸਰਕਾਰ ਦੇ ਆਦੇਸ਼

ਜ਼ਿਲ੍ਹਾ ਲੁਧਿਆਣਾ ਵਿੱਚ ਕੋਰੋਨਾ ਠੰਡਾ ਪੈਣ ਲੱਗਿਆ, ਅੱਜ 12 ਮੌਤਾਂ ਅਤੇ 231 ਮਰੀਜ਼