Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਰਾਜਨੀਤੀ

ਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸ

August 02, 2020 09:11 PM

ਏਜੰਸੀਆਂ
ਨਵੀਂ ਦਿੱਲੀ/2 ਅਗਸਤ : ਕਾਂਗਰਸ ਨੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਕਰਨ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਸ 'ਤੇ ਨਾ ਤਾਂ ਸੰਸਦ 'ਚ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਾ ਹੀ ਇਸ ਨੂੰ ਲਾਗੂ ਕਰਨ ਵਿੱਚ ਕੋਈ ਪਾਰਦਰਸ਼ਤਾ ਵਰਤੀ ਗਈ ਹੈ।
ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ, ਸੀਨੀਅਰ ਆਗੂ ਐਮ ਪੱਲਮ ਰਾਜੂ ਅਤੇ ਪ੍ਰੋ. ਰਾਜੀਵ ਗੌੜਾ ਨੇ ਐਤਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਨੀਤੀ 2020 'ਚ ਮਨੁੱਖੀ ਵਿਕਾਸ, ਗਿਆਨ ਪ੍ਰਾਪਤੀ, ਗੰਭੀਰ ਚਿੰਤਨ ਅਤੇ ਅਗਿਆਸਾ ਦੀ ਭਾਵਨਾ ਨੂੰ ਦਰਕਿਨਾਰ ਕਰਕੇ ਸਕੂਲ ਅਤੇ ਉਚ ਸਿੱਖਿਆ 'ਚ ਬਦਲਾਅ ਦੇ ਲਈ ਬੁਨਿਆਦੀ ਸੋਚ ਵਿਚਾਰ ਦੀ ਬਜਾਏ ਸਿਰਫ਼ ਸ਼ਬਦਾਂ ਦਾ ਭਰਮਜਾਲ, ਚਮਕ-ਦਮਕ, ਦਿਖਾਵਾ ਤੇ ਆਡੰਬਰ ਨੂੰ ਹੀ ਮਹੱਤਵ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ''ਨਵੀਂ ਸਿੱਖਿਆ ਨੀਤੀ ਲਾਗੂ ਕਰਨ 'ਚ ਨਾ ਸਲਾਹ, ਨਾ ਚਰਚਾ, ਨਾ ਵਿਚਾਰ-ਵਟਾਂਦਰਾ ਅਤੇ ਨਾ ਪਾਰਦਰਸ਼ਤਾ, ਆਪਣੇ ਆਪ 'ਚ ਵੱਡਾ ਸਵਾਲ ਇਹ ਹੈ ਕਿ ਸਿੱਖਿਆ ਨੀਤੀ 2020 ਦਾ ਐਲਾਨ ਕੋਰੋਨਾ ਮਹਾਮਾਰੀ ਦੇ ਸੰਕਟ ਦਰਮਿਆਨ ਹੀ ਕਿਉਂ ਕੀਤਾ ਗਿਆ ਅਤੇ ਉਹ ਵੀ ਉਦੋਂ ਜਦੋਂ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਹਨ। ਸਿਵਾਏ ਭਾਜਪਾ-ਆਰਐਸਐਸ ਨਾਲ ਜੁੜੇ ਲੋਕਾਂ ਦੇ ਪੂਰੇ ਅਕਾਦਮਿਕ ਭਾਈਚਾਰੇ ਨੇ ਅੱਗੇ ਵਧ ਵਿਰੋਧ ਜਤਾਇਆ ਹੈ ਕਿ ਸਿੱਖਿਆ ਨੀਤੀ 2020 ਦੇ ਬਾਰੇ ਕੋਈ ਵਿਆਪਕ ਸਲਾਹ, ਵਾਰਤਾ ਜਾਂ ਚਰਚਾ ਹੋਈ ਹੀ ਨਹੀਂ।''
ਕਾਂਗਰਸੀ ਬੁਲਾਰਿਆਂ ਨੇ ਕਿਹਾ ਕਿ ਸਾਡੀ ਅਗਲੀ ਪੀੜ੍ਹੀਆਂ ਦੇ ਭਵਿੱਖ ਦਾ ਫੈਸਲਾ ਕਰਨ ਵਾਲੀ ਇਸ ਮਹੱਤਵਪੂਰਨ ਸਿੱਖਿਆ ਨੀਤੀ ਨੂੰ ਪਾਸ ਕਰਨ ਤੋਂ ਪਹਿਲਾਂ ਮੋਦੀ ਸਕਾਰ ਨੇ ਸੰਸਦੀ ਚਰਚਾ ਜਾਂ ਸਲਾਹ-ਮਸ਼ਵਰੇ ਦੀ ਜ਼ਰੂਰਤ ਹੀ ਨਹੀਂ ਸਮਝੀ। ਇਸ ਦੇ ਉਲਟ ਜਦੋਂ ਕਾਂਗਰਸ ''ਸਿੱਖਿਆ ਦਾ ਅਧਿਕਾਰ ਕਾਨੂੰਨ'' ਲਿਆਈ ਸੀ ਤਾਂ ਉਸ ਸਮੇਂ ਸੰਸਦ ਦੇ ਅੰਦਰ ਅਤੇ ਬਾਹਰ ਇਸ ਦੇ ਹਰ ਪਹਿਲੂ 'ਤੇ ਵਿਆਪਕ ਚਰਚਾ ਹੋਈ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰ

ਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾ

ਅਕਾਲੀ ਦਲ ਦੇ ਦੋਹਰੇ ਮਾਪਦੰਡਾਂ 'ਤੇ ਅਫ਼ਸੋਸ : ਕੰਗ

ਕੈਪਟਨ ਦਾ ਅਕਾਲੀ ਦਲ 'ਤੇ ਆਪ ਨੂੰ ਸਪੱਸ਼ਟ ਜਵਾਬ, ਚੋਣ ਮੈਨੀਫੈਸਟੋ 'ਤੇ ਖੇਤੀ ਕਾਨੂੰਨਾਂ ਦਾ ਕੋਈ ਵਾਸਤਾ ਨਹੀਂ

ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਕਾਂਗਰਸ ਨੇ ਦੱਸਿਆ 'ਡਰਾਮਾ'

ਚੀਚੀ 'ਤੇ ਖ਼ੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣਦਾ : ਢੀਂਡਸਾ

ਕੈਪਟਨ ਦਾ ਹਰਸਿਮਰਤ ਬਾਦਲ ਨੂੰ ਸਵਾਲ, ਕਿਸਾਨ ਵਿਰੋਧੀ ਆਰਡੀਨੈਂਸ ਲਿਆਂਦੇ ਜਾਣ ਮੌਕੇ ਤੁਸੀਂ ਕਿੱਥੇ ਸੀ

ਰਾਹੁਲ ਨੇ ਪੀਐਮ ਕੇਅਰਸ ਫੰਡ 'ਤੇ ਸਾਧਿਆ ਨਿਸ਼ਾਨਾ, ਕਿਹਾ : ਸਰਕਾਰ ਨੇ ਆਫਤ 'ਚ ਲੱਭਿਆ ਮੌਕਾ

ਖੇਤੀਬਾੜੀ ਆਰਡੀਨੈਂਸਾਂ 'ਤੇ ਅਕਾਲੀ ਦਲ ਦਾ ਝੂਠਾ ਚਿਹਰਾ ਨੰਗਾ ਹੋਇਆ : ਕੈਪਟਨ

ਖੇਤੀ ਆਰਡੀਨੈਂਸਾਂ 'ਤੇ ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਦੀ ਕੈਪਟਨ ਵੱਲੋਂ ਕਰੜੀ ਆਲੋਚਨਾ