Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਸਿੱਖਿਆ

ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ

August 02, 2020 10:00 PM

ਬੀ ਐੱਸ ਭੁੱਲਰ
ਬਠਿੰਡਾ, 2 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਸੀ. ਏ. ਪਹਿਲਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ। ਐਮ.ਸੀ. ਏ. ਪਹਿਲਾ ਸਮੈਸਟਰ ਦੇ ਨਤੀਜੇ ਅਨੁਸਾਰ ਇਸ ਕਾਲਜ ਦੀ ਬੇਅੰਤ ਕੌਰ ਨੇ 9.04 ਐਸ.ਜੀ.ਪੀ.ਏ. ਗ੍ਰੇਡ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ 8.67 ਐਸ.ਜੀ.ਪੀ.ਏ. ਗ੍ਰੇਡ ਪ੍ਰਾਪਤ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਰਵਨੀਤ ਕੌਰ ਨੇ 8.62 ਐਸ.ਜੀ.ਪੀ.ਏ. ਗ੍ਰੇਡ ਨਾਲ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ ਅਤੇ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ।
ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਕੌੜਾ ਨੇ ਇਸ ਸ਼ਾਨਦਾਰ ਨਤੀਜੇ ਲਈ ਕੰਪਿਊਟਰ ਵਿਭਾਗ ਦੇ ਮੁਖੀ, ਸਟਾਫ਼ ਅਤੇ  ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਉਸਾਰੂ ਵਿੱਦਿਅਕ ਮਾਹੌਲ, ਆਧੁਨਿਕ ਕੰਪਿਊਟਰ ਲੈਬਜ਼ ਦੇ ਨਾਲ-ਨਾਲ ਲਾਈਵ ਪ੍ਰੋਜੈਕਟਾਂ, ਸੈਮੀਨਾਰਾਂ ਅਤੇ ਆਯੋਜਿਤ ਵਰਕਸ਼ਾਪਾਂ ਦਾ ਅਜਿਹੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਿੱਚ ਮਹੱਤਵਪੂਰਨ ਰੋਲ ਰਿਹਾ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿੱਖਿਆ ਖ਼ਬਰਾਂ

'ਰਾਸ਼ਟਰੀ ਯੂਥ ਪਾਰਲੀਮੈਂਟ ਪ੍ਰੋਗਰਾਮ’ ਲਈ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਸਤੇ ਸਕੂਲਾਂ ਨੂੰ ਨਿਰਦੇਸ਼

ਕਲੇਟ 2020 ਪ੍ਰੀਖਿਆ 28 ਸਤੰਬਰ ਨੂੰ ਆਯੋਜਿਤ

ਸੂਬਾ ਸਰਕਾਰ ਵਲੋਂ ਆਈ.ਟੀ.ਆਈ ਵਿੱਚ ਦਾਖਲੇ ਦੇ ਚਾਹਵਾਨਾ ਲਈ ਮੌਕੇ 'ਤੇ ਹੀ ਖ਼ੁੱਲ੍ਹੇ ਦਾਖਲੇ ਤਹਿਤ ਸੁਨਹਿਰੀ ਮੌਕਾ

ਆਈਟੀਆਈ ‘ਚ ਦਾਖਲੇ ਦੇ ਚਾਹਵਾਨ 26 ਤੋਂ 30 ਸਤੰਬਰ ਤੱਕ ਆਖਰੀ ਮੌਕਾ

ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਵਿਧਾਇਕ ਜਲਾਲਾਬਾਦ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਵਿਦਿਆਰਥੀਆਂ ਨੂੰ ਵੰਡੇ 828 ਸਮਾਰਟ ਫੋਨ

ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਸਰਕਾਰੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਸਰਕਾਰੀ ਆਈਟੀਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਦਾਖ਼ਲਾ ਸ਼ੁਰੂ

ਸਕੂਲਾਂ ‘ਚ ਸਰੀਰਕ ਸਿੱਖਿਆ ਨਾਲ ਸਬੰਧਿਤ ਕਿਰਿਆਵਾਂ ਜ਼ਰੂਰੀ ਕਰਨ ਦਾ ਫ਼ੈਸਲਾ

ਭਲਕੇ ਹੋਣ ਵਾਲੇ ਅਚੀਵਮੈਂਟ ਸਰਵੇ ਦੀਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ