Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਚੰਡੀਗੜ੍ਹ

ਟਾਈਕਾਨ 2021 ਵੱਲੋਂ ਐਸਟੀਪੀਆਈ ਐਵਾਰਡ ਪ੍ਰੋਗਰਾਮ ਆਯੋਜਿਤ

March 20, 2021 12:44 PM

ਦਸਨਸ
ਚੰਡੀਗੜ੍ਹ, 19 ਮਾਰਚ : ਟਾਈਕਾਨ-2021 ਵੱਲੋਂ ਚੰਡੀਗੜ੍ਹ ਵਿਖੇ ਤਿੰਨ ਰੋਜ਼ਾ ਐਸਟੀਪੀਆਈ ਅਵਾਰਡ ਪ੍ਰੋਗ੍ਰਾਮ ਆਯੋਜਿਤ ਕੀਤਾ ਗਿਆ। ਸੈਮੀਨਾਰ ਦੇ ਦੂਸਰੇ ਦਿਨ ਮੁੱਖ ਮਹਿਮਾਨ ਡਾੲਰੈਕਟਰ ਜਨਰਲ ਐਸਟੀਪੀਆਈ ਓਮਕਾਰ ਰਾਏ ਨੇ ਆਪਣੇ ਸੰਬੋਧਨ ’ਚ ਆਖਿਆ ਕਿ ਚੰਡੀਗੜ੍ਹ ’ਚ ਸ਼ੁਰੂਆਤ ਲਈ ਮਾਹੌਲ ਸਿਰਜਨ ਦੀ ਲੋੜ ਹੈ ਜਿਸ ਲਈ ਐਸਟੀਪੀਆਈ ਅਤੇ ਟਾਈ ਚੰਡੀਗੜ੍ਹ ਇਸ ਲਈ ਵਧਾਈ ਦੀ ਪਾਤਰ ਹਨ ਇਸ ਲਈ ਉਨ੍ਹਾਂ ਟੀਮ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾਇਰੈਕਟਰ ਐਸਟੀਪੀਆਈ ਨੋਇਡਾ ਰਜਨੀਸ਼ ਅਗਰਵਾਲ, ਡਾਇਰੈਕਟਰ ਅਤੇ ਸੈਂਟਰ ਹੈਡ ਐਸਟੀਪੀਆਈ ਮੋਹਾਲੀ ਅਜੈ ਵਾਸਤਵ ਅਤੇ ਪ੍ਰਧਾਨ ਟਾਈਕਾਨ ਹਰਿਦੇਸ਼ ਮਦਾਨ ਗੈਸਟ ਆਫ ਆਨਰ ਦੇ ਤੌਰ ’ਤੇ ਹਾਜ਼ਰ ਰਹੇ। ਬੁਲਾਰੇ ਨੇ ਦੱਸਿਆ ਕਿ ਸਟਾਰਟਅਪ ਪੰਜਾਬ ਹਰ ਸਾਲ ਪਹਿਲਾਂ ਤੋਂ ਰਜਿਸਟ੍ਰ ਕੀਤੇ ਗਏ 100 ਸਟਾਰਟ ਅਪ ਨੂੰ ਸਟੇਟ ਕੰਪੋਨੈਂਟ ਫੰਡ ਦੇ ਜਰੀਏ ਸਮਾਯੋਜਿਤ ਕੀਤਾ ਜਾਵੇਗਾ। ਇਸ ਮੌਕੇ ਵੱਖ ਵੱਖ ਸੰਸਥਾਵਾਂ ਤੋਂ ਆਏ ਮੁਖੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ