Saturday, July 04, 2020 ePaper Magazine
BREAKING NEWS
ਪੰਜਾਬ ਨੇ ਸੈਂਪਲ ਇਕੱਤਰ ਕਰਨ 'ਤੇ ਲੈਬ ਸਮਰੱਥਾ ਨੂੰ ਮਹੱਤਵਪੂਰਨ ਢੰਗ ਨਾਲ ਵਧਾਇਆ: ਬਲਬੀਰ ਸਿੱਧੂਸਾਉਣੀ ਰੁੱਤ ਦੀ ਮੂੰਗੀ ਅਤੇ ਮਾਂਹ ਦੀ ਬਿਜਾਈ ਲਈ ਖੇਤੀਬਾੜੀ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਦਿੱਤੇ ਗਏ ਸੁਝਾਅਸਾਂਝੇ ਅਪ੍ਰੇਸ਼ਨ ਦੌਰਾਨ ਤਰਨਤਾਰਨ ਸਰਹੱਦ 'ਤੇ 25 ਕਰੋੜ ਦੀ ਹੈਰੋਇਨ ਬਰਾਮਦਗਰਮੀ ਨਾਲ ਇੱਕ ਵਿਅਕਤੀ ਦੀ ਮੌਤਦੇਸ਼ 'ਚ ਸੈਰ-ਸਪਾਟਾ ਨੂੰ ਉਤਸ਼ਾਹਤ ਦੇਣ ਲਈ ਮੋਟਰ ਵਾਹਨ ਨਿਯਮ 'ਚ ਹੋਵੇਗਾ ਬਦਲਾਅਦੁਨੀਆ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.9 ਕਰੋੜ ਦੇ ਪਾਰਮੁੰਬਈ - ਮੌਹਲੇਧਾਰ ਮੀਂਹ ਕਰਕੇ ਲੀਹਾਂ ਤੋਂ ਲੱਥੀ ਜਿੰਦਗੀਸੈਮ ਕਰਨ ਹੋਏ ਬੀਮਾਰ, ਕਰਵਾਇਆ ਗਿਆ ਕੋਰੋਨਾ ਟੈਸਟਉੱਤਰ ਪ੍ਰਦੇਸ਼ : ਬਿਜਲੀ ਡਿੱਗਣ ਨਾਲ 5 ਮੌਤਾਂ, 12 ਝੁਲਸੇ  ਮਾਮਲਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ : ਅਨੁਪਮ ਖੇਰ ਨੂੰ ਨੋਟਿਸ ਜਾਰੀ

ਚੰਡੀਗੜ੍ਹ

ਚੰਡੀਗੜ 'ਚ ਕਰੋਨਾ ਕਾਰਨ 60 ਸਾਲ ਵਿਅਕਤੀ ਦੀ ਮੌਤ

June 15, 2020 01:11 PM

ਚੰਡੀਗੜ, 15 ਜੂਨ (ਏਜੰਸੀ)। ਰਾਜਧਾਨੀ ਚੰਡੀਗੜ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਸਵੇਰੇ ਕਰੋਨਾ ਪੀੜਿਤ 60 ਸਾਲ ਦੇ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ। ਮ੍ਰਿਤਕ ਵਿਅਕਤੀ ਬਾਪੂਧਾਮ ਕਾਲੋਨੀ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਨੂੰ 12 ਜੂਨ ਨੂੰ ਸੈਕਟਰ 16 ਸਥਿਤ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ ਸੀ।ਇਸ ਤੋਂ ਇਲਾਵਾ ਚੰਡੀਗੜ 'ਚ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਪੀੜਤ 60 ਸਾਲਾ ਵਿਅਕਤੀ ਤੇ 65 ਸਾਲਾ ਮਹਿਲਾ ਬਾਪੂ ਧਾਮ ਕਲੋਨੀ ਦੇ ਰਹਿਣ ਵਾਲੇ ਹਨ। ਚੱਡੀਗੜ 'ਚ ਕੋਰੋਨਾ ਕਾਰਨ ਹੁਣ ਤੱਕ 6 ਮੌਤਾਂ ਹੋ ਚੁੱਕੀਆਂ ਹਨ। ਕਰੋਨਾ ਦੇ ਲਗਾਤਾਰ ਵਧਦੇ ਕੇਸਾਂ ਨੂੰ ਦੇਖਦੇ ਹੋਏ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਕੋਵਿਡ-19 : ਚੰਡੀਗੜ੍ਹ ’ਚ ਸਾਮ੍ਹਣੇ ਆਏ 6 ਨਵੇਂ ਮਾਮਲੇ, ਕੁਲ ਕੇਸ 446

ਜਲ ਸਪਲਾਈ ਵਿਭਾਗ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਦਿੱਤੀ ਸਰਕਾਰੀ ਨੌਕਰੀ

ਚੰਡੀਗੜ੍ਹ ਦੇ ਵਿਗਿਆਨੀਆ ਨੇ ਕੋਰੋਨਾ ਖਿਲਾਫ ਜੰਗ ਲੜ ਰਹੇ ਸਿਹਤ ਮੁਲਾਜਮਾਂ ਲਈ ਬਣਾਇਆ ਸੁਰੱਖਿਆਤਮਕ ਚਸ਼ਮਾ

ਤਾਲਾਬੰਦੀ ਮਗਰੋਂ ਮੁੜ ਖੁਲ੍ਹੀ ਪੀ.ਜੀ.ਆਈ. ਦੀ ਓ.ਪੀ.ਡੀ.

ਚੰਡੀਗੜ੍ਹ : ਰਾਮਦੇਵ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਸਬੰਧੀ ਪਟੀਸ਼ਨ ਦਾਇਰ  

ਲਾਕਡਾਊਨ ਦੌਰਾਨ ਹੋਏ ਨੁਕਸਾਨ ਨੂੰ ਡਿਜੀਟਲ ਮਾਰਕੀਟਿੰਗ ਤੋਂ ਪੂਰਾ ਕਰਨ ਉੱਦਮੀ : ਮਿੱਤਲ

ਕੋਵਿਡ-19 : ਚੰਡੀਗੜ੍ਹ 'ਚ ਦੋ ਹੋਰ ਨਵੇਂ ਕੇਸ ਅਤੇ ਕੁਲ ਕੇਸ 427

ਕਾਂਗਰਸੀ ਵਿਧਾਇਕਾਂ ਵੱਲੋ ਹੀ ਪੰਜਾਬ ਸਰਕਾਰ ਦੇ ਸਹਿਕਾਰੀ ਬੈਂਕਾਂ ਦੇ ਪ੍ਰਸਾਵਿਤ ਰਲੇਵੇਂ ਦਾ ਜ਼ੋਰਦਾਰ ਵਿਰੋਧ

ਚੰਡੀਗੜ੍ਹ ਵਿਚ ਅੱਠ ਨਵੇਂ ਕੋਰੋਨਵਾਇਰਸ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੀ ਗਿਣਤੀ 390 ਪਹੁੰਚ ਚੁਕੀ ਹੈ

ਚੰਡੀਗੜ 'ਚ ਯੂਨੀਅਨ ਬੈਂਕ ਦਾ ਏਟੀਐਮ ਤੋੜ ਕੇ 7.64 ਲੱਖ ਲੁੱਟੇ