Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਸਿਹਤ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਪਾਰ

April 05, 2021 03:35 PM

- ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1,03,558 ਨਵੇਂ ਮਾਮਲੇ, 478 ਲੋਕਾਂ ਦੀ ਮੌਤ
- ਦੇਸ਼ ਦੀ ਰਿਕਵਰੀ ਦੀ ਦਰ 92.79 ਪ੍ਰਤੀਸ਼ਤ

ਨਵੀਂ ਦਿੱਲੀ, 05 ਅਪ੍ਰੈਲ (ਏਜੰਸੀ) : ਦੇਸ਼ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਇੱਕ ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 1 ਲੱਖ 3 ਹਜ਼ਾਰ 558 ਨਵੇਂ ਕੇਸ ਸਾਹਮਣੇ ਆਏ ਹਨ। ਇਸਦੇ ਨਾਲ, ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 1,25,89,067 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 478 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ, ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,65,101 ਤੱਕ ਪਹੁੰਚ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਦੁਆਰਾ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ 7,41,830 ਸਰਗਰਮ ਮਰੀਜ਼ ਹਨ। ਕੋਰੋਨਾ ਤੋਂ ਹੁਣ ਤੱਕ 1,16,82,136 ਮਰੀਜ਼ ਰਿਕਵਰ ਕੀਤੇ ਜਾ ਚੁੱਕੇ ਹਨ। ਜਦੋਂ ਕਿ ਦੇਸ਼ ਦੀ ਰਿਕਵਰੀ ਦਰ 92.79 ਪ੍ਰਤੀਸ਼ਤ ਹੈ।

ਪਿਛਲੇ 24 ਘੰਟਿਆਂ ਵਿੱਚ 08 ਲੱਖ ਤੋਂ ਵੱਧ ਟੈਸਟ ਕੀਤੇ ਗਏ :
ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 08 ਲੱਖ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਆਈਸੀਐਮਆਰ ਦੇ ਅਨੁਸਾਰ, 08,93,749 ਟੈਸਟ 04 ਅਪ੍ਰੈਲ ਨੂੰ ਲਏ ਗਏ। ਹੁਣ ਤੱਕ ਦੇਸ਼ ਵਿੱਚ ਕੁੱਲ 24,90,19,657 ਟੈਸਟ ਕੀਤੇ ਜਾ ਚੁੱਕੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ