Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਹਰਿਆਣਾ

ਹਰਿਆਣਾ ’ਚ ਹੁਣ ਹਰ ਵਿਭਾਗ ’ਚ 300 ਤੋਂ ਉੱਪਰ ਅਹੁਦਿਆਂ ਦੇ ਕਾਡਰ ਲਈ ਆਨਲਾਈਨ ਤਬਾਦਲੇ ਹੋਣਗੇ : ਮੁੱਖ ਮੰਤਰੀ

April 07, 2021 01:40 PM

ਦਸਨਸ
ਚੰਡੀਗੜ੍ਹ, 6 ਅਪ੍ਰੈਲ : ਹਰਿਆਣਾ ਵਿਚ ਹੁਣ ਹਰ ਵਿਭਾਗ ਵਿਚ 300 ਤੋਂ ਉੱਪਰ ਅਹੁਦਿਆਂ ਦੇ ਕਾਡਰ ਲਈ ਆਨਲਾਇਨ ਤਬਾਦਲੇ ਹੋਣਗੇ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸਾਰੇ ਵਿਭਾਗਾਂ ਵਿਚ ਆਨਲਾਇਨ ਤਬਾਦਲਾ ਨੀਤੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਮੰਗਲਵਾਰ ਨੂੰ ਇੱਥੇ ਆਪਣੇ ਦਫਤਰ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਸ ਸਬੰਧ ਵਿਚ ਆਯੋਜਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਵਿਚ 30 ਅਪ੍ਰੈਲ ਤਕ ਆਨਲਾਇਨ ਟ੍ਰਾਂਸਫਰ ਪਾਲਿਸੀ ਲਾਗੂ ਕਰਨ ਦੇ ਲਈ ਹਰ ਤਰ੍ਹਾ ਦੀ ਜਰੂਰੀ ਵਿਵਸਥਾਵਾਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਕਰਮਚਾਰੀ ਜਿਲ੍ਰਾ ਕਾਡਰ ਵਿਚ ਭਰਤੀ ਹੋਇਆ ਹੈ ਅਤੇ ਇਹ ਦੂਜੇ ਜਿਲ੍ਹੇ ਵਿਚ ਜਾਣਾ ਚਾਹੁੰਦੇ ਹਨ ਤਾਂ ਉਸਦਾ ਆਪਸ਼ਨ ਵੀ ਕਰਮਚਾਰੀਆਂ ਨੂੰ ਮਿਲਨਾ ਚਾਹੀਦਾ ਹੈ।
ਇਸ ਮੌਕੇ ’ਤੇ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਵਿਜੈ ਵਰਧਨ, ਡੀਜੀਪੀ ਸ੍ਰੀ ਮਨੋਜ ਯਾਦਵ, ਵਧੀਕ ਮੁੱਖ ਸਕੱਤਰ ਸ੍ਰੀ ਵੀਐਸ ਕੁੰਡੂ, ਸ੍ਰੀ ਪੀਕੇ ਦਾਸ, ਸ੍ਰੀ ਐਸਐਨ ਰਾਏ, ਸ੍ਰੀ ਮਹਾਵੀਰ ਸਿੰਘ, ਸ੍ਰੀ ਵੀ. ਰਾਜਾਸ਼ੇਖਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਵੀ. ਉਮਾਸ਼ੰਕਰ, ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਸ੍ਰੀ ਯੋਗੇਂਦਰ ਚੌਧਰੀ, ਉੱਪ ਪ੍ਰਧਾਨ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪਿੰਡ ਮੰਡੇਬਰ ਵਿਖੇ ਕੁਸ਼ਤੀ ਦੰਗਲ ਕਰਵਾਇਆ

ਨੌਵੇਂ ਪਾਤਸ਼ਾਹ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਹਰਿਆਣਾ ਤੋਂ ਪਾਕਿਸਤਾਨ ਜਾ ਰਹੇ ਸਿੱਖ ਯਾਤਰੀਆਂ ਦਾ ਹੋਇਆ ਕੋਰੋਨਾ ਟੈਸਟ

ਜਜਪਾ ਦੇ ਪ੍ਰਦੇਸ਼ ਪ੍ਰਧਾਨ ਦੀ ਗੱਡੀ ’ਤੇ ਹਮਲੇ ਦੇ ਸਬੰਧ ’ਚ ਦੋ ਵਿਅਕਤੀ ਹਿਰਾਸਤ ’ਚ ਲਏ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ : ਸਿੰਘ ਸਭਾ ਬਹਾਦਰਗੜ੍ਹ ਤੋਂ ਦਿੱਲੀ ਲਈ ਰਵਾਨਾ

ਕਾਲਾਂਵਾਲੀ ’ਚ ਕਣਕ ਖ੍ਰੀਦ ਸ਼ੁਰੂ ਨਾ ਹੋਣ ’ਤੇ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਦੇਸੀ ਕੱਟੇ ਸਮੇਤ ਮੁਲਜ਼ਮ ਗਿਰਫ਼ਤਾਰ 

ਬੈਂਕ ਮਨੈਜਰ ਅਗਵਾ ਕਾਂਡ ’ਚ ਹੋਰ ਦੋ ਗਿਰਫ਼ਤਾਰੀਆਂ

ਕਬਜ਼ਾ ਹਟਾਉਣ ਗਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦਾ ਹੋਇਆ ਵਿਰੋਧ

ਕਾਰ ਦੀ ਟੱਕਰ ਨਾਲ 9 ਸਾਲਾ ਬੱਚੇ ਦੀ ਮੌਤ