Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੇਸ਼

ਇਕੱਲੇ ਡਰਾਈਵਿੰਗ ਕਰਨ ਸਮੇਂ ਵੀ ਮਾਸਕ ਪਾਉਣਾ ਲਾਜ਼ਮੀ : ਦਿੱਲੀ ਹਾਈ ਕੋਰਟ

April 08, 2021 10:57 AM

ਏਜੰਸੀਆਂ
ਨਵੀਂ ਦਿੱਲੀ/7 ਅਪ੍ਰੈਲ : ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਚਿਹਰਾ ਢਕਣਾ ‘ਸੁਰੱਖਿਆ ਕਵਚ’ ਵਾਂਗ ਹੈ ਅਤੇ ਨਿੱਜੀ ਵਾਹਨ ਵਿੱਚ ਡਰਾਈਵਿੰਗ ਕਰਦੇ ਸਮੇਂ ਇਕੱਲੇ ਹੋਣ ’ਤੇ ਮਾਸਕ ਪਹਿਨਣਾ ਲਾਜ਼ਮੀ ਹੈ। ਜਸਟਿਸ ਪ੍ਰਤਿਭਾ ਐੱਮ ਸਿੰਘ ਨੇ ਨਿੱਜੀ ਵਾਹਨ ਵਿੱਚ ਇਕੱਲੇ ਡਰਾਈਵਿੰਗ ਕਰਦੇ ਸਮੇਂ ਮਾਸਕ ਨਾ ਪਹਿਨਣ ਦਾ ਚਾਲਾਨ ਕੱਟਣ ਦੇ ਦਿੱਲੀ ਸਰਕਾਰ ਦੇ ਫੈਸਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰਦਿਆਂ ਇਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ਼ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮਹਾਮਾਰੀ ਦੌਰਾਨ ਮਾਸਕ ‘ਸੁਰੱਖਿਆ ਕਵਚ’ ਵਾਂਗ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ