Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਵਪਾਰ ਮੰਡਲ ਦੇ ਪ੍ਰਧਾਨ ਅਰੋੜਾ ਵੱਲੋਂ ਕੋਰੋਨਾ ਵੈਕਸੀਨ ਲਗਾਉਣ ਦੀ ਅਪੀਲ

April 08, 2021 11:50 AM

ਸ੍ਰੀ ਅਨੰਦਪੁਰ ਸਾਹਿਬ,7 ਅਪ੍ਰੈਲ (ਤਰਲੋਚਨ ਸਿੰਘ): ਉੱਘੇ ਸਮਾਜਸੇਵੀ ਤੇ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਵੱਲੋਂ ਅੱਜ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਕੋਰੋਨਾ ਵੈਕਸੀਨ ਦਾ ਟੀਕਾ ਲਵਾਇਆ ਗਿਆ। ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਅੰਦਰ ਕੋਰੋਨਾ ਦੇ ਮਰੀਜਾਂ ਦੀ ਬਹੁਤ ਤੇਜ਼ੀ ਨਾਲ ਵਧ ਰਹੀ ਗਿਣਤੀ ਨੂੰ ਦੇਖਦਿਆਂ ਜਿਥੇ ਪੰਜਾਬ ਸਰਕਾਰ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਕੀਮਤੀ ਜਾਨਾਂ ਬਚਾਉਣ ਲਈ ਸਰਕਾਰੀ ਹਸਪਤਾਲਾਂ ’ਚ ਕੋਰੋਨਾ ਵੈਕਸੀਨ ਦਾ ਟੀਕਾ ਕਰਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪਣੇ ਅਤੇ ਦੂਜਿਆਂ ਦੇ ਬਚਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਵੱਲੋਂ ਟੀਕਾ ਲਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਤੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਹਾਮਾਰੀ ਨੂੰ ਰੋਕਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਲਦ ਤੋਂ ਜਲਦ ਕੋਰੋਨਾ ਵੈਕਸਿਨ ਦਾ ਟੀਕਾ ਲਵਾਉਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼