Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਗੈਸ ਡਿਸਟ੍ਰੀਬਿਊਟਰ ਤੇ ਡਲਿਵਰੀ ਮੈਨ ਵੱਲੋਂ ਫੂਡ ਸਪਲਾਈ ਦਫ਼ਤਰ ਦਾ ਘਿਰਾਓ

April 08, 2021 11:52 AM

ਅੰਮ੍ਰਿਤਸਰ, 7 ਅਪ੍ਰੈਲ (ਰਾਮ ਤੀਰਥ/ਬਲਵਿੰਦਰ ਮਾਨ) : ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਏਜੰਸੀਆਂ ਸਮੇਤ ਡਲਿਵਰੀ ਮੈਨ ਵੱਲੋਂ ਅੰਮ੍ਰਿਤਸਰ ਸ਼ਹਿਰ ਅੰਦਰ ਜੋਰਾਂ-ਸ਼ੋਰਾਂ ਨਾਲ ਗੈਸ ਪਾਈਪਲਾਈਨ ਪੈਂਦੀ ਵੇਖ ਆਪਣੇ ਰੁਜ਼ਗਾਰ ਨੂੰ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਾਂਗ ਥੋਪਣ ਵਾਂਗ ਦੱਸਦਿਆਂ ਜ਼ੋਰਦਾਰ ਨਿਖੇਧੀ ਕੀਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆਂ ਡਿਸਟ੍ਰੀਬਿਊਟਰ ਆਫ਼ ਆਲ ਪੰਜਾਬ ਐਲਪੀਜੀ ਜਨਰਲ ਸੈਕਟਰੀ ਰਾਘਵ, ਹਰਦਲਬੀਰ ਸਿੰਘ, ਸੋਨੂੰ ਮਾਹਲ ਨਿਰਮਲ ਗੈਸ ਏਜੰਸੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਖੇਤੀ ਕਾਨੂੰਨ ਲਿਆ ਕੇ ਕਿਸਾਨ ਅਤੇ ਮਜ਼ਦੂਰ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਥੇ ਵੱਖ-ਵੱਖ ਤਰ੍ਹਾਂ ਅਲਾਟਮੈਂਟ ਕੀਤੀਆਂ ਗਈਆਂ ਗੈਸ ਏਜੰਸਿਆਂ ਨੂੰ ਖਤਮ ਕਰਨ ਲਈ ਹੰਕਾਰ ’ਚ ਅੰਮ੍ਰਿਤਸਰ ਸ਼ਹਿਰ ਵਿੱਚ ਗੈਸ ਪਾਈਪਲਾਈਨ ਵਿਛਾਈ ਜਾ ਰਹੀ ਹੈ।
ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਧੇ ਤੌਰ ’ਤੇ ਲੱਖਾਂ ਪਰਿਵਾਰ ਆਪਣੇ ਕਮਾਈ ਦੇ ਸਾਧਨ ਤੋਂ ਬੇਰੁਜਗਾਰ ਹੋ ਜਾਣਗੇ।
ਭਾਵੇਂ ਕਿ ਇਸ ਪਾਈਪਲਾਈਨ ਦੀਆਂ ਕਈ ਸ਼ਹਿਰਾਂ ਵਿੱਚ ਅਨੇਕਾਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਈਰਲ ਹੋਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਗੈਸ ਪਾਇਪਲਾਈਨ ਦੀਆਂ ਅਨੇਕਾਂ ਘਟਨਾਵਾਂ ਸੋਸ਼ਲ ਮੀਡਿਆ ’ਤੇ ਵਾਈਰਲ ਹੋ ਚੁੱਕੀਆਂ ਹਨ ਪ੍ਰੰਤੂ ਫਿਰ ਸਮਝ ਨਹੀਂ ਆ ਰਹੀ ਹੈ ਕਿ ਇਸ ਪ੍ਰੋਜੈਕਟ ਨਾਲ ਅੰਮ੍ਰਿਤਸਰ ਸ਼ਹਿਰ ਵਿੱਚ ਸਮਾਰਟ ਸਿਟੀ ਦਾ ਦਰਜਾ ਅੰਦਰ ਕੀ ਵਾਅਦਾ ਹੋਵੇਗਾ। ਇਸ ਮੌਕੇ ਕਾਫੀ ਗੈਸ ਏਜੰਸੀ ਮਾਲਕ ਅਤੇ ਡਿਲਵਰੀ ਮੈਨ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼