Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਹਰਿਆਣਾ

ਸੀਜ਼ਨ ਸ਼ੁਰੂ ਹੋਣ ’ਤੇ ਟਰੱਕ ਯੂਨੀਅਨ ਨੇ ਲਗਾਇਆ ਮਿੱਠੇ ਚੌਲਾਂ ਦਾ ਲੰਗਰ

April 08, 2021 11:59 AM

ਅਸੰਧ, 7 ਅਪ੍ਰੈਲ, ਗੁਰਨਾਮ ਰਾਮਗੜੀਆ : ਸਥਾਨਕ ਸਾਲਵਨ ਰੋਡ ਸਥਿਤ ਟਰੱਕ ਯੂਨੀਅਨ ਵਲੋਂ ਸੀਜਨ ਦੀ ਸ਼ੁਰੂਆਤ ਨੂੰ ਲੈ ਕੇ ਮਿੱਠੇ ਚਾਵਲ ਦਾ ਲੰਗਰ ਲਗਾਇਆ ਗਿਆ। ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਰੋਕ ਕੇ ਪ੍ਰਸ਼ਾਦ ਵਰਤਾਇਆ ਗਿਆ ਗਿਆ। ਇਹ ਭੰਡਾਰਾ ਸਾਰੇ ਟਰੱਕ ਮਾਲਿਕਾਂ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿੱਚ ਯੂਨੀਅਨ ਵਲੋਂ ਸਬੰਧਤ ਮਾਲਿਕਾਂ ਅਤੇ ਚਾਲਕਾਂ ਨੇ ਭਾਗ ਲੈ ਕੇ ਰਾਹਗਿਰਾਂ ਨੂੰ ਚਾਵਲ ਦਾ ਪ੍ਰਸ਼ਾਦ ਵੰਡਿਆ। ਇਸ ਦੇ ਨਾਲ ਆਸਪਾਸ ਦੀਆਂ ਦੁਕਾਨਾਂ ਉੱਤੇ ਵੀ ਪ੍ਰਸ਼ਾਦ ਵੰਡਿਆ ਗਿਆ। ਯੂਨੀਅਨ ਦੇ ਪ੍ਰਧਾਨ ਚਤਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਕਣਕ ਦੇ ਸੀਜਨ ਦੇ ਸ਼ੁਰੂ ਹੁੰਦੇ ਹੀ ਸਾਰੇ ਗੱਡੀ ਮਾਲਿਕਾਂ ਦੇ ਸਹਿਯੋਗ ਨਾਲ ਇਹ ਲੰਗਰ ਲਗਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸਵਿੱਚ ਸਾਰੇ ਚਾਲਕ ਵਧ ਚੜ ਕੇ ਭਾਗ ਲੈਂਦੇ ਹਨ। ਪ੍ਰਧਾਨ ਚਤਰ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਜੇਕਰ ਕਿਤੇ ਯੂਨੀਅਨ ਦੇ ਸਹਿਯੋਗ ਦੀ ਜਰੂਰਤ ਹੁੰਦੀ ਹੈ ਤਾਂ ਉਹ ਉੱਥੇ ਵੀ ਆਪਣਾ ਯੋਗਦਾਨ ਦਿੰਦੇ ਹਨ। ਇਸ ਕੜੀ ਵਿੱਚ ਬੁੱਧਵਾਰ ਦੁਪਹਿਰ ਨੂੰ ਲੰਗਰ ਲਗਾਇਆ ਗਿਆ। ਇਸ ਵਿੱਚ ਸੈਂਂਕੜਿਆਂ ਦੀ ਗਿਣਤੀ ਵਿਚ ਰਾਹਗੀਰਾਂ ਨੇ ਪ੍ਰਸ਼ਾਦ ਲਿਆ। ਇਸ ਦੌਰਾਨ ਪ੍ਰਧਾਨ ਚਤਰ ਸਿੰਘ, ਉਪ੍ਰਧਾਨ ਮਹੇਂਦਰ ਸਿੰਘ, ਰਾਜਕੁਮਾਰ ਸ਼ਰਮਾ ਮੁਨਸ਼ੀ, ਮਦਨ ਲਾਲ, ਬਲਜੀਤ ਬੱਲੀ, ਦਵੇਂਦਰ ਦਨੌਲੀ, ਰਵੀ ਰੱਤਕ, ਬਲਵਿੰਦਰ ਸਿੰਘ, ਸੰਦਾ ਰਾਣਾ, ਰਿਸ਼ਿਪਾਲ ਰਾਣਾ, ਭੂਪੇਂਦਰ ਸਿੰਘ ਗਿਆਨੀ, ਰਾਜੇਂਦਰ ਸੇਠ ਸਹਿਤ ਟਰੱਕਾਂ ਦੇ ਚਾਲਕ ਮੌਜੂਦ ਰਹੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਵਿਗੜ ਰਹੇ ਕੋਰੋਨਾ ਹਾਲਾਤਾਂ ਨੂੰ ਲੈ ਕੇ ਡੀਸੀ ਸਿਰਸਾ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼

ਇੱਕ ਕਿੱਲੋਂ ਅਫੀਮ ਸਮੇਤ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

ਪਿੰਡ ਸੁਨਪੇਡ ਅੱਗਨੀਕਾਂਡ ਕੇਸ ਦੇ 11 ਮੁਲਜ਼ਮਾਂ ਨੂੰ ਸੀਬੀਆਈ ਅਦਾਲਤ ਨੇ ਕੀਤਾ ਬਰੀ

ਸਿਰਸਾ ਜ਼ਿਲ੍ਹੇ ਵਿੱਚ ਵੀ ਰੁਕਣ ਦਾ ਨਾਮ ਨਹੀ ਲੈ ਰਿਹਾ ਕੋਰੋਨਾ ਦਾ ਕਹਿਰ

ਪੈਟਰੋਲ ਪੰਪ ਸੰਚਾਲਕਾਂ ਨਾਲ ਡਿਜੀਟਲ ਭੁਗਤਾਨ ਰਾਹੀਂ 1.50 ਲੱਖ ਰੁਪਏ ਦੀ ਜਾਲਸਾਜ਼ੀ ਕਰਨ ਵਾਲੇ ਦੋ ਗ੍ਰਿਫ਼ਤਾਰ

ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ

ਜਾਗਰੂਕ ਕਿਸਾਨਾਂ ਵਲੋਂ 14 ਫਰਮਾਂ ਦੇ ਤੋਲ ’ਚ ਹੇਰਾਫੇਰੀ ਦਾ ਪਰਦਾਫਾਸ਼

ਕੁਰੂਕਸ਼ੇਤਰ : ਕਿਸਾਨਾਂ ਵੱਲੋਂ ਭਾਜਪਾ ਸਾਂਸਦ ਦਾ ਵਿਰੋਧ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਤੇ ਪਤਨੀ ਕੋਰੋਨਾ ਪਾਜ਼ੇਟਿਵ

18 ਸਾਲਾਂ ਬੀਐਸਸੀ ਵਿਦਿਆਰਥਣ ਨੇ ਕੀਤਾ ਸੁਸਾਈਡ