Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਸਿਹਤ

ਬੰਗਲੁਰੂ : ਇੱਕ ਥਾਣੇ ਦੇ 60 ਪੁਲਿਸ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਨਾਲ ਪਈਆਂ ਭਾਜੜਾਂ

April 08, 2021 03:05 PM

ਬੰਗਲੁਰੂ, 08 ਅਪ੍ਰੈਲ (ਏਜੰਸੀ) : ਕਰਨਾਟਕ ਵਿੱਚ ਵੀ ਕੋਰੋਨਾ ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ। ਬੁੱਧਵਾਰ ਨੂੰ ਰਾਜ ਵਿੱਚ ਕੋਰੋਨਾ ਦੇ 6,976 ਨਵੇਂ ਮਾਮਲੇ ਸਾਹਮਣੇ ਆਏ ਜਦੋਂ ਕਿ ਕੋਰੋਨਾ ਕਾਰਨ 35 ਲੋਕਾਂ ਦੀ ਮੌਤ ਹੋ ਗਈ। ਵੀਰਵਾਰ ਨੂੰ, ਸ਼ਹਿਰ ਦੇ ਚੰਦਰਾ ਲੇਆਉਟ ਪੁਲਿਸ ਸਟੇਸ਼ਨ ਦੇ 60 ਕਰਮਚਾਰੀਆਂ ਵਿੱਚ ਕੋਰੋਨਾ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਭਾਗ ਵਿੱਚ ਭਾਜੜਾਂ ਪੈ ਗਈਆਂ।

ਰਾਜ ਦੇ ਸਿਹਤ ਵਿਭਾਗ ਨੇ ਬੁੱਧਵਾਰ ਰਾਤ ਨੂੰ ਆਪਣੇ ਬੁਲੇਟਿਨ ਵਿੱਚ ਕਿਹਾ ਕਿ ਰਾਜ ਵਿੱਚ ਕੋਰੋਨਾ ਦੇ 6,976 ਨਵੇਂ ਕੇਸਾਂ ਦੇ ਜੋੜਨ ਦੇ ਨਾਲ ਹੁਣ ਤੱਕ ਕੁੱਲ 10,33,560 ਕੇਸ ਦਰਜ ਕੀਤੇ ਗਏ ਹਨ। ਬੁਲੇਟਿਨ ਅਨੁਸਾਰ ਇਸ ਦੌਰਾਨ ਕੋਰੋਨਾ ਤੋਂ 35 ਹੋਰ ਲੋਕਾਂ ਦੀ ਮੌਤ ਹੋਈ। ਹੁਣ ਤੱਕ ਰਾਜ ਵਿੱਚ ਕੋਰੋਨਾ ਤੋਂ 9,71,556 ਲੋਕ ਠੀਕ ਹੋ ਚੁੱਕੇ ਹਨ ਜਦੋਂ ਕਿ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 12,731 ਹੋ ਗਈ ਹੈ। ਰਾਜ ਵਿੱਚ ਇਸ ਵੇਲੇ 49,254 ਕੇਸ ਐਕਟਿਵ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ