Sunday, April 18, 2021 ePaper Magazine

ਪੰਜਾਬ

ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਹੁੱਕਾ ਬਾਰ ’ਤੇ ਪਾਬੰਦੀ

April 08, 2021 06:04 PM

ਫਾਜ਼ਿਲਕਾ, 08 ਅਪ੍ਰੈਲ (ਏਜੰਸੀ) : ਜ਼ਿਲ੍ਹਾ ਮੈਜਿਸਟ੍ਰੇਟ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਅਤੇ ਜਨਹਿੱਤ ਨੂੰ ਮੁੱਖ ਰਖਦਿਆਂ ਜ਼ਿਲ੍ਹੇ ਵਿੱਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 31 ਮਈ 2021 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿੱਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਵਿਚ ਹੁਣ ਤੱਕ ਮੰਡੀਆਂ ਵਿਚ ਪਹੁੰਚੀ 86 ਫੀਸਦੀ ਕਣਕ ਦੀ ਕੀਤੀ ਖ਼ਰੀਦ-ਰਵੀ ਭਗਤ

"ਸਾਨੂੰ ਟੀਕਾ ਲੱਗ ਚੁੱਕਾ ਹੈ" ਸਟੀਕਰ ਮੁਹਿੰਮ ਦੀ ਸ਼ੁਰੂਆਤ

ਵਿਦੇਸ਼ ਵਿੱਚ ਪੜਾਈ ਤੇ ਪਲੇਸਮੈਂਟ ਸਬੰਧੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ 21 ਤੋਂ 25 ਤੱਕ

ਮਾਸਕ ਨਾ ਪਾਉਣ ਸਬੰਧੀ 366 ਚਲਾਨ ਕੱਟੇ, ਕਰਫਿਊ ਉਲੰਘਣਾ ਸਬੰਧੀ 15 ਮੁਕੱਦਮੇ ਦਰਜ਼

ਕੰਟੈਕਟ ਟ੍ਰੇਸਿੰਗ ਤੇ ਕੋਵਿਡ ਰੋਕੂ ਟੀਕਾਕਰਨ ਨਾਲ ਤੋੜਿਆ ਜਾ ਰਿਹੈ ਕੋਰੋਨਾ ਵਾਇਰਸ ਦਾ ਲੱਕ : ਡਾ. ਗੀਤਾਂਜਲੀ ਸਿੰਘ

ਐਨ.ਜੀ.ਓ 'ਸਿਟੀ ਨੀਡਜ਼' ਵੱਲੋਂ ਕੋਵਿਡ-19 ਸੰਬਧੀ ਤਿਆਰ ਕੀਤੀ ਡਾਕਊਮੈਂਟਰੀ ਜਾਰੀ

ਜ਼ਿਲ੍ਹੇ ਵਿੱਚ ਹੁਣ ਤੱਕ ਹੋਈ 154685 ਮੀਟਰਕ ਟਨ ਕਣਕ ਦੀ ਖਰੀਦ

ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੌਂਸਲਰਾਂ ਨੂੰ ਕੋਵਿਡ ਵਿਰੁੱਧ ਸਾਂਝੀ ਜੰਗ ਵਿੱਚ ਸਰਗਰਮ ਸ਼ਮੂਲੀਅਤ ਦਾ ਸੱਦਾ

ਜ਼ਿਲ੍ਹਾ ਫਾਜ਼ਿਲਕਾ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਨੇ ਭਖਾਈ ਦਾਖਲਾ ਮੁਹਿੰਮ

ਦੋ ਦਰਜਨ ਪਰਿਵਾਰ ਕਾਂਗਰਸ ’ਚ ਸ਼ਾਮਲ