Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਖੇਡਾਂ

ਕੋਰੋਨਾ ਨੂੰ ਹਰਾ ਕੇ ਘਰ ਪਰਤੇ ਸਚਿਨ ਨੇ ਹਸਪਤਾਲ ਦੇ ਮੈਡੀਕਲ ਸਟਾਫ ਦਾ ਕੀਤਾ ਧੰਨਵਾਦ

April 09, 2021 05:33 PM

ਮੁੰਬਈ, 09 ਅਪ੍ਰੈਲ (ਏਜੰਸੀ) : ਸਾਬਕਾ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਅਤੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਕੋਰੋਨਾ ਨੂੰ ਹਰਾ ਕੇ ਹਸਪਤਾਲ ਤੋਂ ਵਾਪਸ ਘਰ ਪਰਤ ਆਏ ਹਨ। ਸਚਿਨ ਨੇ ਇਲਾਜ ਕਰਨ ਵਾਲੇ ਹਸਪਤਾਲ ਦੇ ਸਾਰੇ ਮੈਡੀਕਲ ਸਟਾਫ ਦਾ ਧੰਨਵਾਦ ਕੀਤਾ ਹੈ।

ਅੰਤਰਰਾਸ਼ਟਰੀ ਕ੍ਰਿਕਟ 'ਚ 100 ਸੈਂਕੜੇ ਲਗਾਉਣ ਵਾਲੇ ਸਚਿਨ ਨੂੰ ਪਿਛਲੇ ਹਫਤੇ ਕੋਰੋਨਾ ਪਾਜ਼ੇਟਿਵ ਪਾਏ ਜਾਣ 'ਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਸਚਿਨ ਨੇ ਟਵੀਟ ਕੀਤਾ, “ਮੈਂ ਹਸਪਤਾਲ ਤੋਂ ਘਰ ਆ ਗਿਆ ਹਾਂ ਅਤੇ ਫਿਲਹਾਲ ਆਈਸੋਲੇਸ਼ਨ ਵਿੱਚ ਰਹਾਂਗਾ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰੀ ਸਿਹਤ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਮੈਂ ਡਾਕਟਰੀ ਸਟਾਫ ਦਾ ਵੀ ਧੰਨਵਾਦੀ ਹਾਂ ਜਿਨ੍ਹਾਂ ਨੇ ਅਜਿਹੇ ਭਿਆਨਕ ਹਾਲਾਤਾਂ ਵਿਚ ਮੇਰੀ ਦੇਖਭਾਲ ਕੀਤੀ। ”

ਦੱਸ ਦੇਈਏ ਕਿ ਸਚਿਨ ਨੇ ਹਾਲ ਹੀ ਵਿੱਚ ਰਾਏਪੁਰ ਵਿੱਚ ਰੋਡ ਸੇਫਟੀ ਵਰਲਡ ਸੀਰੀਜ਼ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਤੋਂ ਇਲਾਵਾ ਟੀਮ ਇੰਡੀਆ ਦੇ ਸਾਬਕਾ ਖਿਡਾਰੀਆਂ ਇਰਫਾਨ ਪਠਾਨ, ਯੂਸਫ ਪਠਾਨ ਅਤੇ ਐੱਸ. ਬਦਰੀਨਾਥ ਵੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀ

ਆਈਪੀਐਲ 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ ਇਸ ਹਫਤੇ ਦੇ ਅੰਤ 'ਚ ਮਾਲਦੀਵ ਤੋਂ ਇੰਗਲੈਂਡ ਲਈ ਹੋਣਗੇ ਰਵਾਨਾ

ਬਾਬਰ ਆਜ਼ਮ ਕੋਲ ਕ੍ਰਿਕਟ ਦੀ ਚੰਗੀ ਸਮਝ : ਮਿਸਬਾਹ-ਉਲ-ਹੱਕ

ਓਸਾਕਾ ਨੇ ਟੋਕਿਓ ਓਲੰਪਿਕ ਤੈਅ ਸਮੇਂ 'ਤੇ ਹੋਣ ਬਾਰੇ ਜਤਾਈ ਸ਼ੰਕਾ

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਚੁਣੀ ਗਈ ਭਾਰਤੀ ਟੀਮ ਬਹੁਤ ਮਜ਼ਬੂਤ ​​: ਪਾਰਥਿਵ ਪਟੇਲ

ਏਐਫਸੀ ਕੱਪ ਪਲੇਆਫ 2021 ਦੇ ਆਪਣੇ ਪਹਿਲੇ ਮੈਚ ਲਈ ਮਾਲਦੀਵ ਪਹੁੰਚੀ ਬੰਗਲੁਰੂ ਐਫਸੀ ਦੀ ਟੀਮ

ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵ

ਆਈਪੀਐਲ-14 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ 11 ਮਈ ਨੂੰ ਇੰਗਲੈਂਡ ਲਈ ਰਵਾਨਾ ਹੋਣਗੇ

ਚੈਂਪੀਅਨਜ਼ ਲੀਗ ਦੇ ਫਾਈਨਲ 'ਚ ਪਹੁੰਚਿਆ ਚੇਲਸੀ, ਮਾਨਚੈਸਟਰ ਸਿਟੀ ਨਾਲ ਹੋਵੇਗਾ ਸਾਹਮਣਾ

ਆਈਸੀਸੀ ਨੇ ਅਪ੍ਰੈਲ ਮਹੀਨੇ ਲਈ 'ਪਲੇਅਰ ਆਫ ਦ ਮੰਥ' ਦੇ ਉਮੀਦਵਾਰਾਂ ਦਾ ਕੀਤਾ ਐਲਾਨ