Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਹਰਿਆਣਾ

ਦੇਸੀ ਕੱਟੇ ਸਮੇਤ ਮੁਲਜ਼ਮ ਗਿਰਫ਼ਤਾਰ 

April 10, 2021 12:47 PM

ਪੀ.ਪੀ. ਵਰਮਾ
ਪੰਚਕੂਲਾ, 9 ਅਪ੍ਰੈਲ : ਪੰਚਕੂਲਾ ਦੇ ਸੈਕਟਰ-19 ਕ੍ਰਾਂਇਮ ਬ੍ਰਾਂਚ ਦੀ ਟੀਮ ਨੇ ਇੱਕ ਮੁਲਜ਼ਮ ਨੂੰ ਦੇਸੀ ਕੱਟੇ ਸਮੇਤ ਗਿ੍ਰਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਗੌਰਵ ਜਿਹੜਾ ਖੜਗ ਮੰਗੋਲੀ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮ ਨੂੰ ਗਿ੍ਰਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸਨੂੰ ਇੱਕ ਦਿਨ ਦੇ ਰਿਮਾਂਡ ਉੱਤੇ ਭੇਜ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਕ੍ਰਾਂਇਮ ਬ੍ਰਾਂਚ ਦੀ ਟੀਮ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੂਰਜ ਸਿਨਮਾ ਹਾਲ ਕੋਲ ਇੱਕ ਵਿਅਕਤੀ ਨੂੰ ਆਉਂਦੇ ਵੇਖਿਆ। ਪੁਲਿਸ ਨੂੰ ਉਸ ਵਿਅਕਤੀ ਤੇ ਸ਼ੱਕ ਹੋਇਆ ਤਾਂ ਪੁਲਿਸ ਨੇ ਉਸਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ ਇੱਕ ਦੇਸ਼ੀ ਕੱਟਾ ਮਿਲਿਆ। ਮੁਲਜ਼ਮ ਕੋਲੋਂ ਇਸ ਕੱਟੇ ਨਾਲ ਸਬੰਧਿਤ ਕੋਈ ਲਾਈਸੈਂਸ ਨਹੀਂ ਮਿਲਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਕਿਸਾਨ ਜਿਣਸਾਂ ਲੈ ਕੇ ਮੰਡੀਆਂ ਵਿਚ ਰੁਲਣ ਲਈ ਮਜਬੂਰ

ਰੁੱਖਾਂ ਅਤੇ ਮਨੁੱਖਾਂ ਦੀ ਸਾਂਝ ਨੂੰ ਹੋਰ ਪੱਕਿਆਂ ਕਰਨ ਦੀ ਲੋੜ: ਸਿੰਘਪੁਰਾ

ਕੋਰੋਨਾ ਪੀੜਤਾਂ ਨੂੰ ਘਰਾਂ ਵਿੱਚ ਹੀ ਹਰ ਸੰਭਵ ਸਹਾਇਤਾ ਦੇਵੇਗੀ ਹੈਲਪਰ : ਤਿਲਕ ਰਾਜ

ਆਕਸੀਜਨ ਸਲੰਡਰਾਂ ਦੀ ਹੋਮ ਡਿਲੀਵਰੀ ਪਹਿਲ ਦੇ ਆਧਾਰ ’ਤੇ ਹੋਵੇ: ਮੁੱਖ ਸਕੱਤਰ

ਬੱਚੇ ਪੁਛਦੇ ਹਨ ਪਾਪਾ ਆਪਾਂ ਮੂਵੀ ਦੇਖਣ ਕਦੋ ਜਾਵਾਂਗੇ

ਸਮਸ਼ਾਨ ਘਾਟਾਂ ਨੂੰ ਗਰਾਟਾਂ ਦੇਣ ਦੀ ਥਾਂ ਸਰਕਾਰ ਨਵੇਂ ਹਸਪਤਾਲ ਉਸਾਰੇ : ਵਿਰਕ

ਹਸਪਤਾਲ ’ਚ ਦਾਖਲਾ ਨਾ ਮਿਲਣ ’ਤੇ ਬਜ਼ੁਰਗ ਦੀ ਵ੍ਹੀਲ ਚੇਅਰ ’ਤੇ ਮੌਤ

ਜੇ ਕਣਕ ਦੀ ਖਰੀਦ ਦੁਬਾਰਾ ਸ਼ੁਰੂ ਨਾ ਕੀਤੀ ਤਾਂ ਕਰਾਂਗੇ ਧਰਨੇ ਪ੍ਰਦਰਸ਼ਨ : ਔਲਖ

ਪਿੰਡ ਜਲਮਾਨਾ ’ਚ ਬਿਨਾਂ ਮਾਸਕ ਤੇ ਨੇਮਾਂ ਦਾ ਉਲੰਘਣ ਕਰਨ ਵਾਲਿਆਂ ਨੂੰ ਚਿਤਾਵਨੀ

ਕਾਲਾਂਵਾਲੀ ਦੇ ਸਾਬਕਾ ਵਿਧਾਇਕ ਵੈਕਸੀਨ ਲਗਾਵਾਉਣ ਦੇ ਪ੍ਰਚਾਰ ਹਿਤ ਜੁਟੇ