Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਖੇਡਾਂ

ਡੀਵਿਲੀਅਰਜ਼ ਦੀ ਤਾਰੀਫ 'ਚ ਬੋਲੇ ਸਹਿਵਾਗ : ਇਨ੍ਹਾਂ ਲਈ ਹੀ ਬਣਾਇਆ ਗਿਆ ਹੈ ਆਈਪੀਐਲ ਦਾ ਲੋਗੋ

April 10, 2021 02:46 PM

ਨਵੀਂ ਦਿੱਲੀ, 10 ਅਪ੍ਰੈਲ (ਏਜੰਸੀ) : ਸਾਬਕਾ ਭਾਰਤੀ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2021 ਦੇ ਪਹਿਲੇ ਮੈਚ ਵਿੱਚ ਮੁੰਬਈ ਇੰਡੀਅਨਜ਼ ਵਿਰੁੱਧ 48 ਦੌੜਾਂ ਦੀ ਪਾਰੀ ਖੇਡਦਿਆਂ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਦੇ ਬੱਲੇਬਾਜ਼ ਏਬੀ ਡੀਵਿਲੀਅਰਜ਼ ਦੀ ਆਪਣੇ ਹੀ ਅੰਦਾਜ ਵਿਚ ਪ੍ਰਸ਼ੰਸਾ ਕੀਤੀ ਹੈ।

ਸਹਿਵਾਗ ਨੇ ਟਵੀਟ ਕੀਤਾ, "ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦਾ ਲੋਗੋ ਗੁਪਤ ਰੂਪ ਵਿੱਚ ਦੱਖਣੀ ਅਫਰੀਕਾ ਦੇ ਬੱਲੇਬਾਜ਼ ਏਬੀ ਡੀਵਿਲੀਅਰਜ਼ ਲਈ ਤਿਆਰ ਕੀਤਾ ਗਿਆ ਹੈ। ਵਿੱਲ ਪਾਵਰ (ਇੱਛਾ ਸ਼ਕਤੀ)। ਡੀਵਿਲੀਅਰਜ਼ ਪਾਵਰ। ਸਾਰਿਆਂ ਨੂੰ ਹਰਾਉਣ ਦੀ ਤਾਕਤ।"

ਇਸ ਤੋਂ ਇਲਾਵਾ ਸਹਿਵਾਗ ਨੇ ਤੇਜ਼ ਗੇਂਦਬਾਜ਼ ਹਰਸ਼ਲ ਪਟੇਲ ਦੀ ਵੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਮੈਚ ਵਿੱਚ ਪੰਜ ਵਿਕਟਾਂ ਲਈਆਂ ਸਨ। ਸਹਿਵਾਗ ਨੇ ਟਵੀਟ ਕੀਤਾ, "ਪਟੇਲ ਭਾਈ ਦੇ ਰਾਜ ਵਿੱਚ ਆਰਸੀਬੀ ਦੀ ਗੇਂਦਬਾਜ਼ੀ ਦੇਖ ਕੇ ਮਜ਼ਾ ਆਇਆ। ਸ਼ਾਨਦਾਰ ਸਪੈਲ 5/27। ਇਸ ਸਾਲ ਦਾ ਕੱਪ, ਆਂਦੇ, ਨੋ ਵਾਂਦੇ।"

ਦੱਸ ਦੇਈਏ ਕਿ ਇਸ ਮੈਚ ਦੇ ਹੀਰੋ ਤੇਜ਼ ਗੇਂਦਬਾਜ਼ ਹਰਸ਼ਲ ਪਟੇਲ ਅਤੇ ਏਬੀ ਡੀਵਿਲੀਅਰਜ਼ ਸਨ। ਪਟੇਲ ਨੇ 27 ਦੌੜਾਂ 'ਤੇ ਪੰਜ ਵਿਕਟਾਂ ਲਈਆਂ ਅਤੇ ਮੁੰਬਈ ਨੂੰ 159 ਦੌੜਾਂ' ਤੇ ਰੋਕਣ ਵਿੱਚ ਭੂਮਿਕਾ ਅਦਾ ਕੀਤੀ। ਜਦਕਿ ਏਬੀ ਡੀਵਿਲੀਅਰਜ਼ ਨੇ ਸਿਰਫ 27 ਗੇਂਦਾਂ ਵਿੱਚ 48 ਦੌੜਾਂ ਦਾ ਯੋਗਦਾਨ ਦੇ ਕੇ ਟੀਮ ਨੂੰ ਜਿੱਤ ਦੁਆਈ। ਆਰਸੀਬੀ ਲਈ ਕਪਤਾਨ ਕੋਹਲੀ ਨੇ 33 ਅਤੇ ਗਲੇਨ ਮੈਕਸਵੈਲ ਨੇ 39 ਦੌੜਾਂ ਬਣਾਈਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀ

ਆਈਪੀਐਲ 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ ਇਸ ਹਫਤੇ ਦੇ ਅੰਤ 'ਚ ਮਾਲਦੀਵ ਤੋਂ ਇੰਗਲੈਂਡ ਲਈ ਹੋਣਗੇ ਰਵਾਨਾ

ਬਾਬਰ ਆਜ਼ਮ ਕੋਲ ਕ੍ਰਿਕਟ ਦੀ ਚੰਗੀ ਸਮਝ : ਮਿਸਬਾਹ-ਉਲ-ਹੱਕ

ਓਸਾਕਾ ਨੇ ਟੋਕਿਓ ਓਲੰਪਿਕ ਤੈਅ ਸਮੇਂ 'ਤੇ ਹੋਣ ਬਾਰੇ ਜਤਾਈ ਸ਼ੰਕਾ

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਚੁਣੀ ਗਈ ਭਾਰਤੀ ਟੀਮ ਬਹੁਤ ਮਜ਼ਬੂਤ ​​: ਪਾਰਥਿਵ ਪਟੇਲ

ਏਐਫਸੀ ਕੱਪ ਪਲੇਆਫ 2021 ਦੇ ਆਪਣੇ ਪਹਿਲੇ ਮੈਚ ਲਈ ਮਾਲਦੀਵ ਪਹੁੰਚੀ ਬੰਗਲੁਰੂ ਐਫਸੀ ਦੀ ਟੀਮ

ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵ

ਆਈਪੀਐਲ-14 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ 11 ਮਈ ਨੂੰ ਇੰਗਲੈਂਡ ਲਈ ਰਵਾਨਾ ਹੋਣਗੇ

ਚੈਂਪੀਅਨਜ਼ ਲੀਗ ਦੇ ਫਾਈਨਲ 'ਚ ਪਹੁੰਚਿਆ ਚੇਲਸੀ, ਮਾਨਚੈਸਟਰ ਸਿਟੀ ਨਾਲ ਹੋਵੇਗਾ ਸਾਹਮਣਾ

ਆਈਸੀਸੀ ਨੇ ਅਪ੍ਰੈਲ ਮਹੀਨੇ ਲਈ 'ਪਲੇਅਰ ਆਫ ਦ ਮੰਥ' ਦੇ ਉਮੀਦਵਾਰਾਂ ਦਾ ਕੀਤਾ ਐਲਾਨ