Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਜੰਮੂ-ਕਸ਼ਮੀਰ : ਬੱਸ ਹਾਦਸੇ ’ਚ 6 ਮੌਤਾਂ

April 13, 2021 11:45 AM

ਏਜੰਸੀਆਂ
ਡੋਡਾ/12 ਅਪ੍ਰੈਲ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਸੋਮਵਾਰ ਨੂੰ ਇੱਕ ਮਿੰਨੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਜੰਮੂ ਰੈਫਰ ਕੀਤਾ ਗਿਆ ਹੈ । ਸੂਚਨਾ ਮਿਲਦਿਆਂ ਹੀ ਬਚਾਅ ਟੀਮ ਮੌਕੇ ’ਤੇ ਪੁੱਜ ਗਈ ਹੈ । ਜਾਣਕਾਰੀ ਮੁਤਾਬਕ ਬੱਸ ਬੇਕਾਬੁੂ ਹੋ ਕੇ ਡੂੰਘੀ ਖੱਡ ’ਚ ਜਾ ਡਿੱਗੀ। ਉਧਰ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਡੋਡਾ ਜ਼ਿਲ੍ਹੇ ਤੋਂ 42 ਕਿਲੋਮੀਟਰ ਦੂਰ ਪਿਆਕੁਲ ਪਿੰਡ ਨੇੜੇ ਠਠਰੀ-ਗੰਡੋਹ ਸੜਕ ’ਤੇ ਵਾਪਰਿਆ । ਅਧਿਕਾਰੀ ਨੇ ਦੱਸਿਆ ਕਿ ਬੱਸ ’ਚ ਘੱਟੋ-ਘੱਟ 20 ਸਵਾਰੀਆਂ ਸਵਾਰ ਸਨ । ਉਨ੍ਹਾਂ ਦੱਸਿਆ ਕਿ ਬਚਾਅ ਕਾਮਿਆਂ ਨੇ ਹੁਣ ਤੱਕ 6 ਲਾਸ਼ਾਂ ਨੂੰ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ 4 ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ । ਅਧਿਕਾਰੀ ਨੇ ਦੱਸਿਆ ਕਿ ਬਚਾਅ ਮੁਹਿੰਮ ਜਾਰੀ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ