Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਖੇਡਾਂ

ਟੀਮ ਦੇ ਹੋਰਨਾਂ ਬੱਲੇਬਾਜ਼ਾਂ ਨੂੰ ਵੀ ਦੀਪਕ ਹੁੱਡਾ ਵਾਂਗ ਦਲੇਰੀ ਨਾਲ ਖੇਡਣ ਦੀ ਲੌੜ ਹੈ : ਕੇ ਐਲ ਰਾਹੁਲ

April 13, 2021 05:04 PM

ਮੁੰਬਈ, 13 ਅਪ੍ਰੈਲ (ਏਜੰਸੀ) : ਪੰਜਾਬ ਕਿੰਗਜ਼ ਦੇ ਕਪਤਾਨ ਕੇ.ਐਲ. ਨੇ ਰਾਜਸਥਾਨ ਰਾਇਲਜ਼ ਖ਼ਿਲਾਫ਼ ਸਿਰਫ 28 ਗੇਂਦਾਂ ਵਿਚ 64 ਦੌੜਾਂ ਦੀ ਹੰਗਾਮੀ ਪਾਰੀ ਖੇਡਣ ਵਾਲੇ ਦੀਪਕ ਹੁੱਡਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਟੀਮ ਦੇ ਦੂਸਰੇ ਬੱਲੇਬਾਜ਼ਾਂ ਨੂੰ ਵੀ ਉਨ੍ਹਾਂ ਵਾਂਗ ਨਿਡਰ ਹੋਕੇ ਖੇਡਣ ਦੀ ਜ਼ਰੂਰਤ ਹੈ।

ਰਾਹੁਲ ਨੇ ਕਿਹਾ, "ਦੀਪਕ ਦੀ ਪਾਰੀ ਸ਼ਾਨਦਾਰ ਰਹੀ। ਇੱਕ ਟੀਮ ਵਜੋਂ ਸਾਨੂੰ ਇਸ ਤਰ੍ਹਾਂ ਦੇ ਬੱਲੇਬਾਜ਼ ਦੀ ਜ਼ਰੂਰਤ ਹੈ। ਸਾਨੂੰ ਖੁੱਲ੍ਹ ਕੇ ਬੱਲੇਬਾਜ਼ੀ ਕਰਨੀ ਹੋਵੇਗੀ ਅਤੇ ਗੇਂਦਬਾਜ਼ਾਂ ਦਾ ਮਨੋਬਲ ਨੂੰ ਡਿਗਾਉਣਾ ਹੈ। ਸਾਡੇ ਕੋਲ ਟੀਮ ਵਿੱਚ ਅਜਿਹੇ ਕਈ ਬੱਲੇਬਾਜ਼ ਹਨ।"

ਉਨ੍ਹਾਂ ਕਿਹਾ, “ਸਾਡੇ ਲਈ ਬਿਨਾਂ ਕਿਸੇ ਡਰ ਤੋਂ ਬੱਲੇਬਾਜ਼ੀ ਕਰਨਾ ਮਹੱਤਵਪੂਰਣ ਹੈ। ਇਹ ਵੇਖਣਾ ਚੰਗਾ ਹੈ ਕਿ ਖਿਡਾਰੀ ਸਮਝਦੇ ਹਨ ਕਿ ਅਸੀਂ ਉਨ੍ਹਾਂ ਤੋਂ ਕੀ ਉਮੀਦ ਕਰਦੇ ਹਾਂ।”

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀ

ਆਈਪੀਐਲ 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ ਇਸ ਹਫਤੇ ਦੇ ਅੰਤ 'ਚ ਮਾਲਦੀਵ ਤੋਂ ਇੰਗਲੈਂਡ ਲਈ ਹੋਣਗੇ ਰਵਾਨਾ

ਬਾਬਰ ਆਜ਼ਮ ਕੋਲ ਕ੍ਰਿਕਟ ਦੀ ਚੰਗੀ ਸਮਝ : ਮਿਸਬਾਹ-ਉਲ-ਹੱਕ

ਓਸਾਕਾ ਨੇ ਟੋਕਿਓ ਓਲੰਪਿਕ ਤੈਅ ਸਮੇਂ 'ਤੇ ਹੋਣ ਬਾਰੇ ਜਤਾਈ ਸ਼ੰਕਾ

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਚੁਣੀ ਗਈ ਭਾਰਤੀ ਟੀਮ ਬਹੁਤ ਮਜ਼ਬੂਤ ​​: ਪਾਰਥਿਵ ਪਟੇਲ

ਏਐਫਸੀ ਕੱਪ ਪਲੇਆਫ 2021 ਦੇ ਆਪਣੇ ਪਹਿਲੇ ਮੈਚ ਲਈ ਮਾਲਦੀਵ ਪਹੁੰਚੀ ਬੰਗਲੁਰੂ ਐਫਸੀ ਦੀ ਟੀਮ

ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵ

ਆਈਪੀਐਲ-14 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ 11 ਮਈ ਨੂੰ ਇੰਗਲੈਂਡ ਲਈ ਰਵਾਨਾ ਹੋਣਗੇ

ਚੈਂਪੀਅਨਜ਼ ਲੀਗ ਦੇ ਫਾਈਨਲ 'ਚ ਪਹੁੰਚਿਆ ਚੇਲਸੀ, ਮਾਨਚੈਸਟਰ ਸਿਟੀ ਨਾਲ ਹੋਵੇਗਾ ਸਾਹਮਣਾ

ਆਈਸੀਸੀ ਨੇ ਅਪ੍ਰੈਲ ਮਹੀਨੇ ਲਈ 'ਪਲੇਅਰ ਆਫ ਦ ਮੰਥ' ਦੇ ਉਮੀਦਵਾਰਾਂ ਦਾ ਕੀਤਾ ਐਲਾਨ