Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਖੇਡਾਂ

ਆਈਪੀਐਲ ਦੇ ਇਤਿਹਾਸ 'ਚ ਕਪਤਾਨ ਵਜੋਂ ਸੈਂਕੜਾ ਲਗਾਉਣ ਵਾਲੇ ਪਹਿਲੇ ਖਿਡਾਰੀ ਬਣੇ ਸੰਜੂ ਸੈਮਸਨ

April 13, 2021 05:06 PM

ਮੁੰਬਈ, 13 ਅਪ੍ਰੈਲ (ਏਜੰਸੀ) : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2021 ਦੇ ਚੌਥੇ ਮੈਚ ਵਿੱਚ ਭਾਵੇਂ ਕਿ ਪੰਜਾਬ ਕਿੰਗਜ਼ ਕੋਲੋਂ ਰਾਜਸਥਾਨ ਰਾਇਲਜ਼ ਨੂੰ 04 ਦੌੜਾਂ ਨਾਲ ਨਜਦੀਕੀ ਹਾਰ ਦਾ ਸਾਹਮਣਾ ਕਰਨਾ ਪਿਆ, ਪਰ ਇਸ ਮੈਚ ਵਿੱਚ ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਨੇ ਸੈਂਕੜਾ ਜੜ ਕੇ ਇਤਿਹਾਸ ਰਚ ਦਿੱਤਾ। ਸੰਜੂ ਨੇ 222 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦਿਆਂ 119 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਦੇ ਨਾਲ, ਸੰਜੂ ਬਤੌਰ ਕਪਤਾਨ ਆਈਪੀਐਲ ਦੇ ਇਤਿਹਾਸ ਵਿੱਚ ਸੈਂਕੜਾ ਲਗਾਉਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ।

ਸੰਜੂ ਸੈਮਸਨ ਨੇ ਮੈਚ ਵਿੱਚ 63 ਗੇਂਦਾਂ ਵਿੱਚ 119 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 12 ਚੌਕੇ ਅਤੇ 7 ਛੱਕੇ ਮਾਰੇ। ਸੰਜੂ ਦਾ ਇਹ ਆਈਪੀਐਲ ਕਰੀਅਰ ਦਾ ਤੀਜਾ ਸੈਂਕੜਾ ਹੈ। ਇਸ ਤੋਂ ਪਹਿਲਾਂ ਉਹ ਸਾਲ 2017 ਵਿੱਚ ਪੁਣੇ ਦੀ ਟੀਮ ਅਤੇ ਸਾਲ 2019 ਵਿੱਚ ਹੈਦਰਾਬਾਦ ਦੇ ਖ਼ਿਲਾਫ਼ ਸੈਂਕੜਾ ਜੜ ਚੁੱਕੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀ

ਆਈਪੀਐਲ 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ ਇਸ ਹਫਤੇ ਦੇ ਅੰਤ 'ਚ ਮਾਲਦੀਵ ਤੋਂ ਇੰਗਲੈਂਡ ਲਈ ਹੋਣਗੇ ਰਵਾਨਾ

ਬਾਬਰ ਆਜ਼ਮ ਕੋਲ ਕ੍ਰਿਕਟ ਦੀ ਚੰਗੀ ਸਮਝ : ਮਿਸਬਾਹ-ਉਲ-ਹੱਕ

ਓਸਾਕਾ ਨੇ ਟੋਕਿਓ ਓਲੰਪਿਕ ਤੈਅ ਸਮੇਂ 'ਤੇ ਹੋਣ ਬਾਰੇ ਜਤਾਈ ਸ਼ੰਕਾ

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਚੁਣੀ ਗਈ ਭਾਰਤੀ ਟੀਮ ਬਹੁਤ ਮਜ਼ਬੂਤ ​​: ਪਾਰਥਿਵ ਪਟੇਲ

ਏਐਫਸੀ ਕੱਪ ਪਲੇਆਫ 2021 ਦੇ ਆਪਣੇ ਪਹਿਲੇ ਮੈਚ ਲਈ ਮਾਲਦੀਵ ਪਹੁੰਚੀ ਬੰਗਲੁਰੂ ਐਫਸੀ ਦੀ ਟੀਮ

ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵ

ਆਈਪੀਐਲ-14 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ 11 ਮਈ ਨੂੰ ਇੰਗਲੈਂਡ ਲਈ ਰਵਾਨਾ ਹੋਣਗੇ

ਚੈਂਪੀਅਨਜ਼ ਲੀਗ ਦੇ ਫਾਈਨਲ 'ਚ ਪਹੁੰਚਿਆ ਚੇਲਸੀ, ਮਾਨਚੈਸਟਰ ਸਿਟੀ ਨਾਲ ਹੋਵੇਗਾ ਸਾਹਮਣਾ

ਆਈਸੀਸੀ ਨੇ ਅਪ੍ਰੈਲ ਮਹੀਨੇ ਲਈ 'ਪਲੇਅਰ ਆਫ ਦ ਮੰਥ' ਦੇ ਉਮੀਦਵਾਰਾਂ ਦਾ ਕੀਤਾ ਐਲਾਨ