Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਜੈਤੋ ਨਗਰ ਕੌਸਲ ਦੀ ਪ੍ਰਧਾਨਗੀ ਅਕਾਲੀ ਖੇਮੇ ਵਿੱਚ ਜਾਣ ਲੱਗੀ 

April 13, 2021 06:39 PM

ਭ ਤੋਂ ਮਜ਼ਬੂਤ ਦਾਅਵੇਦਾਰ ਸੁਮਨ ਦੇਵੀ ਦਾ ਪਿਛੋਕੜ ਅਕਾਲੀ 

ਟਕਸਾਲੀ ਕਾਂਗਰਸੀ ਵਰਕਰਾਂ ਵਿੱਚ ਮਾਯੂਸੀ ਛਾਈ 

ਜੈਤੋ 13 ਅਪ੍ਰੈਲ (ਰੇਸ਼ਮ ਵੜਤੀਆ) : ਪਿਛਲੇ ਲੰਮੇ ਸਮੇਂ ਤੋਂ ਜੈਤੋ ਨਗਰ ਕੌਸਲ ਦੀ ਪ੍ਰਧਾਨਗੀ ਦਾ ਰੇੜਕਾ ਜੈਤੋ ਅੰਦਰ ਬਣੇ ਕਾਂਗਰਸ ਦੇ ਦੋ ਧੜਿਆਂ ਵਿੱਚ ਚੱਲਿਆ ਆ ਰਿਹਾ ਹੈ ਜਿਸ ਵਿੱਚ ਇੱਕ ਧੜਾ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਤੇ ਦੂਸਰਾ ਧੜਾ ਸੁਰਜੀਤ ਬਾਬਾ ਜੋ ਕਿ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਦੇ ਅਤੀ ਕਰੀਬੀ ਮੰਨੇ ਜਾਂਦੇ ਨੇ ਜੇਕਰ ਗੱਲ ਕਰੀਏ ਨਗਰ ਕੌਸਲ ਦੀ ਪ੍ਰਧਾਨਗੀ ਤਾ ਪਿਛਲੇ ਲੰਮੇ ਸਮੇਂ ਤੋਂ ਇਸ ਪ੍ਰਧਾਨਗੀ ਦੀ ਕੁਰਸੀ ਤੇ ਜੈਤੋ ਪਿੰਡ ਦੇ ਕੌਂਸਲਰਾਂ ਦਾ ਵੱਧ ਕਬਜ਼ਾ ਰਿਹਾ ਹੈ ਤੇ ਇਸ ਵਾਰ ਜੈਤੋ ਨਗਰ ਕੌਸਲ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਨਾਮ ਅੱਗੇ ਆ ਰਹੇ ਨੇ ਜਿੰਨਾ ਵਿੱਚ ਸਭ ਤੋਂ ਮਜ਼ਬੂਤ ਦਾਅਵੇਦਾਰ ਨਾਮ ਸੁਮਨ ਦੇਵੀ ਹੈ ਜੋ ਕਿ ਸੁਖਵਿੰਦਰ ਸਿੰਘ ਬੀ ਐਸ ਐਨ ਐਲ ਵਾਲੇ ਦੀ ਪਤਨੀ ਹੈ ਪਰ ਇਹ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਦੇ ਅਤੀ ਕਰੀਬੀਆਂ ਵਿੱਚੋਂ ਇੱਕ ਹੈ ਪਰ ਜੇਕਰ ਇਹਨਾ ਦਾ ਪਿਛੋਕੜ ਦੇਖਿਆਂ ਜਾਵੇ ਤਾ ਇਹ ਪਹਿਲਾ ਸ੍ਰੋਮਣੀ ਅਕਾਲੀ ਦੇ ਵਫਾਦਾਰ ਸਿਪਾਹੀਆਂ ਵਿੱਚੋਂ ਇੱਕ ਸਨ ਤੇ ਜਿਲਾ ਅਕਾਲੀ ਦਲ ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਦੇ ਅਤੀ ਕਰੀਬੀ ਸਾਥੀ ਰਹੇ ਨੇ ਇੱਥੇ ਹੀ ਬੱਸ ਨਹੀਂ ਜੋ ਕਾਂਗਰਸ ਪਾਰਟੀ ਦਾ ਦਫਤਰ ਅਨਾਜ ਮੰਡੀ ਵਿੱਚ ਬਚਾਇਆ ਗਿਆ ਹੈ ਉਹ ਵੀ ਸੁਖਵਿੰਦਰ ਸਿੰਘ ਦਾ ਹੀ ਜਿਸ ਨਾਲ ਸੁਭਾਵਿਕ ਤੌਰ ਤੇ ਸਦੀਕ ਗਰੁੱਪ ਦੀ ਵਫ਼ਾਦਾਰੀ ਸੁਮਨ ਦੇਵੀ ਵੱਲਬਣਦੀ ਹੈ ਸੁਮਨ ਦੇਵੀ ਤੇ ਸੁਖਵਿੰਦਰ ਗਰਗ ਕੋਲ ਕਾਂਗਰਸ ਪਾਰਟੀ ਦਾ ਕੋਈ ਅਹਿਮ ਆਹੁਦਾ ਨਹੀਂ ਹੈ ।

 

 ਜੇਕਰ ਗੱਲ ਕਰੀ ਜਾਵੇ ਸੁਰਜੀਤ ਬਾਬੇ ਦੀ ਤਾ ਉਹ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਵਫਾਦਾਰ ਸਿਪਾਹੀ ਨੇ ਤੇ ਪਾਰਟੀ ਦੇ ਵੱਖ ਵੱਖ ਆਹੁਦਿਆ ਤੇ ਕੰਮ ਕਰ ਰਹੇ ਨ ਪਰ ਉਹਨਾਂ ਕੋਲ ਕੋਈ ਵੱਡਾ ਲੀਡਰ ਨਹੀਂ ਹੈ ਜੋ ਕਿ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਸੁਰਜੀਤ ਬਾਬੇ ਦੇ ਸਿਰ ਤੇ ਹੱਥ ਰੱਖੇ ਪਰ ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਜੋ ਪਾਰਟੀ ਦਾ ਸਾਥ ਦੇਵੇ ਉਸ ਨੂੰ ਹੀ ਪ੍ਰਧਾਨ ਬਚਾਇਆ ਜਾਵੇ ਪਰ ਅਕਾਲੀ ਦਲ ਵਿੱਚੋਂ ਆਏ ਲੋਕਾਂ ਨੂੰ ਪ੍ਰਧਾਨਗੀ ਦੇਣਾ ਅਕਾਲੀ ਦਲ ਦੀ ਚੜਤ ਵੱਲ ਇਸ਼ਾਰਾ ਕਰਦਾ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਪਾਰਟੀ ਦੇ ਉੱਚ ਲੀਡਰ ਕਾਂਗਰਸ ਦੇ ਦੀ ਵਰਕਰਾਂ ਨੂੰ ਪ੍ਰਧਾਨਗੀ ਦੇ ਆਖਦੇ ਤੇ ਬਿਠਾਉਂਦੇ ਨੇ ਜਾ ਫਿਰ ਅਕਾਲੀ ਦਲ ਵਿੱਚ ਆਏ ਨੂੰ ਗੱਲ ਨਾਲ ਲਗਾਉਂਦੇ ਨੇ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ