Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਹਰਿਆਣਾ

ਪਿੰਡ ਮੰਡੇਬਰ ਵਿਖੇ ਕੁਸ਼ਤੀ ਦੰਗਲ ਕਰਵਾਇਆ

April 14, 2021 02:07 PM

ਜਗਜੀਤ ਸਿੰਘ
ਜਗਾਧਰੀ, 13 ਅਪ੍ਰੈਲ : ਇੱਥੋਂ ਨੇੜਲੇ ਪਿੰਡ ਮੰਡੇਬਰ ਵਿਖੇ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਵਿੱਚ ਕਈ ਸੂਬਿਆਂ ਤੋਂ ਆਏ ਨਾਮੀ ਪਹਿਲਵਾਨਾਂ ਨੇ ਹਿੱਸਾ ਲਿਆ। ਇਸ ਕੁਸ਼ਤੀ ਦੰਗਲ ਮੁਕਾਬਲੇ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮਨੇਜਮੈਂਟ ਕਮੇਟੀ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਬਰ ਅਤੇ ਕਾਗਰਸੀ ਨੇਤਾ ਵਿਕਰਮ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸੁਖਵਿੰਦਰ ਸਿੰਘ ਮੰਡੇਬਰ ਨੇ ਜੁੜੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਦੰਗਲ ਮੁਕਾਬਲਿਆਂ ਕਾਰਨ ਹੀ ਸਾਡੀ ਪੁਰਾਤਨ ਸੰਸਕ੍ਰਿਤੀ ਜਿੰਦਾਂ ਹੈ। ਉਨ੍ਹਾਂ ਕਿਹਾ ਕਿ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਕੁਸ਼ਤੀ ਦੰਗਲ ਦੋਰਾਨ ਵੱਖ-ਵੱਖ ਪਹਿਲਵਾਨਾਂ ਨੇ ਆਪਣੇ ਦਾਅ-ਪੇਚਾਂ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਕਿਸਾਨ ਜਿਣਸਾਂ ਲੈ ਕੇ ਮੰਡੀਆਂ ਵਿਚ ਰੁਲਣ ਲਈ ਮਜਬੂਰ

ਰੁੱਖਾਂ ਅਤੇ ਮਨੁੱਖਾਂ ਦੀ ਸਾਂਝ ਨੂੰ ਹੋਰ ਪੱਕਿਆਂ ਕਰਨ ਦੀ ਲੋੜ: ਸਿੰਘਪੁਰਾ

ਕੋਰੋਨਾ ਪੀੜਤਾਂ ਨੂੰ ਘਰਾਂ ਵਿੱਚ ਹੀ ਹਰ ਸੰਭਵ ਸਹਾਇਤਾ ਦੇਵੇਗੀ ਹੈਲਪਰ : ਤਿਲਕ ਰਾਜ

ਆਕਸੀਜਨ ਸਲੰਡਰਾਂ ਦੀ ਹੋਮ ਡਿਲੀਵਰੀ ਪਹਿਲ ਦੇ ਆਧਾਰ ’ਤੇ ਹੋਵੇ: ਮੁੱਖ ਸਕੱਤਰ

ਬੱਚੇ ਪੁਛਦੇ ਹਨ ਪਾਪਾ ਆਪਾਂ ਮੂਵੀ ਦੇਖਣ ਕਦੋ ਜਾਵਾਂਗੇ

ਸਮਸ਼ਾਨ ਘਾਟਾਂ ਨੂੰ ਗਰਾਟਾਂ ਦੇਣ ਦੀ ਥਾਂ ਸਰਕਾਰ ਨਵੇਂ ਹਸਪਤਾਲ ਉਸਾਰੇ : ਵਿਰਕ

ਹਸਪਤਾਲ ’ਚ ਦਾਖਲਾ ਨਾ ਮਿਲਣ ’ਤੇ ਬਜ਼ੁਰਗ ਦੀ ਵ੍ਹੀਲ ਚੇਅਰ ’ਤੇ ਮੌਤ

ਜੇ ਕਣਕ ਦੀ ਖਰੀਦ ਦੁਬਾਰਾ ਸ਼ੁਰੂ ਨਾ ਕੀਤੀ ਤਾਂ ਕਰਾਂਗੇ ਧਰਨੇ ਪ੍ਰਦਰਸ਼ਨ : ਔਲਖ

ਪਿੰਡ ਜਲਮਾਨਾ ’ਚ ਬਿਨਾਂ ਮਾਸਕ ਤੇ ਨੇਮਾਂ ਦਾ ਉਲੰਘਣ ਕਰਨ ਵਾਲਿਆਂ ਨੂੰ ਚਿਤਾਵਨੀ

ਕਾਲਾਂਵਾਲੀ ਦੇ ਸਾਬਕਾ ਵਿਧਾਇਕ ਵੈਕਸੀਨ ਲਗਾਵਾਉਣ ਦੇ ਪ੍ਰਚਾਰ ਹਿਤ ਜੁਟੇ