Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ

April 14, 2021 02:10 PM

ਸਾਬੀ ਝੰਡ
ਮਹਿਤਪੁਰ, 13 ਅਪ੍ਰੈਲ : ਥਾਣਾ ਮਹਿਤਪੁਰ ਦੀ ਪੁਲੀਸ ਨੇ ਸਰਕਾਰੀ ਹਾਈ ਸਕੂਲ ਮਹਿਤਪੁਰ ਤੋਂ ਇਕ ਐਲ ਸੀ ਡੀ ਅਤੇ ਚਾਰ ਪੱਖੇ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿਰਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ । ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਇਸ: ਲਖਵੀਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਨੇ ਦੱਸਿਆ ਕਿ ਐੱਸ ਆਈ ਗੁਰਸ਼ਰਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਰਕਾਰੀ ਹਾਈ ਸਕੂਲ ਮਹਿਤਪੁਰ ਤੋਂ ਇਕ ਐਲ ਸੀ ਡੀ ਅਤੇ ਚਾਰ ਪੱਖੇ ਚੋਰੀ ਕਰਨ ਤੇ ਅਕਾਸ਼ਦੀਪ ਉਰਫ਼ ਕਾਸ਼ੀ ਪੁੱਤਰ ਸੁਰਿੰਦਰਪਾਲ ਵਾਸੀ ਇਸਮਾਈਲਪੁਰ ਅਤੇ ਹੰਸਰਾਜ ਉਰਫ ਗੋਰਾ ਪੁੱਤਰ ਅਮਰਜੀਤ ਉਰਫ ਸੋਨੂੰ ਵਾਸੀ ਇਸਮਾਈਲਪੁਰ ਥਾਣਾ ਮਹਿਤਪੁਰ ਖ਼ਿਲਾਫ਼ ਮੁਕੱਦਮਾ ਰਜਿਸਟਰ ਕਰ ਕੇ ਦੋਸ਼ੀ ਆਕਾਸ਼ਦੀਪ ਉਰਫ਼ ਕਾਸ਼ੀ ਪੁੱਤਰ ਸੁਰਿੰਦਰਪਾਲ ਵਾਸੀ ਇਸਮਾਈਲਪੁਰ ਥਾਣਾ ਮਹਿਤਪੁਰ ਨੂੰ ਗਿ੍ਰਫ਼ੳਤਾਰ ਕਰ ਕੇ ਇਕ ਐਲ ਸੀ ਡੀ ਤੇ ਚਾਰ ਪੱਖੇ ਚੋਰੀ ਦੇ ਬਰਾਮਦ ਕੀਤੇ ਇਸ ਤੋਂ ਇਲਾਵਾ ਪੁੱਛਗਿੱਛ ਦੌਰਾਨ ਦੋਸ਼ੀ ਆਕਾਸ਼ਦੀਪ ਨੇ ਦੱਸਿਆ ਕਿ ਪਿਛਲੇ ਦਿਨੀਂ ਸਤਿਸੰਗ ਘਰ ਨਜ਼ਦੀਕ ਕੋਠੀ ਅਤੇ ਢਿੱਲੋਂ ਫ਼ਾਰਮ, ਕੋਠੀ ਜਗਰਾਉਂ ਰੋਡ ਮਹਿਤਪੁਰ ਤੋਂ ਟੂਟੀਆਂ ਚੋਰੀ ਕੀਤੀਆਂ ਸਨ ਜੋ ਉਹ ਟੂਟੀਆਂ ਮੇਰੇ ਸਾਥੀ ਦੋਸ਼ੀ ਹੰਸਰਾਜ ਉਰਫ ਗੋਰਾ ਪੁੱਤਰ ਅਮਰਜੀਤ ਸਿੰਘ ਵਾਸੀ ਇਸਮਾਈਲਪੁਰ ਦੇ ਕੋਲ ਹਨ ਜਿਸ ਦੀ ਗਿ੍ਰਫਤਾਰੀ ਬਾਕੀ ਹੈ ਅਤੇ ਜਿਸ ਤੋਂ ਟੂਟੀਆਂ ਬਰਾਮਦ ਕਰਨੀਆਂ ਬਾਕੀ ਹਨ, ਦੋਸ਼ੀ ਆਕਾਸ਼ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਸ ਤੋਂ ਹੋਰ ਵਾਰਦਾਤਾਂ ਟਰੇਸ ਹੋਣ ਦੀ ਸੰਭਾਵਨਾ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ