Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਪ੍ਰਸ਼ਾਸਨ ਦੀ ਲਾਪ੍ਰਵਾਹੀ ਆਈ ਸਾਮ੍ਹਣੇ : ਮਹਾਕੁੰਭ ਦੇ ਮੇਲੇ 'ਚ ਨਾ ਮਾਸਕ 'ਤੇ ਨਾ ਹੀ ਸੋਸ਼ਲ ਡਿਸਟੇਨਸਿੰਗ

April 14, 2021 03:13 PM

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ) : ਦੇਸ਼ ਭਰ 'ਚ ਇੱਕ ਤਰਫ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ ਅਤੇ ਦੂਜੇ ਪਾਸੇ ਲੋਕ ਜ਼ਿਆਦਾ ਲਾਪ੍ਰਵਾਹ ਹੁੰਦੇ ਨਜ਼ਰ ਆ ਰਹੇ ਹਨ | ਉੱਤਰਾਖੰਡ ਦੇ ਹਰਿਦੁਆਰ 'ਚ ਚੱਲ ਰਹੇ ਮਹਾਕੁੰਭ 'ਚ ਵੀ ਇਹ ਨਜ਼ਾਰਾ ਤੁਹਾਨੂੰ ਦੇਖਣ ਨੂੰ ਮਿਲ ਸਕਦਾ ਹੈ | ਅੱਜ ਬੁੱਧਵਾਰ ਨੂੰ ਹਰਿਦੁਆਰ 'ਚ ਮਹਾਕੁੰਭ ਦਾ ਤੀਜਾ ਸ਼ਾਹੀ ਇਸ਼ਨਾਨ ਹੈ ਜਿਸ 'ਚ ਲੱਖਾਂ ਲੋਕ ਪਵਿੱਤਰ ਡੁੱਬਕੀ ਲਗਾ ਰਹੇ ਹਨ | ਪਰ ਨਾ ਮਾਸਕ ਹੈ ਅਤੇ ਨਾ ਹੀ ਸੋਸ਼ਲ ਡਿਸਟੇਨਸਿੰਗ | ਹਰ ਕੀ ਪੌੜੀ ਘਾਟ 'ਤੇ ਹਜ਼ਾਰਾਂ ਦੀ ਗਿਣਤੀ 'ਚ ਸਾਧੂ-ਸੰਤਾ ਦੀਆਂ ਟੋਲੀਆਂ ਨੇ ਵੀ ਸ਼ਾਹੀ ਇਸ਼ਨਾਨ 'ਚ ਭਾਗ ਲਿਆ | ਪਰ ਕਿਸੀ ਵੀ ਸਾਧੂ ਨੇ ਮਾਸਕ ਨਹੀਂ ਲਗਾ ਰੱਖਿਆ ਸੀ | ਪ੍ਰਸ਼ਾਸਨ ਵਲੋਂ ਵੀ ਢਿੱਲ ਵਰਤੀ ਜਾ ਰਹੀ ਹੈ |

ਸੂਤਰਾਂ ਅਨੁਸਾਰ ਹਰਿਦੁਆਰ 'ਚ ਅੱਜ ਬੁੱਧਵਾਰ ਨੂੰ ਲੱਖਾਂ ਦੀ ਗਿਣਤੀ 'ਚ ਲੋਕਾਂ ਨੇ ਸ਼ਾਹੀ ਇਸ਼ਨਾਨ 'ਚ ਭਾਗ ਲਿਆ | ਪਰ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਦੌਰਾਨ ਵੀ ਸ਼ਰਧਾਲੂ ਲਗਾਤਾਰ ਕੋਰੋਨਾ ਦੇ ਪ੍ਰਤੀ ਲਾਪ੍ਰਵਾਹ ਨਜ਼ਰ ਆ ਰਹੇ ਹਨ | ਸਾਧੂ-ਸੰਤਾ ਦੀਆਂ ਟੋਲੀਆਂ ਵੀ ਪੂਰੀ ਤਰ੍ਹਾਂ ਕੋਰੋਨਾ ਤੋਂ ਬੇਖੌਫ ਹਨ |

ਮਹੱਤਵਪੂਰਣ ਗੱਲ ਇਹ ਹੈ ਕਿ ਮਹਾਕੁੰਭ ਵਿੱਚ ਕੋਰੋਨਾ ਗਾਈਡਲਾਈਨਾਂ ਬਣਾਈਆਂ ਗਈਆਂ ਹਨ ਪਰ ਇਸਦਾ ਪਾਲਣ ਨਹੀਂ ਕੀਤਾ ਜਾ ਰਿਹਾ ਹੈ | ਨਾਲ ਹੀ ਪ੍ਰਸ਼ਾਸਨ ਦੇ ਵਲੋਂ ਲਗਾਤਾਰ ਢਿੱਲ ਵਰਤੀ ਜਾ ਰਹੀ ਹੈ | ਰਾਜ 'ਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ