Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਚੰਡੀਗੜ੍ਹ

ਚੰਡੀਗੜ੍ਹ : ਐਕਸਿਸ ਬੈਂਕ 'ਚ ਹੋਈ ਚੋਰੀ ਦੇ ਮਾਮਲੇ 'ਚ ਬੈਂਕ ਦਾ ਸਕਿਉਰਿਟੀ ਗਾਰਡ ਗਿਰਫ਼ਤਾਰ

April 14, 2021 03:56 PM

ਚੰਡੀਗੜ੍ਹ, 14 ਅਪ੍ਰੈਲ (ਏਜੰਸੀ) : ਬੀਤੇ ਕੁੱਝ ਦਿਨ ਪਹਿਲਾਂ ਚੰਡੀਗੜ੍ਹ ਦੇ ਸੈਕਟਰ-34 'ਚ ਸਥਿਤ ਇੱਕ ਐਕਸਿਸ ਬੈਂਕ ਦੀ ਬ੍ਰਾਂਚ 'ਚ ਕਰੀਬ 4 ਕਰੋੜ ਤੋਂ ਵੱਧ ਦੀ ਚੋਰੀ ਹੋ ਗਈ ਸੀ | ਇਸ ਮਾਮਲੇ 'ਚ ਕ੍ਰਾਈਮ ਬ੍ਰਾਂਚ ਵੱਲੋਂ ਬੈਂਕ ਦੇ ਸਕਿਉਰਿਟੀ ਗਾਰਡ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਾਈਮ ਬਾਂਚ ਦੇ ਇੰਸਪੈਕਰ ਹਰਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਚੋਰੀ ਦੇ 4 ਕਰੋੜ ਰੁਪਏ ਵੀ ਬਰਾਮਦ ਕਰ ਲਏ ਗਏ ਹਨ ਅਤੇ ਹੁਣ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ