Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਖੇਡਾਂ

ਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆ

April 14, 2021 05:40 PM

- ਰਾਹੁਲ ਚਾਹਰ ਨੇ ਮੁੰਬਈ ਵੱਲੋਂ 4 ਵਿਕਟਾਂ ਝਟਕਾਈਆਂ

ਚੇਨਈ, 14 ਅਪ੍ਰੈਲ (ਏਜੰਸੀ) : ਮੁੰਬਈ ਇੰਡੀਅਨਜ਼ ਨੇ ਇੱਕ ਰੋਮਾਂਚਕ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ 10 ਦੌੜਾਂ ਨਾਲ ਹਰਾਇਆ। ਇਸ ਮੈਚ ਵਿੱਚ ਮੁੰਬਈ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ 152 ਦੌੜਾਂ ’ਤੇ ਸਿਮਟ ਗਈ। ਇਸ ਦੇ ਜਵਾਬ ਵਿੱਚ ਕੇਕੇਆਰ ਦੀ ਟੀਮ 20 ਓਵਰਾਂ ਵਿੱਚ 7 ਵਿਕਟਾਂ 'ਤੇ 142 ਦੌੜਾਂ ਹੀ ਬਣਾ ਸਕੀ।

ਮੁੰਬਈ ਇੰਡੀਅਨਜ਼ ਨੇ ਮੰਗਲਵਾਰ ਨੂੰ ਆਈਪੀਐਲ 2021 ਵਿੱਚ ਪਹਿਲਾਂ ਬੱਲੇਬਾਜ਼ੀ ਕੀਤੀ ਸੀ। ਟੀਮ 20ਵੇਂ ਓਵਰ ਦੀ ਆਖਰੀ ਗੇਂਦ 'ਤੇ ਢੇਰ ਹੋ ਗਈ ਅਤੇ 152 ਦੌੜਾਂ ਬਣਾਈਆਂ। ਇਸ ਤੋਂ ਬਾਅਦ ਕੇਕੇਆਰ ਦੀ ਟੀਮ 20 ਓਵਰਾਂ ਵਿੱਚ ਸੱਤ ਵਿਕਟਾਂ ’ਤੇ 142 ਦੌੜਾਂ ਹੀ ਬਣਾ ਸਕੀ ਅਤੇ ਮੁੰਬਈ ਨੇ ਮੈਚ 10 ਦੌੜਾਂ ਨਾਲ ਜਿੱਤ ਲਿਆ। ਆਈਪੀਐਲ 2021 ਦੇ ਮੈਚ ਵਿੱਚ ਕੇਕੇਆਰ ਅਤੇ ਮੁੰਬਈ ਇੰਡੀਅਨਜ਼ ਵਿੱਚ ਨਿਰਾਸ਼ਾਜਨਕ ਪ੍ਰਦਰਸ਼ਨ ਦੀ ਕਿਸੇ ਨੂੰ ਉਮੀਦ ਨਹੀਂ ਸੀ।

ਇਸ਼ਾਨ ਕਿਸ਼ਨ ਨੇ ਇੱਕ, ਹਾਰਦਿਕ ਪਾਂਡਿਆ ਨੇ 15, ਕੀਰੋਨ ਪੋਲਾਰਡ ਨੇ ਪੰਜ, ਕਰੁਣਾਲ ਪਾਂਡਿਆ ਨੇ 15, ਰਾਹੁਲ ਚਾਹਰ ਨੇ ਅੱਠ ਦੌੜਾਂ ਦਾ ਯੋਗਦਾਨ ਦਿੱਤਾ ਜਦਕਿ ਮਾਰਕੋ ਜੈਨਸੇਨ ਤੇ ਜਸਪ੍ਰੀਤ ਬੁਮਰਾਹ ਬਿਨਾਂ ਕੋਈ ਦੌੜ ਬਣਾਏ ਪਵੇਲੀਅਨ ਮੁੜ ਗਏ। ਆਂਦਰੇ ਰਸੇਲ ਨੇ ਸਿਰਫ਼ ਦੋ ਓਵਰ ਸੁੱਟੇ ਤੇ 15 ਦੌੜਾਂ ਦੇ ਕੇ ਪੰਜ ਵਿਕਟਾਂ ਹਾਸਲ ਕੀਤੀਆਂ। ਉਨ੍ਹਾਂ ਤੋਂ ਇਲਾਵਾ ਵਰੁਣ ਚੱਕਰਵਰਤੀ, ਸ਼ਾਕਿਬ ਅਲ ਹਸਨ ਤੇ ਪ੍ਰਸਿੱਧ ਕ੍ਰਿਸ਼ਨਾ ਨੇ ਇੱਕ ਇੱਕ ਜਦਕਿ ਪੈਟ ਕਮਿੰਸ ਨੇ ਦੋ ਵਿਕਟਾਂ ਹਾਸਲ ਕੀਤੀਆਂ। ਜਵਾਬ 'ਚ ਇੱਕ ਸਮੇਂ ਮੈਚ ਜਿੱਤਣ ਦੀ ਸਥਿਤੀ 'ਚ ਦਿਖਾਈ ਦੇ ਰਹੀ ਕੋਲਕਾਤਾ ਦੀ ਟੀਮ 20 ਓਵਰਾਂ ਸੱਤ ਵਿਕਟਾਂ 'ਤੇ 142 ਦੌੜਾਂ ਹੀ ਬਣਾ ਸਕੀ ਤੇ 10 ਦੌੜਾਂ ਨਾਲ ਮੈਚ ਗੁਆ ਬੈਠੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀ

ਆਈਪੀਐਲ 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ ਇਸ ਹਫਤੇ ਦੇ ਅੰਤ 'ਚ ਮਾਲਦੀਵ ਤੋਂ ਇੰਗਲੈਂਡ ਲਈ ਹੋਣਗੇ ਰਵਾਨਾ

ਬਾਬਰ ਆਜ਼ਮ ਕੋਲ ਕ੍ਰਿਕਟ ਦੀ ਚੰਗੀ ਸਮਝ : ਮਿਸਬਾਹ-ਉਲ-ਹੱਕ

ਓਸਾਕਾ ਨੇ ਟੋਕਿਓ ਓਲੰਪਿਕ ਤੈਅ ਸਮੇਂ 'ਤੇ ਹੋਣ ਬਾਰੇ ਜਤਾਈ ਸ਼ੰਕਾ

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਚੁਣੀ ਗਈ ਭਾਰਤੀ ਟੀਮ ਬਹੁਤ ਮਜ਼ਬੂਤ ​​: ਪਾਰਥਿਵ ਪਟੇਲ

ਏਐਫਸੀ ਕੱਪ ਪਲੇਆਫ 2021 ਦੇ ਆਪਣੇ ਪਹਿਲੇ ਮੈਚ ਲਈ ਮਾਲਦੀਵ ਪਹੁੰਚੀ ਬੰਗਲੁਰੂ ਐਫਸੀ ਦੀ ਟੀਮ

ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵ

ਆਈਪੀਐਲ-14 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ 11 ਮਈ ਨੂੰ ਇੰਗਲੈਂਡ ਲਈ ਰਵਾਨਾ ਹੋਣਗੇ

ਚੈਂਪੀਅਨਜ਼ ਲੀਗ ਦੇ ਫਾਈਨਲ 'ਚ ਪਹੁੰਚਿਆ ਚੇਲਸੀ, ਮਾਨਚੈਸਟਰ ਸਿਟੀ ਨਾਲ ਹੋਵੇਗਾ ਸਾਹਮਣਾ

ਆਈਸੀਸੀ ਨੇ ਅਪ੍ਰੈਲ ਮਹੀਨੇ ਲਈ 'ਪਲੇਅਰ ਆਫ ਦ ਮੰਥ' ਦੇ ਉਮੀਦਵਾਰਾਂ ਦਾ ਕੀਤਾ ਐਲਾਨ