Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਖੇਡਾਂ

ਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤ

April 14, 2021 05:44 PM

ਦੁਬਈ, 14 ਅਪ੍ਰੈਲ (ਏਜੰਸੀ) : ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਆਈਸੀਸੀ ਦੀ ਇੱਕ ਰੋਜ਼ਾ ਰੈਂਕਿੰਗ ਵਿੱਚ ਭਾਰਤੀ ਕਪਤਾਨ ਵਿਰਾਟ ਕੋਹਲੀ ਦੀ ਬਾਦਸ਼ਾਹਤ ਖਤਮ ਕਰਦਿਆਂ ਸਿਖਰਲਾ ਸਥਾਨ ਹਾਸਲ ਕਰ ਲਿਆ ਹੈ। ਬਾਬਰ ਪਾਕਿਸਤਾਨ ਦੇ ਸਿਰਫ ਚੌਥੇ ਅਜਿਹੇ ਬੱਲੇਬਾਜ਼ ਹਨ, ਜਿਨ੍ਹਾਂ ਨੇ ਇੱਕ ਰੋਜ਼ਾ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ।

ਦੱਖਣੀ ਅਫਰੀਕਾ ਖ਼ਿਲਾਫ਼ ਸੈਂਚੂਰੀਅਨ ਵਿਖੇ ਆਈਸੀਸੀ ਪੁਰਸ਼ ਕ੍ਰਿਕਟ ਵਰਲਡ ਕੱਪ ਸੁਪਰ ਲੀਗ ਸੀਰੀਜ਼ ਦੇ ਆਖਰੀ ਮੈਚ ਵਿੱਚ 82 ਗੇਂਦਾਂ ਵਿੱਚ 94 ਦੌੜਾਂ ਨਾਲ ਜਿੱਤ ਦਰਜ ਕਰਨ ਵਾਲੇ 26 ਸਾਲਾ ਬਾਬਰ ਦੇ 865 ਰੇਟਿੰਗ ਅੰਕ ਹਨ ਅਤੇ ਉਹ ਦੂਜੇ ਨੰਬਰ ਤੇ ਕਾਬਿਜ ਕੋਹਲੀ ਤੋਂ ਅੱਠ ਅੰਕ ਅੱਗੇ ਹੈ।

ਕੋਹਲੀ ਦੇ 1,258 ਦਿਨਾਂ ਦੇ ਦਬਦਬੇ ਨੂੰ ਖਤਮ ਕਰਦੇ ਹੋਏ ਬਾਬਰ ਜ਼ਹੀਰ ਅੱਬਾਸ (1983–84), ਜਾਵੇਦ ਮਿਆਂਦਾਦ (1988-89), ਅਤੇ ਮੁਹੰਮਦ ਯੂਸਫ਼ (2003) ਤੋਂ ਬਾਅਦ ਚੋਟੀ 'ਤੇ ਪਹੁੰਚਣ ਵਾਲੇ ਚੌਥੇ ਪਾਕਿਸਤਾਨੀ ਬੱਲੇਬਾਜ਼ ਹਨ। ਬਾਬਰ ਟੈਸਟ ਰੈਂਕਿੰਗ ਵਿੱਚ ਛੇਵੇਂ ਅਤੇ ਟੀ -20 ਰੈਂਕਿੰਗ ਵਿੱਚ ਤੀਸਰੇ ਸਥਾਨ 'ਤੇ ਹਨ।

ਖੱਬੇ ਹੱਥ ਦੇ ਪਾਕਿਸਤਾਨੀ ਸਲਾਮੀ ਬੱਲੇਬਾਜ਼ ਫਖਰ ਜ਼ਮਾਨ ਵਨਡੇ ਰੈਂਕਿੰਗ ਵਿੱਚ ਕਰੀਅਰ ਦੇ ਸਰਵਉੱਤਮ ਸੱਤਵੇਂ ਸਥਾਨ ਉੱਤੇ ਪਹੁੰਚ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀ

ਆਈਪੀਐਲ 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ ਇਸ ਹਫਤੇ ਦੇ ਅੰਤ 'ਚ ਮਾਲਦੀਵ ਤੋਂ ਇੰਗਲੈਂਡ ਲਈ ਹੋਣਗੇ ਰਵਾਨਾ

ਬਾਬਰ ਆਜ਼ਮ ਕੋਲ ਕ੍ਰਿਕਟ ਦੀ ਚੰਗੀ ਸਮਝ : ਮਿਸਬਾਹ-ਉਲ-ਹੱਕ

ਓਸਾਕਾ ਨੇ ਟੋਕਿਓ ਓਲੰਪਿਕ ਤੈਅ ਸਮੇਂ 'ਤੇ ਹੋਣ ਬਾਰੇ ਜਤਾਈ ਸ਼ੰਕਾ

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਚੁਣੀ ਗਈ ਭਾਰਤੀ ਟੀਮ ਬਹੁਤ ਮਜ਼ਬੂਤ ​​: ਪਾਰਥਿਵ ਪਟੇਲ

ਏਐਫਸੀ ਕੱਪ ਪਲੇਆਫ 2021 ਦੇ ਆਪਣੇ ਪਹਿਲੇ ਮੈਚ ਲਈ ਮਾਲਦੀਵ ਪਹੁੰਚੀ ਬੰਗਲੁਰੂ ਐਫਸੀ ਦੀ ਟੀਮ

ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵ

ਆਈਪੀਐਲ-14 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ 11 ਮਈ ਨੂੰ ਇੰਗਲੈਂਡ ਲਈ ਰਵਾਨਾ ਹੋਣਗੇ

ਚੈਂਪੀਅਨਜ਼ ਲੀਗ ਦੇ ਫਾਈਨਲ 'ਚ ਪਹੁੰਚਿਆ ਚੇਲਸੀ, ਮਾਨਚੈਸਟਰ ਸਿਟੀ ਨਾਲ ਹੋਵੇਗਾ ਸਾਹਮਣਾ

ਆਈਸੀਸੀ ਨੇ ਅਪ੍ਰੈਲ ਮਹੀਨੇ ਲਈ 'ਪਲੇਅਰ ਆਫ ਦ ਮੰਥ' ਦੇ ਉਮੀਦਵਾਰਾਂ ਦਾ ਕੀਤਾ ਐਲਾਨ