Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਸਿਹਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ

April 15, 2021 03:13 PM

- ਦੇਸ਼ 'ਚ ਰਿਕਵਰੀ ਰੇਟ 88.31 ਪ੍ਰਤੀਸ਼ਤ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ) : ਦੇਸ਼ 'ਚ ਕੋਰੋਨਾ ਦਾ ਸੰਕਟ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ | ਦੇਸ਼ 'ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ ਪਹੁੰਚ ਗਈ ਹੈ | ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2 ਲੱਖ 739 ਨਵੇਂ ਮਾਮਲੇ ਸਾਮ੍ਹਣੇ ਆਏ ਹਨ ਅਤੇ 1038 ਲੋਕਾਂ ਦੀ ਮੌਤ ਹੋ ਗਈ ਹੈ | ਇਸ ਦੇ ਨਾਲ ਹੀ ਦੇਸ਼ 'ਚ ਹੁਣ ਤੱਕ ਕੋਰੋਨਾ ਦੇ ਕੁੱਲ 1,40,74,564 ਮਾਮਲੇ ਸਾਮ੍ਹਣੇ ਆ ਚੁੱਕੇ ਹਨ ਅਤੇ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,73,123 ਤੱਕ ਪਹੁੰਚ ਗਈ ਹੈ |

ਵੀਰਵਾਰ ਸਵੇਰੇ ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ 14,71,877 ਐਕਟਿਵ ਮਰੀਜ਼ ਹਨ | ਰਾਹਤ ਦੀ ਗੱਲ ਇਹ ਹੈ ਕਿ ਕੋਰੋਨਾ ਦੀ ਲਾਗ ਤੋਂ ਹੁਣ ਤੱਕ 1,24,29,564 ਸਿਹਤਯਾਬ ਹੋ ਚੁੱਕੇ ਹਨ | ਦੇਸ਼ ਦਾ ਰਿਕਵਰੀ ਰੇਟ 88.31 ਪ੍ਰਤੀਸ਼ਤ ਹੋ ਗਿਆ ਹੈ |

ਪਿਛਲੇ 24 ਘੰਟਿਆਂ 'ਚ 13 ਲੱਖ ਤੋਂ ਵੱਧ ਟੈਸਟ :
ਦੇਸ਼ 'ਚ ਪਿਛਲੇ 24 ਘੰਟਿਆਂ 'ਚ 13 ਲੱਖ ਤੋਂ ਵੱਧ ਕੋਰੋਨਾ ਦੇ ਟੈਸਟ ਕੀਤੇ ਗਏ ਹਨ | ਆਈਸੀਐਮਆਰ ਦੇ ਅਨੁਸਾਰ 14 ਅਪ੍ਰੈਲ ਨੂੰ 13,84,549 ਟੈਸਟ ਕੀਤੇ ਗਏ | ਹੁਣ ਤੱਕ ਦੇਸ਼ 'ਚ ਕੁੱਲ 26,20,03,415 ਟੈਸਟ ਕੀਤੇ ਜਾ ਚੁੱਕੇ ਹਨ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ ਦੌਰਾਨ 1.84 ਲੱਖ ਨਵੇਂ ਮਾਮਲੇ, 1027 ਮੌਤਾਂ