Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਸਿਹਤ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

April 17, 2021 11:11 AM

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀਆਂ) : ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਕਾਂਗਰਸ ਨੇਤਾ ਰਣਦੀਪ ਨੇ ਸ਼ੁੱਕਰਵਾਰ ਸਵੇਰੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਰਣਦੀਪ ਨੇ ਟਵੀਟ ਕੀਤਾ,‘‘ਮੈਂ ਅੱਜ ਸਵੇਰੇ ਕੋਵਿਡ-19 ਜਾਂਚ ਤੋਂ ਬਾਅਦ ਪਾਜ਼ੇਟਿਵ ਪਾਇਆ ਗਿਆ ਹਾਂ। ਜੋ ਵੀ ਪਿਛਲੇ 5 ਦਿਨਾਂ ਅੰਦਰ ਮੇਰੇ ਸੰਪਰਕ ’ਚ ਆਇਆ ਹੈ, ਉਹ ਖੁਦ ਨੂੰ ਆਈਸੋਲੇਟ ਕਰ ਲੈਣ ਅਤੇ ਕੋਰੋਨਾ ਜਾਂਚ ਕਰਵਾਉਣ ਅਤੇ ਜਰੂਰੀ ਸਾਵਧਾਨੀ ਵਰਤਣ।’’
ਟੀਕਾਕਰਨ ਸ਼ੁਰੂ ਹੋਣ ’ਤੇ ਰਣਦੀਪ ਸੁਰਜੇਵਾਲਾ ਨੇ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦੇ ਹੋਏ ਪੁੱਛਿਆ ਸੀ ਕਿ ਆਖਰ ਸਾਰਿਆਂ ਦਾ ਟੀਕਾਕਰਨ ਕਦੋਂ ਸ਼ੁਰੂ ਹੋਵੇਗਾ। ਸੁਰਜੇਵਾਲਾ ਦਾ ਸਵਾਲ ਸੀ ਕਿ ਆਖਰ ਸਰਕਾਰ ਸਾਰਿਆਂ ਦੇ ਟੀਕਾਕਰਨ ਦੀ ਸ਼ੁਰੂਆਤ ਕਦੋਂ ਕਰੇਗੀ ਤੇ ਗਰੀਬ ਤਬਕੇ ਦੇ ਲੋਕਾਂ ਲਈ ਹਰ ਜਗ੍ਹਾ ਮੁਫਤ ਟੀਕਾਕਰਨ ਕਰਵਾਉਣ ਦੀ ਵਿਵਸਥਾ ਕਿਉਂ ਨਹੀਂ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ

ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ ਦੌਰਾਨ 1.84 ਲੱਖ ਨਵੇਂ ਮਾਮਲੇ, 1027 ਮੌਤਾਂ