ਦੇਸ਼

ਬੰਗਾਲ 'ਚ 11 ਵਜੇ ਤੱਕ 36 ਫੀਸਦ ਵੋਟਿੰਗ

April 17, 2021 02:05 PM

ਕੋਲਕਾਤਾ, 17 ਅਪ੍ਰੈਲ (ਏਜੰਸੀ) : ਪੱਛਮੀ ਬੰਗਾਲ ਵਿੱਚ, ਵੋਟਿੰਗ ਦੇ ਪੰਜਵੇਂ ਪੜਾਅ ਦੌਰਾਨ, ਸਵੇਰੇ 11 ਵਜੇ ਤੱਕ 36 ਪ੍ਰਤੀਸ਼ਤ ਤੋਂ ਵੱਧ ਵੋਟਿੰਗ ਹੋ ਚੁੱਕੀ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਵੇਰੇ 07 ਵਜੇ ਤੋਂ ਸਵੇਰੇ 11 ਵਜੇ ਤੱਕ 36.02 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ ਹੈ।

ਛੇ ਜ਼ਿਲ੍ਹਿਆਂ ਵਿੱਚ ਜਿਥੇ ਵੋਟਿੰਗ ਹੋ ਰਹੀ ਹੈ, ਜਲਪਾਈਗੁਰੀ ਚ ਸਵੇਰੇ 11 ਵਜੇ ਤੱਕ ਆਪਣੇ ਵੋਟ ਹੱਕ ਦਾ ਇਸਤੇਮਾਲ 36.02% ਲੋਕਾਂ ਨੇ ਕੀਤਾ ਹੈ। ਇਸੇ ਤਰ੍ਹਾਂ ਕਲਿੰਗਪੋਂਗ ਵਿਚ 34.69 ਪ੍ਰਤੀਸ਼ਤ, ਦਾਰਜੀਲਿੰਗ ਵਿਚ 33.33 ਪ੍ਰਤੀਸ਼ਤ, ਨਾਡੀਆ ਵਿਚ 37.43 ਪ੍ਰਤੀਸ਼ਤ, ਉੱਤਰੀ 24 ਪਰਗਨਾ ਵਿਚ 33.07 ਪ੍ਰਤੀਸ਼ਤ ਅਤੇ ਪੂਰਬੀ ਬਰਦਵਾਨ ਵਿਚ 38.70 ਪ੍ਰਤੀਸ਼ਤ ਮਤਦਾਨ ਹੋਇਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਿੱਖ ਨੌਜਵਾਨ ਨੇ ਬਰਫ਼ੀਲੇ ਪਾਣੀ ’ਚ ਛਾਲ ਮਾਰ ਕੇ ਬਚਾਈ ਬੱਚੀ ਦੀ ਜਾਨ

ਕੇਂਦਰ ਨੇ ਰਾਜਾਂ ਨੂੰ ਟੈਸਟਿੰਗ ਵਧਾਉਣ ਦੇ ਦਿੱਤੇ ਨਿਰਦੇਸ਼

ਹਿਮਾਚਲ : ਜੇਸੀਬੀ ਮਸ਼ੀਨ ਖੱਡ ’ਚ ਡਿੱਗਣ ਨਾਲ 4 ਮੌਤਾਂ

ਛੱਤੀਸਗੜ੍ਹ : ਮੁਕਾਬਲੇ ’ਚ 5 ਨਕਸਲੀ ਹਲਾਕ

ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ : ਕਾਂਗਰਸ

ਪਦਮਸ੍ਰੀ ਨਾਲ ਸਨਮਾਨਿਤ ਪ੍ਰਸਿੱਧ ਕਾਰਟੂਨਿਸਟ ਨਰਾਇਣ ਦੇਬਨਾਥ ਦਾ ਦੇਹਾਂਤ

ਪੀਐਮ ਮੋਦੀ ਦੀ ਸੁਰੱਖਿਆ ’ਚ ਉਕਾਈ ਦਾ ਮਾਮਲਾ : ਜਾਂਚ ਕਮੇਟੀ ਦੀ ਚੇਅਰਪਰਸਨ ਜਸਟਿਸ ਇੰਦੂ ਮਲਹੋਤਰਾ ਨੂੰ ਫੋਨ ’ਤੇ ਮਿਲੀ ਧਮਕੀ

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ

ਕੇਂਦਰ ਵੱਲੋਂ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ, ਇੱਛਾ ਵਿਰੁੱਧ ਵੈਕਸੀਨ ਲਗਵਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ

ਹੈਲੀਕਾਪਟਰ ਹਾਦਸਾ : ਬੱਦਲਾਂ ’ਚ ਭਟਕਣ ਕਾਰਨ ਵਾਪਰਿਆ ਸੀ ਹਾਦਸਾ