Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੁਨੀਆ

ਰੂਸ : ਗੈਰਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਛੱਡਣ ਲਈ ਕਿਹਾ

April 17, 2021 05:00 PM

ਮਾਸਕੋ, 18 ਅਪ੍ਰੈਲ (ਏਜੰਸੀ) : ਰੂਸ ਦੇ ਉਪ ਗ੍ਰਹਿ ਮੰਤਰੀ ਐਲਗਜ਼ੈਡਰ ਗੋਰੋਏ ਨੇ ਕਾਮਨਵੈਲਥ ਆਫ ਇੰਡਿਪੇਂਡੇਟ ਸਟੇਟ ਨੂੰ ਕਿਹਾ ਹੈ ਕਿ ਉਹ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣ।

ਰਾਸ਼ਟਰਮੰਡਲ ਰਾਜਾਂ ਦੇ ਅੰਤਰ-ਸੰਸਦੀ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਦੇਸ਼ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਹਨ। ਗੋਰੇਵੇ ਦੇ ਅਨੁਸਾਰ ਇਸ ਸਮੇਂ ਦੇਸ਼ ਵਿੱਚ 10 ਲੱਖ ਤੋਂ ਵੱਧ ਪ੍ਰਵਾਸੀ ਰਹਿੰਦੇ ਹਨ। ਕੋਰੋਨਾ ਮਹਾਂਮਾਰੀ ਦੇ ਕਾਰਨ ਇਨ੍ਹਾਂ ਲੋਕਾਂ ਦੇ ਬਾਹਰ ਜਾਣ 'ਤੇ ਪਾਬੰਦੀ ਲਗਾਈ ਗਈ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓ

ਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂ

ਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰ

ਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜ

ਅਫਗਾਨਿਸਤਾਨ : ਕਾਬੁਲ ਮਸਜਿਦ ’ਚ ਧਮਾਕਾ, 12 ਦੀ ਮੌਤ ਤੇ ਦਰਜ਼ਨਾਂ ਜ਼ਖ਼ਮੀ

ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਭਾਰਤ 'ਚ ਕੋਰੋਨਾ ਸੰਕਟ ਨੂੰ ਲੈ ਕੇ ਕਮਲਾ ਹੈਰਿਸ ਨਾਲ ਕੀਤੀ ਮੁਲਾਕਾਤ

ਅਮਰੀਕਾ ਦੇ ਮੈਡੀਕਲ ਸਲਾਹਕਾਰ ਬੋਲੇ : ਮਹਾਂਮਾਰੀ ਖਤਮ ਹੋਣ ਤੋਂ ਪਹਿਲਾਂ ਹੀ ਭਾਰਤ ਨੇ ਦਿੱਤੀ ਪਾਬੰਦੀਆਂ ’ਚ ਢਿੱਲ

ਇਜ਼ਰਾਈਲ-ਫਿਲਸਤੀਨ ਸੰਘਰਸ਼ 'ਚ ਚਾਰੇ ਪਾਸੇ ਤਬਾਹੀ, ਹੁਣ ਤੱਕ 43 ਦੀ ਮੌਤ

ਐਰਦੋਆਨ ਦੀ ਪੁਤਿਨ ਨੂੰ ਅਪੀਲ - ਇਜ਼ਰਾਈਲ ਨੂੰ ਸਿਖਾਇਆ ਜਾਵੇ ਸਬਕ

ਅਸਟ੍ਰੇਲੀਆ ਦੀਆਂ ਅੰਤਰਰਾਸ਼ਟਰੀ ਸਰਹੱਦਾਂ 2022 ਦੇ ਅੱਧ ਤੋਂ ਬਾਅਦ ਖੋਲ੍ਹਣ ਦੀ ਸੰਭਾਵਨਾ