Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਵਿਦੇਸ਼ ਵਿੱਚ ਪੜਾਈ ਤੇ ਪਲੇਸਮੈਂਟ ਸਬੰਧੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ 21 ਤੋਂ 25 ਤੱਕ

April 17, 2021 05:24 PM

ਨਵਾਂਸ਼ਹਿਰ, 17 ਅਪ੍ਰੈਲ (ਏਜੰਸੀ) : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈੱਲ’ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ ਪ੍ਰਾਰਥੀਆਂ ਨੂੰ ਵਿਦੇਸ਼ ਵਿੱਚ ਪੜਾਈ ਅਤੇ ਉਥੇ ਪਲੇਸਮੈਂਟ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕਾਊਂਸਲਿੰਗ ਦਾ ਦੂਜਾ ਗੇੜ 22 ਮਈ 2021 ਤੋਂ ਚਲਾਇਆ ਜਾ ਰਿਹਾ ਹੈ, ਜਿਸ ਲਈ 21 ਅਪ੍ਰੈਲ 2021 ਤੋਂ 25 ਅਪ੍ਰੈਲ 2021 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਵਿਦੇਸ਼ ਵਿੱਚ ਪੜਾਈ ਕਰਨ ਦੇ ਚਾਹਵਾਨ ਪ੍ਰਾਰਥੀ https://tinyurl.com/foreignstudysbsngr ਲਿੰਕ ਉੱਤੇ ਅਤੇ ਵਿਦੇਸ਼ ਵਿੱਚ ਕੰਮ ਕਰਨ ਦੇ ਚਾਹਵਾਨ ਪ੍ਰਾਰਥੀ https://tinyurl.com/foreignempsbsngr ਲਿੰਕ ਉੱਤੇ ਅਪਲਾਈ ਕਰ ਸਕਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ