Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਟ੍ਰੇਨ ਅਤੇ ਸਟੇਸ਼ਨ 'ਤੇ ਬਿਨਾਂ ਮਾਸਕ ਦੇ ਵਿਖਣ 'ਤੇ 500 ਰੁਪਏ ਜੁਰਮਾਨਾ

April 17, 2021 06:07 PM

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ) : ਰੇਲ ਗੱਡੀਆਂ ਅਤੇ ਸਟੇਸ਼ਨਾਂ ਦੇ ਅਹਾਤੇ ਵਿੱਚ ਮਾਸਕ ਤੋਂ ਬਿਨਾਂ ਪਾਏ ਜਾਣ ਵਾਲੇ ਲੋਕਾਂ ਨੂੰ 500 ਰੁਪਏ ਤੱਕ ਦਾ ਜੁਰਮਾਨਾ ਦੇਣਾ ਪਵੇਗਾ। ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਫੈਲਣ ਦੇ ਮੱਦੇਨਜ਼ਰ ਭਾਰਤੀ ਰੇਲਵੇ ਨੇ ਸ਼ਨੀਵਾਰ ਨੂੰ ਇਹ ਫੈਸਲਾ ਲਿਆ ਹੈ। ਮਾਸਕ ਦੀ ਵਰਤੋਂ ਨਾ ਕਰਨਾ ਰੇਲਵੇ ਐਕਟ ਦੇ ਅਧੀਨ ਇੱਕ ਜੁਰਮ ਮੰਨਿਆ ਗਿਆ ਹੈ।

ਰੇਲਵੇ ਮੰਤਰਾਲੇ ਨੇ ਸਾਰੇ ਜ਼ੋਨਾਂ ਦੇ ਜਨਰਲ ਮੈਨੇਜਰਾਂ ਨੂੰ ਜਾਰੀ ਕੀਤੇ ਇਕ ਆਦੇਸ਼ ਵਿੱਚ ਰੇਲਵੇ ਸਟੇਸ਼ਨਾਂ ਵਿੱਚ ਦਾਖਲ ਹੋਣ ਅਤੇ ਰੇਲ ਗੱਡੀਆਂ ਵਿੱਚ ਸਫ਼ਰ ਕਰਨ ਵੇਲੇ ਯਾਤਰੀਆਂ ਲਈ ਫੇਸ ਮਾਸਕ ਲਾਜ਼ਮੀ ਕਰ ਦਿੱਤੇ ਹਨ। ਰੇਲਵੇ ਦੇ ਅਹਾਤੇ ਵਿੱਚ ਮਾਸਕ ਨਾ ਪਹਿਨਣਾ ਰੇਲਵੇ ਐਕਟ ਅਧੀਨ ਸਜਾ ਯੋਗ ਹੈ।

ਇਹੀ ਨਹੀਂ, ਬਲਕਿ ਰੇਲਵੇ ਨੇ ਸਵੱਛਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਯਾਤਰੀਆਂ ਜਾਂ ਹੋਰ ਸਟਾਫ ਦੁਆਰਾ ਥੁੱਕਣ ਤੇ ਵੀ ਪਾਬੰਦੀ ਲਗਾਈ ਹੈ।

ਰੇਲ ਮੰਤਰਾਲੇ ਨੇ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਜੁਰਮਾਨਾ ਲਾਉਣ ਦਾ ਫੈਸਲਾ ਕੀਤਾ ਹੈ। ਰੇਲਵੇ ਨੇ ਇਹ ਹੁਕਮ ਛੇ ਮਹੀਨਿਆਂ ਲਈ ਜਾਰੀ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ