Friday, May 07, 2021 ePaper Magazine
BREAKING NEWS
ਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆ

ਚੰਡੀਗੜ੍ਹ

ਅਕਾਲੀ ਦਲ ਟਕਸਾਲੀ ਅਤੇ ਡੇਮੋਕ੍ਰੇਟਿਕ ਦਾ ਰਲੇਵਾਂ ਅੱਜ

April 19, 2021 02:21 PM

ਚੰਡੀਗੜ੍ਹ, 19 ਅਪ੍ਰੈਲ (ਏਜੰਸੀ) : ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ ਡੈਮੋਕਰੈਟਿਕ ਦਾ ਅੱਜ ਰਲੇਵਾਂ ਹੋ ਸਕਦਾ ਹੈ। ਅੱਜ ਚੰਡੀਗੜ੍ਹ ਵਿਖੇ ਰਣਜੀਤ ਸਿੰਘ ਤਲਵੰਡੀ ਦੇ ਨਿਵਾਸ ਤੇ ਦੋਹਾਂ ਪਾਰਟੀਆਂ ਦੀ ਇੱਕ ਸਾਂਝੀ ਮੀਟਿੰਗ ਦੁਪਹਿਰ ਤਿੰਨ ਵਜੇ ਕੀਤੀ ਜਾ ਰਹੀ ਹੈ, ਜਿਸ ਵਿੱਚ ਰਸਮੀ ਤੌਰ ਤੇ ਦੋਹਾਂ ਪਾਰਟੀਆਂ ਦੇ ਗੱਠਜੋੜ ਦਾ ਐਲਾਨ ਕੀਤਾ ਜਾਣਾ ਹੈ। ਇਸ ਸਬੰਧੀ ਪਾਰਟੀ ਏਕਤਾ ਲਈ ਬਣੀ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਦੁਪਹਿਰ ਤਿੰਨ ਵਜੇ ਇਸ ਸਬੰਧੀ ਰੱਖੀ ਗਈ ਪ੍ਰੈਸ ਕਾਨਫਰੰਸ ਵਿੱਚ ਅਹਿਮ ਐਲਾਨ ਕੀਤਾ ਜਾਵੇਗਾ ਪੰਥਕ ਜਥੇਬੰਦੀਆਂ ਦੀ ਮੀਟਿੰਗ ਵਿੱਚ ਪੰਥਕ ਅਤੇ ਸਿਆਸੀ ਹਾਲਾਤਾਂ ਬਾਰੇ ਵੀ ਚਰਚਾ ਕੀਤੀ ਜਾਣੀ ਹੈ। ਆਪਣੇ ਬਿਆਨ ਵਿਚ ਆਗੂ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਦੇ ਹਾਲਾਤਾਂ ਨੂੰ ਬਦਲਣ ਲਈ ਅਤੇ ਪੰਥਕ ਹਾਲਾਤਾਂ ਤੇ ਵੀ ਮਹੱਤਵਪੂਰਨ ਫ਼ੈਸਲੇ ਦੇ ਸਾਂਝੇ ਰੂਪ ਵਿੱਚ ਐਲਾਨ ਕੀਤੇ ਜਾਣੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਚੰਡੀਗੜ੍ਹ ’ਚ 7 ਦਿਨਾਂ ਦਾ ‘ਮਿੰਨੀ ਲਾਕਡਾਊਨ’ ਅੱਜ ਤੋਂ

ਲੋਕ ਹਿੱਤ ਮਿਸ਼ਨ ਦੀ ਟੀਮ ਨੇ ਮਟਕਾ ਚੌਂਕ ਚੰਡੀਗੜ੍ਹ ਦੇ ਕਿਸਾਨ ਧਰਨੇ ’ਚ ਕੀਤੀ ਸ਼ਮੂਲੀਅਤ

ਕੋਰੋਨਾ ਮਰੀਜ਼ ਨੇ ਪੀਜੀਆਈ ਦੀ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ

ਚੰਡੀਗੜ੍ਹ ’ਚ ਵਧਾਇਆ ‘ਨਾਈਟ ਕਰਫ਼ਿਊ’ ਦਾ ਸਮਾਂ

ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ

ਸਪੀਕਰ ਰਾਣਾ ਕੇਪੀ ਸਿੰਘ ਨੇ ਲਗਵਾਇਆ ਕੋਵਿਡ ਦਾ ਦੂਸਰਾ ਟੀਕਾ

ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਪ੍ਰੇਮ ਗੋਰਖੀ ਦਾ ਦੇਹਾਂਤ

ਉਮੀਦਵਾਰ ਐਡਵੋਕੇਟ ਰੰਧਾਵਾ ਵੱਲੋਂ ਸੈਨੇਟ ਚੋਣਾਂ ਸਬੰਧੀ ਮੀਟਿੰਗ

ਢੀਂਡਸਾ ਤੇ ਬ੍ਰਹਮਪੁਰਾ ਨੇ ਆਪਣੀਆਂ ਪਾਰਟੀਆਂ ਭੰਗ ਕਰਕੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ