Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਸਿਹਤ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

April 20, 2021 10:46 AM

ਏਜੰਸੀਆਂ
ਨਵੀਂ ਦਿੱਲੀ/19 ਅਪ੍ਰੈਲ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕੋਰੋਨਾ ਪਾਜ਼ੇਟਿਵ ਹੋਣ ਮਗਰੋਂ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਣਾ ਬਣਦਾ ਹੈ ਕਿ ਡਾ. ਮਨਮੋਹਨ ਸਿੰਘ ਨੇ ਕੋਰੋਨਾ ਆਫ਼ਤ ਨੂੰ ਲੈ ਕੇ ਬੀਤੇ ਦਿਨ ਹੀ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਸੀ। ਇਸ ਚਿੱਠੀ ਜ਼ਰੀਏ ਉਨ੍ਹਾਂ ਨੇ ਸਰਕਾਰ ਨੂੰ 5 ਸੁਝਾਅ ਦਿੱਤੇ ਸਨ। ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਵੱਖ-ਵੱਖ ਵੈਕਸੀਨ ਨੂੰ ਲੈ ਕੇ ਕੀ ਆਦੇਸ਼ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਇਹ ਸੰਕੇਤ ਦੇਣਾ ਚਾਹੀਦਾ ਹੈ ਕਿ ਪਾਰਦਰਸ਼ੀ ਫਾਰਮੂਲੇ ਦੇ ਆਧਾਰ ’ਤੇ ਸੂਬਿਆਂ ਵਿਚ ਉਨ੍ਹਾਂ ਦੀ ਉਮੀਦ ਮੁਤਾਬਕ ਸਪਲਾਈ ਨੂੰ ਕਿਵੇਂ ਵੰਡਿਆ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ

ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ ਦੌਰਾਨ 1.84 ਲੱਖ ਨਵੇਂ ਮਾਮਲੇ, 1027 ਮੌਤਾਂ