Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਮਾਨਸਾ ਪੁਲਿਸ ਵਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਸਬੰਧੀ ਅਪੀਲ

April 20, 2021 12:53 PM

ਗੁਰਜੀਤ ਸ਼ੀਹ
ਮਾਨਸਾ, 19 ਅਪ੍ਰੈਲ : ਜ਼ਿਲ੍ਹਾ ਅੰਦਰ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਮਾਮਲਿਆ ਵਿਚ ਤੇਜੀ ਨਾਲ ਹੋ ਰਹੇ ਵਾਧੇ ਨੂੰ ਧਿਆਨ ਵਿਚ ਰਖਦੇ ਹੋਏ ਮਾਨਸਾ ਪੁਲਿਸ ਵਲੋਂ ਇਸਦੇ ਪਸਾਰ ਨੂੰ ਰੋਕਣ ਲਈ ਲੋੜੀਂਦੇ ਕਦਮ ਚੁਕੇ ਜਾ ਰਹੇ ਹਨ। ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਸਾਵਧਾਨੀਆ ਦੀ ਪਾਲਣਾ ਕਰਦੇ ਹੋਏ ਮਾਨਸਾ ਪੁਲਿਸ ਵਲੋਂ ਥਾਣੇ ਚੌਕੀਆ ਅਤੇ ਦਫਤਰਾਂ ਵਿਚ ਰੁਟੀਨ ਵਾਲੀ ਪਬਲਿਕ ਡੀਲਿੰਗ 30 ਅਪ੍ਰੈਲ2021 ਤਕ ਬੰਦ ਕੀਤੀ ਗਈ ਹੈ। ਆਨਲਾਈਨ ਸੁਣਵਾਈ ਕੰਮਕਾਜ ਤੇ ਜੋਰ ਦਿੰਦੇ ਹੋਏ ਐਸਐਸਪੀ ਮਾਨਸਾ ਵਲੋਂ ਇਸ ਸਬੰਧੀ ਹਦਾਇਤਾਂ ਦਿਤੀਆ ਹਨ ਕਿ 30 ਅਪ੍ਰੈਲ 2021 ਤਕ ਜਿਲ੍ਹੇ ਦੇ ਸਾਰੇ ਥਾਣਿਆ ਅਤੇ ਦਫਤਰਾਂ ਵਿਚ ਰੁਟੀਨ ਵਾਲੀ ਪਬਲਿਕ ਡੀਲਿੰਗ ਨਹੀ ਹੋਵੇਗੀ। ਪੁਲਿਸ ਪ੍ਰਸਾਸਨ ਵਲੋਂ ਆਪਣੇ ਫੇਸਬੁਕ ਪੇਜ ਅਤੇ ਮਾਨਸਾ ਪੁਲਿਸ ਦੀ ਵੈਬਸਾਈਟ ਤੇ ਇਹ ਜਾਣਕਾਰੀ ਪਾ ਦਿਤੀ ਗਈ ਹੈ ਕਿ ਜੇਕਰ ਪਬਲਿਕ ਵਲੋਂ ਜਿਲਾ ਹੈਡਕੁਆਟਰ ਪਰ ਪੁਲਿਸ ਨਾਲ ਸਪੰਰਕ ਕਰਕੇ ਕੋਈ ਜਾਣਕਾਰੀ ਸਾਝੀ ਕਰਨੀ ਹੋਵੇ ਤਾਂ ਉਹ ਮੇਲ ਆਈਡੀ ਨੰ.dpo.mns.police@punjab.gov.in ਅਤੇ ਲੈਂਡਲਾਈਨ ਨੰ.01652-227736 ਅਤੇ ਮੋਬਾਇਲ ਨੰ.97800-05307 ਪਰ ਸਪੰਰਕ ਕਰ ਸਕਦੇ ਹਨ। ਇਸਤੋਂ ਇਲਾਵਾ ਹਰੇਕ ਪਬਲਿਕ ਦਾ ਵਿਆਕਤੀ ਪੁਲਿਸ ਹੈਲਪਲਾਈਨ ਨੰ.112 ਪਰ ਸਪੰਰਕ ਬਣਾ ਕੇ ਲੋੜੀਂਦੀ ਪੁਲਿਸ ਸਹਾਇਤਾ ਸੀਘਰ ਹਾਸਲ ਕਰ ਸਕਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ