Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਸਿਹਤ ਵਿਭਾਗ ਨੇ ਬੈਂਕਾਂ ਦੇ ਅਧਿਕਾਰੀਆਂ ਸਮੇਤ 109 ਨੂੰ ਲਗਾਈ ਕੋਰੋਨਾ ਵੈਕਸੀਨ

April 20, 2021 01:36 PM

ਕਲਾਨੌਰ/19 ਅਪ੍ਰੈਲ/ਮਹਿੰਦਰ ਜੋਸ਼ੀ: ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਦੇ ਸਿਹਤ ਕਰਮਚਾਰੀਆਂ ਵੱਲੋਂ ਸੋਮਵਾਰ ਨੂੰ ਪੰਜਾਬ ਨੈਸ਼ਨਲ ਬੈਂਕ ਕਲਾਨੌਰ , ਐਲਆਈਸੀ ਦਫ਼ਤਰ ਕਲਾਨੌਰ, ਐਚਡੀਐਫਸੀ ਬੈਂਕ ਕਲਾਨੌਰ ਅਤੇ ਗ੍ਰਾਮੀਣ ਬੈਂਕ ਕਲਾਨੌਰ ਦੇ ਮੈਨੇਜਰਾਂ ਅਤੇ 18 ਫਰੰਟ ਲਾਈਨ ਤੇ ਕੰਮ ਕਰਨ ਵਾਲੇ ਕਰਮਚਾਰੀਆਂ ਤੋਂ ਇਲਾਵਾ 109 ਨੂੰ ਕੋਰੋਨਾ ਵੈਕਸੀਨੇਸ਼ਨ ਕੀਤੀ ਗਈ । ਇਸ ਮੌਕੇ ਤੇ ਕੋਰੋਨਾ ਵੈਕਸੀਨੇਸ਼ਨ ਕਰਾਉਣ ਮੈਨੇਜਰ ਹਰਜੋਤ ਸਿੰਘ, ਸੁਰਿੰਦਰ ਕੁਮਾਰ ਨੇ ਕਿਹਾ ਕਿ ਕੋਰੋਨਾ ਵੈਕਸੀਨੇਸ਼ਨ ਮਨੁੱਖੀ ਸਿਹਤ ਲਈ ਲਾਹੇਵੰਦ ਹੈ ਜਿੱਤ ਲਈ ਵੈਕਸੀਨੇਸ਼ਨ ਦਾ ਟੀਕਾਕਰਨ ਲਗਾਉਣਾ ਬਹੁਤ ਜ਼ਰੂਰੀ ਹੈ ।ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨੇਸ਼ਨ ਲਗਾਉਣ ਨਾਲ ਹੀ ਇਸ ਮਹਾਂਮਾਰੀ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਜਿਸ ਲਈ ਸਾਨੂੰ ਸਾਰਿਆਂ ਨੂੰ ਕੋਰੋਨਾ ਵੈਕਸੀਨੇਸ਼ਨ ਕਰਵਾਉਣੀ ਬਹੁਤ ਜ਼ਰੂਰੀ ਹੈ ।ਇਸ ਮੌਕੇ ਤੇ ਹੈਲਥ ਇੰਸਪੈਕਟਰ ਸੁਖਦੀਪ ਸਿੰਘ, ਪਰਮਜੀਤ ਕੌਰ , ਪ੍ਰਜੋਤ ਸਿੰਘ ਨੇ ਵੀ ਕੋਰੋਨਾ ਵੈਕਸੀਨੇਸ਼ਨ ਕਰਵਾਈ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ