Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਦੁਨੀਆ

ਕੋਰੋਨਾ : ਬ੍ਰਿਟੇਨ ਨੇ ਭਾਰਤੀਆਂ ਨੂੰ ਰੈੱਡ ਲਿਸਟ 'ਚ ਪਾਇਆ, ਦਾਖਲੇ 'ਤੇ ਪਾਬੰਦੀ

April 20, 2021 03:21 PM

ਲੰਡਨ, 20 ਅਪ੍ਰੈਲ (ਏਜੰਸੀ) : ਭਾਰਤ ਵਿੱਚ ਕੋਰੋਨਾ ਸੰਕਰਮਣ ਦੇ ਕੇਸਾਂ ਵਿੱਚ ਵਾਧੇ ਤੋਂ ਬਾਅਦ ਬ੍ਰਿਟੇਨ ਨੇ ਭਾਰਤੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਿਸ ਨਾਲ ਭਾਰਤ ਨੂੰ ਲਾਲ ਸੂਚੀ ਵਿੱਚ ਪਾ ਦਿੱਤਾ ਗਿਆ ਹੈ। ਇਹ ਮਨਾਹੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ।

ਕੋਰੋਨਾ ਵਾਇਰਸ ਦਾ ਹਵਾਲਾ ਦਿੰਦੇ ਹੋਏ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਅਪਣਾ ਭਾਰਤ ਦੌਰਾ ਰੱਦ ਕਰਨ ਦੇ ਕੁਝ ਘੰਟੇ ਬਾਅਦ ਹੀ ਇਹ ਫੈਸਲਾ ਲਿਆ ਹੈ। ਬ੍ਰਿਟੇਨ ਵਿੱਚ ਕਾਫੀ ਲੋਕ ਕੋਰੋਨਾ ਦੇ ਵਧਦੇ ਮਾਲਿਆਂ ਨੂੰ ਦੇਖਦੇ ਹੋਏ ਭਾਰਤ ਨੂੰ ‘ਰੈੱਡ ਲਿਸਟ’ ਵਿੱਚ ਸ਼ਾਮਲ ਕਰਨ ਦੀ ਮੰਗ ਵੀ ਕਰ ਚੁੱਕੇ ਹਨ। ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਕਿਹਾ ਕਿ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਭਾਰਤ ਨੂੰ ਰੈਡ ਲਿਸਟ ਵਾਲੇ ਦੇਸ਼ਾਂ ਦੀ ਲਿਸਟ ਵਿਚ ਪਾਇਆ ਜਾ ਰਿਹਾ ਹੈ। ਇਸ ਦੇ ਤਹਿਤ ਭਾਰਤੀਆਂ ਦੀ ਬ੍ਰਿਟੇਨ ਵਿਚ ਐਂਟਰੀ ’ਤੇ ਰੋਕ ਹੋਵੇਗੀ।

ਹਾਲਾਂਕਿ ਯੂਕੇ ਅਤੇ ਆਇਰਿਸ਼ ਨਾਗਰਿਕਤਾ ਵਾਲੇ ਲੋਕਾਂ ਦੀ ਐਂਟਰੀ ’ਤੇ ਰੋਕ ਨਹੀਂ ਹੋਵੇਗੀ। ਬ੍ਰਿਟਿਸ਼ ਅਤੇ ਆਇਰਿਸ਼ ਪਾਸਪੋਰਟ ਵਾਲੇ ਯਾਤਰੀਆਂ ਨੂੰ ਇਸ ਨਿਯਮ ਤੋਂ ਬਾਹਰ ਰੱਖਿਆ ਗਿਆ। ਇਨ੍ਹਾਂ ਦੀ ਐਂਟਰੀ ਹੋਵੇਗੀ ਲੇਕਿਨ 10 ਦਿਨ ਕਵਾਰੰਟਾਈਨ ਵਿੱਚ ਰਹਿਣਾ ਹੋਵੇਗਾ। ਬ੍ਰਿਟੇਨ ਨੇ ਭਾਰਤ ਤੋਂ ਪਹਿਲਾਂ ਵੀ ਕਈ ਦੇਸ਼ਾਂ ਨੂੰ ਰੈਡ ਲਿਸਟ ਵਿੱਚ ਪਾਇਆ ਹੋਇਆ ਹੈ। ਇਸ ਮਹੀਨੇ 9 ਅਪ੍ਰੈਲ ਤੋਂ ਬ੍ਰਿਟੇਨ ਨੇ ਪਾਕਿਸਤਾਨ, ਕੀਨੀਆ, ਫਿਲੀਪੀਂਸ ਅਤ ਬੰਗਲਾਦੇਸ਼ ਦੇ ਲੋਕਾਂ ਦੀ ਐਂਟਰੀ ਬੈਨ ਕੀਤੀ ਸੀ। ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਇਸ ਹਫਤੇ ਹੋਣ ਵਾਲੇ ਅਪਣੇ ਭਾਰਤ ਦੌਰੇ ’ਤੇ ਵੀ ਰੱਦ ਕਰ ਦਿੱਤਾ ਹੈ। ਉਹ ਭਾਰਤ ਦੇ ਚਾਰ ਦਿਨਾਂ ਦੌਰੇ ’ਤੇ ਆਉਣ ਵਾਲੇ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾ

ਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥ

ਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂ

ਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰ

ਚੀਨ ਦੇ ਬੇਕਾਬੂ ਰਾਕੇਟ ਨਾਲ ਦੁਨੀਆ ਚਿੰਤਤ, ਧਰਤੀ ਉੱਤੇ ਮਚਾ ਸਕਦਾ ਹੈ ਤਬਾਹੀ

ਪਾਕਿਸਤਾਨ ਦੀ ਅਦਾਲਤ ਨੇ ਕੁਲਭੂਸ਼ਣ ਮਾਮਲੇ 'ਚ ਭਾਰਤ ਤੋਂ ਸਹਿਯੋਗ ਦੀ ਕੀਤੀ ਮੰਗ

ਕੋਰੋਨਾ ਦਾ ਕਹਿਰ : ਬੀਤੇ 24 ਘੰਟਿਆਂ ਦੌਰਾਨ ਦੁਨੀਆ 'ਚ 14 ਹਜ਼ਾਰ ਤੋਂ ਵੱਧ ਮੌਤਾਂ

ਕੈਨੇਡਾ : ਫਾਈਜ਼ਰ ਨੂੰ ਮਿਲੀ 12 ਸਾਲ ਤੱਕ ਦੇ ਬੱਚਿਆਂ ਲਈ ਕੋਰੋਨਾ ਟੀਕੇ ਦੀ ਮਨਜ਼ੂਰੀ

ਕੋਵਿਡ-19 : ਇਟਲੀ ਨੇ ਭਾਰਤ ਲਈ ਭੇਜੀ ਆਕਸੀਜਨ ਮਸ਼ੀਨ ਤੇ ਹੋਰ ਰਾਹਤ ਸਮੱਗਰੀ

ਤਿੰਨ ਹੋਰ ‘ਰਾਫੇਲ’ ਫਰਾਂਸ ਤੋਂ ਭਾਰਤ ਲਈ ਰਵਾਨਾ