Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਦੁਨੀਆ

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ

April 20, 2021 03:29 PM

ਵਾਸ਼ਿੰਗਟਨ, 20 ਅਪ੍ਰੈਲ (ਏਜੰਸੀ) : ਭਾਰਤ ਵਿੱਚ ਕੋਰੋਨਾ ਦੇ ਮਾਮਲੇ ਵੱਧਦੇ ਵੇਖ ਅਮਰੀਕਾ ਨੇ ਭਾਰਤ ਨੂੰ ਲੈਕੇ ਐਡਵਾਈਜ਼ਰੀ ਜਾਰੀ ਕੀਤੀ ਹੈ।

ਯੂਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ ਯਾਨੀ ਸੀਡੀ ਨੇ ਅਮਰੀਕਨ ਨਾਗਰਿਕਾਂ ਦੇ ਲਈ ਐਡਵਾਈਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਫਿਲਹਾਲ ਭਾਰਤ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਸੀਡੀਸੀ ਨੇ ਅਮਰੀਕਨ ਨਾਗਰਿਕਾਂ ਦੇ ਲਈ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਵਰਤਮਾਨ ਹਾਲਾਤਾਂ ਨੂੰ ਦੇਖਦੇ ਹੋਏ, ਜਿਨ੍ਹਾਂ ਨੇ ਵੈਕਸੀਨ ਦੀ ਦੋਵੇਂ ਖੁਰਾਕਾਂ ਲੈ ਰੱਖੀਆਂ ਹਨ, ਉਨ੍ਹਾਂ ਨਾਗਰਿਕਾਂ ਨੂੰ ਵੀ ਭਾਰਤ ਜਾਣ ਤੋਂ ਬਚਣਾ ਚਾਹੀਦਾ। ਸੀਡੀਸੀ ਨੇ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਭਾਰਤ ਜਾਣ ਵਾਲੇ ਨਾਗਰਿਕਾਂ ਦੇ ਲਈ ਅਜੇ ਖੁਦ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਕੋਰੋਨਾ ਵਾਇਰਸ ਫੈਲਣ ਵਾਲਾ ਬਣਨ ਦਾ ਖ਼ਤਰਾ ਹੈ, ਲਿਹਾਜ਼ਾ ਅਜੇ ਪੂਰੀ ਤਰ੍ਹਾਂ ਭਾਰਤ ਦੀ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਅਤੇ ਜੇਕਰ ਆਪ ਦੇ ਲਈ ਭਾਰਤ ਜਾਣਾ ਬਹੁਤ ਹੀ ਜ਼ਿਆਦਾ ਜ਼ਰੂਰੀ ਹੈ ਤਾਂ ਫੇਰ ਵੈਕਸੀਨ ਦੀ ਦੋਵੇਂ ਖੁਰਾਕ ਲੈ ਕੇ ਹੀ ਭਾਰਤ ਜਾਣ ਅਤੇ ਲੋਕਾਂ ਕੋਲੋਂ ਘੱਟ ਤੋਂ ਘੱਟ 6 ਫੁੱਟ ਦੀ ਦੂਰੀ ’ਤੇ ਰਹਿਣ, ਭੀੜ ਤੋਂ ਬਚਣ ਅਤੇ ਲਗਾਤਾਰ ਹੱਥ ਧੋਂਦੇ ਰਹਿਣ।

ਅਮਰੀਕਾ ਦੀ ਸੀਡੀਸੀ ਨੇ ਅਪਣੇ ਉਨ੍ਹਾਂ ਨਾਗਰਿਕਾਂ ਦੇ ਲਈ ਵੀ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਨ੍ਹਾਂ ਨੇ ਵੈਕਸੀਨ ਦੀ ਦੋਵੇਂ ਖੁਰਾਕਾਂ ਲੈ ਲਈਆਂ ਹਨ। ਵੈਕਸੀਨ ਦੀ ਦੋਵੇਂ ਖੁਰਾਕ ਲੈ ਚੁੱਕੇ ਲੋਕਾਂ ਦੇ ਲਈ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਹ ਵੈਕਸੀਨ ਦੀ ਦੋਵੇਂ ਖੁਰਾਕ ਲੈ ਚੁੱਕੇ ਹਨ ਤਾਂ ਫੇਰ ਅਮਰੀਕਾ ਤੋਂ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਟੈਸਟ ਕਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਵਾਪਸ ਆਉਣ ਤੋਂ ਬਾਅਦ ਵੀ ਉਨ੍ਹਾਂ ਨੂੰ ਆਈਸੋਲੇਸ਼ਨ ਵਿਚ ਰਹਿਣ ਦੀ ਜ਼ਰੂਰਤ ਨਹੀਂ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾ

ਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥ

ਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂ

ਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰ

ਚੀਨ ਦੇ ਬੇਕਾਬੂ ਰਾਕੇਟ ਨਾਲ ਦੁਨੀਆ ਚਿੰਤਤ, ਧਰਤੀ ਉੱਤੇ ਮਚਾ ਸਕਦਾ ਹੈ ਤਬਾਹੀ

ਪਾਕਿਸਤਾਨ ਦੀ ਅਦਾਲਤ ਨੇ ਕੁਲਭੂਸ਼ਣ ਮਾਮਲੇ 'ਚ ਭਾਰਤ ਤੋਂ ਸਹਿਯੋਗ ਦੀ ਕੀਤੀ ਮੰਗ

ਕੋਰੋਨਾ ਦਾ ਕਹਿਰ : ਬੀਤੇ 24 ਘੰਟਿਆਂ ਦੌਰਾਨ ਦੁਨੀਆ 'ਚ 14 ਹਜ਼ਾਰ ਤੋਂ ਵੱਧ ਮੌਤਾਂ

ਕੈਨੇਡਾ : ਫਾਈਜ਼ਰ ਨੂੰ ਮਿਲੀ 12 ਸਾਲ ਤੱਕ ਦੇ ਬੱਚਿਆਂ ਲਈ ਕੋਰੋਨਾ ਟੀਕੇ ਦੀ ਮਨਜ਼ੂਰੀ

ਕੋਵਿਡ-19 : ਇਟਲੀ ਨੇ ਭਾਰਤ ਲਈ ਭੇਜੀ ਆਕਸੀਜਨ ਮਸ਼ੀਨ ਤੇ ਹੋਰ ਰਾਹਤ ਸਮੱਗਰੀ

ਤਿੰਨ ਹੋਰ ‘ਰਾਫੇਲ’ ਫਰਾਂਸ ਤੋਂ ਭਾਰਤ ਲਈ ਰਵਾਨਾ