Friday, May 07, 2021 ePaper Magazine
BREAKING NEWS
ਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਵਿਰੁੱਧ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਇਨਕਾਰਮੱਧ ਪ੍ਰਦੇਸ਼ ’ਚ 15 ਮਈ ਤੱਕ ਸਭ ਕੁਝ ਰਹੇਗਾ ਬੰਦਕੇਰਲ ’ਚ 8 ਮਈ ਤੋਂ ਮੁਕੰਮਲ ਤਾਲਾਬੰਦੀ ਦਾ ਐਲਾਨਕਰਨਾਟਕ ’ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁੱਧ ਸੁਪਰੀਮ ਕੋਰਟ ਪਹੁੰਚਿਆ ਕੇਂਦਰ

ਦੇਸ਼

ਰਾਹੁਲ ਗਾਂਧੀ ਵੀ ਹੋਏ ਕੋਰੋਨਾ ਪਾਜ਼ੀਟਿਵ, ਟਵੀਟ ਕਰ ਦਿੱਤੀ ਜਾਣਕਾਰੀ

April 20, 2021 04:52 PM

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ) : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਉਨ੍ਹਾਂ ਨੇ ਮੰਗਲਵਾਰ ਦੁਪਹਿਰ ਨੂੰ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਸਿਕਿਓਰਿਟੀ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਟਵੀਟ ਕੀਤਾ, “ਹਲਕੇ ਲੱਛਣਾਂ ਦਾ ਅਨੁਭਵ ਕਰਨ ਤੋਂ ਬਾਅਦ ਕੋਵਿਡ ਟੈਸਟ ਦਾ ਨਤੀਜਾ ਪਾਜ਼ੀਟਿਵ ਆਇਆ ਹੈ। ਉਹ ਸਾਰੇ ਲੋਕ ਜੋ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਸਾਰੇ ਸੁਰੱਖਿਆ ਪ੍ਰੋਟੋਕੋਲਾਂ ਦੀ ਪਾਲਣਾ ਕਰੋ ਅਤੇ ਸੁਰੱਖਿਅਤ ਰਹੋ।'

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀ

ਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤ

ਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤ

ਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆ

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਵਿਰੁੱਧ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਇਨਕਾਰ

ਮੱਧ ਪ੍ਰਦੇਸ਼ ’ਚ 15 ਮਈ ਤੱਕ ਸਭ ਕੁਝ ਰਹੇਗਾ ਬੰਦ

ਕੇਰਲ ’ਚ 8 ਮਈ ਤੋਂ ਮੁਕੰਮਲ ਤਾਲਾਬੰਦੀ ਦਾ ਐਲਾਨ

ਕਰਨਾਟਕ ’ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁੱਧ ਸੁਪਰੀਮ ਕੋਰਟ ਪਹੁੰਚਿਆ ਕੇਂਦਰ

ਕੋਰੋਨਾ ਦੀ ਤੀਜੀ ਲਹਿਰ ਦਾ ਖ਼ੌਫ਼ : ਪੀਐਮ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ