Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਦੇਸ਼

ਯੂਜੀਸੀ ਨੈਟ ਦੀ ਪ੍ਰੀਖਿਆ ਮੁਲਤਵੀ

April 21, 2021 10:46 AM

- ਪੇਪਰਾਂ ਤੋਂ ਦੋ ਹਫ਼ਤੇ ਪਹਿਲਾਂ ਹੋਵੇਗਾ ਤਾਰੀਖ ਦਾ ਐਲਾਨ

ਏਜੰਸੀਆਂ
ਨਵੀਂ ਦਿੱਲੀ/20 ਅਪ੍ਰੈਲ : ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ 2 ਤੋਂ 17 ਮਈ ਤੱਕ ਤੈਅ ਯੂਜੀਸੀ-ਰਾਸ਼ਟਰੀ ਪਾਤਰਤਾ ਪ੍ਰੀਖਿਆ (ਨੈੱਟ) ਨੂੰ ਕੋਵਿਡ-19 ਲਾਗ ਦੀ ਸਥਿਤੀ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ। ਰਾਸ਼ਟਰੀ ਪ੍ਰੀਖਿਆ ਏਜੰਸੀ (ਐਨਟੀੲ) ਦੇ ਆਦੇਸ਼ ਅਨੁਸਾਰ, ਸੋਧ ਤਾਰੀਖ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ। ਪ੍ਰੀਖਿਆ ਤੋਂ ਘੱਟੋ-ਘੱਟ 15 ਦਿਨ ਪਹਿਲਾਂ ਤਾਰੀਖ ਦਾ ਐਲਾਨ ਕੀਤਾ ਜਾਵੇਗਾ। ਨਿਸ਼ੰਕ ਨੇ ਟਵੀਟ ਕੀਤਾ,‘‘ਕੋਵਿਡ-19 ਲਾਗ ਫੈਲਣ ਦੇ ਮੱਦੇਨਜਰ ਉਮੀਦਵਾਰਾਂ ਅਤੇ ਪ੍ਰੀਖਿਆ ਦੇਣ ਵਾਲਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮੈਂ ਐਨਟੀਏ ਦੇ ਡਾਇਰੈਕਟਰ ਜਨਰਲ ਨੂੰ ਯੂਜੀਸੀ-ਨੈੱਟ ਦਸੰਬਰ ਚੱਕਰ (ਮਈ 2021) ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਸੁਝਾਅ ਦਿੱਤਾ।’’ ਉੱਥੇ ਹੀ, ਐਨਟੀਏ ਨੇ ਆਪਣੇ ਆਦੇਸ਼ ’ਚ ਕਿਹਾ ਕਿ ਕੋਵਿਡ-19 ਲਾਗ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਅਤੇ ਉਮੀਦਵਾਰਾਂ ਤੇ ਪ੍ਰੀਖਿਆ ਦੇਣ ਵਾਲਿਆਂ ਦੀ ਸੁਰੱਖਿਆ ਦੇ ਮੱਦੇਨਜਰ ਯੂ.ਜੀ.ਸੀ.-ਨੈੱਟ ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂ

ਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀ

ਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤ

ਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤ

ਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆ

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਵਿਰੁੱਧ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਇਨਕਾਰ

ਮੱਧ ਪ੍ਰਦੇਸ਼ ’ਚ 15 ਮਈ ਤੱਕ ਸਭ ਕੁਝ ਰਹੇਗਾ ਬੰਦ

ਕੇਰਲ ’ਚ 8 ਮਈ ਤੋਂ ਮੁਕੰਮਲ ਤਾਲਾਬੰਦੀ ਦਾ ਐਲਾਨ

ਕਰਨਾਟਕ ’ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁੱਧ ਸੁਪਰੀਮ ਕੋਰਟ ਪਹੁੰਚਿਆ ਕੇਂਦਰ